ਪੜਚੋਲ ਕਰੋ

Sangrur 'ਚ ਬੱਚਿਆਂ ਦਾ ਝਗੜਾ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ ਕੀਤੀ ਹੱਤਿਆ, ਭਤੀਜਾ ਜ਼ਖਮੀ

Sangrur News : ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੀ ਇੰਦਰਾ ਬਸਤੀ 'ਚ ਹਨੂੰਮਾਨ ਮੰਦਰ ਨੇੜੇ ਬੱਚਿਆਂ ਦੀ ਲੜਾਈ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ (ਤਲਵਾਰ ਵਰਗਾ ਹਥਿਆਰ) ਹੱਤਿਆ ਕਰ ਦਿੱਤੀ ਗਈ ਹੈ।

Sangrur News : ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੀ ਇੰਦਰਾ ਬਸਤੀ 'ਚ ਹਨੂੰਮਾਨ ਮੰਦਰ ਨੇੜੇ ਬੱਚਿਆਂ ਦੀ ਲੜਾਈ ਸੁਲਝਾਉਣ ਗਏ ਇੱਕ ਵਿਅਕਤੀ ਦੀ ਕਿਰਚ ਮਾਰ ਕੇ (ਤਲਵਾਰ ਵਰਗਾ ਹਥਿਆਰ) ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਰਾਜਕੁਮਾਰ ਪੁੱਤਰ ਛੋਟੂ ਰਾਮ ਵਜੋਂ ਹੋਈ ਹੈ, ਜੋ ਕਿ ਇੰਦਰਾ ਬਸਤੀ ਸੁਨਾਮ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ ਮ੍ਰਿਤਕ ਦਾ ਭਤੀਜਾ ਬਲਿੰਦਰ ਕੁਮਾਰ ਬਚਾਅ ਕਰਦੇ ਹੋਏ ਜ਼ਖਮੀ ਹੋ ਗਿਆ।

ਸੁਨਾਮ ਦੇ ਸਿਟੀ ਪੁਲਿਸ ਸਟੇਸ਼ਨ ਦੇ ਮੁੱਖ ਅਧਿਕਾਰੀ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਇੰਦਰਾ ਬਸਤੀ ਵਿੱਚ ਬੱਚਿਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਬੱਚਿਆਂ ਦੇ ਪਰਿਵਾਰ ਵਾਲੇ ਵੀ ਇਸ ਵਿਵਾਦ 'ਚ ਸ਼ਾਮਿਲ ਹੋ ਗਏ।

Eye Health Tips : ਅੱਖਾਂ ਦੀ ਚੰਗੀ ਸਿਹਤ ਲਈ ਕੀ ਖਾਣਾ ਚਾਹੀਦਾ ?

ਜਿਵੇਂ ਹੀ ਹੰਗਾਮਾ ਵਧਿਆ ਤਾਂ ਰਾਜਕੁਮਾਰ ਆਪਣੇ ਭਤੀਜੇ ਬਲਿੰਦਰ ਕੁਮਾਰ ਨਾਲ ਦੋਵਾਂ ਧਿਰਾਂ ਨੂੰ ਸਮਝਾਉਣ ਲਈ ਮੌਕੇ 'ਤੇ ਪਹੁੰਚਿਆ। ਇਸ ਦੌਰਾਨ ਇੱਕ ਧਿਰ ਨੇ ਆਪਣੇ ਸਮਰਥਨ ਲਈ ਲਗਭਗ ਅੱਧਾ ਦਰਜਨ ਨੌਜਵਾਨਾਂ ਨੂੰ ਬੁਲਾਇਆ। ਹਮਲਾਵਰਾਂ ਨੇ ਰਾਜਕੁਮਾਰ 'ਤੇ ਕਿਰਚ ਨਾਲ ਹਮਲਾ ਕੀਤਾ, ਜਿਸ ਕਾਰਨ ਉਸਦੀ ਮੌਤ ਹੋ ਗਈ।

ਇੰਸਪੈਕਟਰ ਪ੍ਰਤੀਕ ਜਿੰਦਲ ਨੇ ਕਿਹਾ ਕਿ ਪੁਲਿਸ ਨੇ ਸੁਨਾਮ ਦੇ 6 ਨੌਜਵਾਨਾਂ ਹੈਰੀ, ਸਾਵਨ, ਗੋਬਿੰਦ, ਅਮਨ, ਕਰਨ ਅਤੇ ਵਰੁਣ ਵਿਰੁੱਧ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget