ਪੜਚੋਲ ਕਰੋ

ਮੇਲਾ ਦੇਖ ਕੇ ਪਰਤ ਰਹੇ ਨੌਜਵਾਨ ਦਾ ਕੀਤਾ ਕਤਲ, ਪੁਰਾਣੀ ਰੰਜਿਸ਼ ਤਹਿਤ ਵਾਰਦਾਤ ਨੂੰ ਦਿੱਤਾ ਅੰਜਾਮ

Gurdaspur crime news: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਸਥਿਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਮੇਲਾ ਵੇਖਣ ਗਏ ਨੌਜਵਾਨ ਦਾ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

Gurdaspur crime news: ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਮੇਲਾ ਵੇਖਣ ਗਏ ਨੌਜਵਾਨ ਦਾ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਿੰਡ ਹਰੂਵਾਲ ਦੇ ਰਹਿਣ ਵਾਲੇ ਨੌਜਵਾਨ ਦਾ ਰੰਜਿਸ਼ ਤਹਿਤ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। 

ਉੱਥੇ ਹੀ ਮ੍ਰਿਤਕ ਨੌਜਵਾਨ ਦੀ ਉਮਰ 20 ਸਾਲ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦਾ ਨਾਂਅ ਰੁਪਿੰਦਰ ਸਿੰਘ ਦੱਸਿਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੀ ਐੱਸਐੱਚਓ ਦਿਲਪ੍ਰੀਤ ਕੌਰ ਵੱਲੋਂ ਪੁਲਿਸ ਪਾਰਟੀ ਸਮੇਤ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਪਹੁੰਚ ਕੇ ਰੁਪਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਭਰਤ ਇੰਦਰ ਸਿੰਘ ਚਹਿਲ ਨੂੰ ਵਿਜੀਲੈਂਸ ਨੇ ਜਾਰੀ ਕੀਤਾ ਸੰਮਨ ,10 ਮਾਰਚ ਨੂੰ ਹੋਵੇਗੀ ਪੁੁੱਛਗਿੱਛ

ਰੁਪਿੰਦਰ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਇਸ ਸਬੰਧੀ ਮ੍ਰਿਤਕ ਰੁਪਿੰਦਰ ਸਿੰਘ ਦੇ ਭਰਾ ਰਵਿੰਦਰ ਸਿੰਘ ਵਾਸੀ ਹਰੂਵਾਲ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਭਰਾ ਰੁਪਿੰਦਰ ਸਿੰਘ ਸ੍ਰੀ ਚੋਲਾ ਸਾਹਿਬ ਮੇਲਾ ਦੇਖ ਕੇ ਵਾਪਸ ਆ ਰਿਹਾ ਸੀ ਕਿ ਉਸ ਵੇਲੇ ਕਿਸੇ ਰੰਜਿਸ਼ ਤਹਿਤ 5-6 ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੀ ਐੱਸਐੱਚਓ ਦਿਲਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Ludhiana News: ਖੰਨਾ 'ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਇਡ ਨੋਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget