ਪੜਚੋਲ ਕਰੋ

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

Hoshiarpur News : ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਪਿੰਡ ਥੇਪੜਾ ਵਿੱਚ 52 ਸਾਲਾ ਕਿਸਾਨ ਗੁਰਮੇਲ ਸਿੰਘ ਦਾ ਕਤਲ ਕਰ ਦਿੱਤਾ ਗਿਆ। ਉਹ ਆਪਣੇ ਘਰ ਦੇ ਬਾਹਰ ਵਰਾਂਡੇ ਵਿੱਚ ਸੁੱਤਾ ਹੋਇਆ ਸੀ। ਸਵੇਰੇ ਜਦੋਂ ਉਸ ਦੀ ਭਾਬੀ ਉਸ ਨੂੰ ਜਗਾਉਣ ਗਈ

Hoshiarpur News : ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਪਿੰਡ ਥੇਪੜਾ ਵਿੱਚ 52 ਸਾਲਾ ਕਿਸਾਨ ਗੁਰਮੇਲ ਸਿੰਘ ਦਾ ਕਤਲ ਕਰ ਦਿੱਤਾ ਗਿਆ। ਉਹ ਆਪਣੇ ਘਰ ਦੇ ਬਾਹਰ ਵਰਾਂਡੇ ਵਿੱਚ ਸੁੱਤਾ ਹੋਇਆ ਸੀ। ਸਵੇਰੇ ਜਦੋਂ ਉਸ ਦੀ ਭਾਬੀ ਉਸ ਨੂੰ ਜਗਾਉਣ ਗਈ ਤਾਂ ਇਸ ਖੌਫਨਾਕ ਘਟਨਾ ਦਾ ਪਤਾ ਲੱਗਾ।

ਮ੍ਰਿਤਕ ਗੁਰਮੇਲ ਸਿੰਘ ਦੇ ਚਿਹਰੇ 'ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਸਨ। ਸਵੇਰੇ ਕਰੀਬ ਸਾਢੇ 5 ਵਜੇ ਉਸ ਦੀ ਭਾਬੀ ਪਰਮਜੀਤ ਕੌਰ ਉਸ ਨੂੰ ਜਗਾਉਣ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਬਿਸਤਰਾ ਖੂਨ ਨਾਲ ਲੱਥਪੱਥ ਸੀ। ਇਸ ਤੋਂ ਬਾਅਦ ਪਰਿਵਾਰ ਨੇ ਤੁਰੰਤ ਪੁਲਿਸ ਅਤੇ ਪਿੰਡ ਦੇ ਸਰਪੰਚ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਣ 'ਤੇ ਥਾਣਾ ਮੁਖੀ ਦਲਜੀਤ ਸਿੰਘ ਦੀ ਅਗਵਾਈ ਹੇਠ ਦਸੂਹਾ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇ ਭਤੀਜੇ ਅਮਨਦੀਪ ਸਿੰਘ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ ਤੋਂ ਇੱਕ ਦਿਨ ਪਹਿਲਾਂ ਗੁਰਮੇਲ ਸਿੰਘ ਦਾ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ।

ਪਰਿਵਾਰ ਘਰ ਅੰਦਰ ਸੁੱਤਾ ਸੀ, ਕਿਸੇ ਨੂੰ ਨਹੀਂ ਲੱਗੀ ਭਿਣਕ

ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਚਾਚਾ ਗੁਰਮੇਲ ਸਿੰਘ ਉਨ੍ਹਾਂ ਨਾਲ ਹੀ ਰਹਿੰਦੇ ਸਨ। ਰਾਤ ਨੂੰ ਉਹ, ਉਸ ਦਾ ਭਰਾ ਗੁਰਮੁਖ ਅਤੇ ਮਾਤਾ ਘਰ ਦੇ ਅੰਦਰ ਸੁੱਤੇ ਹੋਏ ਸਨ, ਜਦਕਿ ਗੁਰਮੇਲ ਸਿੰਘ ਵਰਾਂਡੇ ਵਿੱਚ ਮੰਜੇ 'ਤੇ ਸੁੱਤੇ ਹੋਏ ਸਨ। ਸਵੇਰੇ ਜਦੋਂ ਪਰਮਜੀਤ ਕੌਰ ਉਨ੍ਹਾਂ ਨੂੰ ਜਗਾਉਣ ਗਈ ਤਾਂ ਬਿਸਤਰਾ ਖੂਨ ਨਾਲ ਭਰਿਆ ਹੋਇਆ ਸੀ ਅਤੇ ਉਨ੍ਹਾਂ ਦੇ ਚਿਹਰੇ 'ਤੇ ਡੂੰਘੇ ਜ਼ਖ਼ਮ ਸਨ।

ਥਾਣਾ ਮੁਖੀ ਨੇ ਕੀ ਕਿਹਾ?

ਥਾਣਾ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪਿਛਲੇ ਦਿਨ ਪਸ਼ੂਆਂ ਦੇ ਭੂਸੇ ਨੂੰ ਲੈ ਕੇ ਗੁਰਮੇਲ ਸਿੰਘ ਦੀ ਗੁਆਂਢੀਆਂ ਨਾਲ ਤਕਰਾਰ ਹੋਈ ਸੀ।
ਪੁਲਿਸ ਨੇ ਦੱਸਿਆ ਕਿ ਸੰਬੰਧਤ ਗੁਆਂਢੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਜਲਦ ਹੀ ਹਿਰਾਸਤ ਵਿੱਚ ਲਿਆ ਜਾਵੇਗਾ।

Advertisement

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget