ਪੜਚੋਲ ਕਰੋ

ਬਾਦਲ ਦੀ Z+ ਸੁਰੱਖਿਆ ਛੱਤਰੀ 'ਚ ਸੰਨ੍ਹ, ਪਿਸਤੌਲ ਲੈ ਕੇ ਨੇੜੇ ਪਹੁੰਚਿਆ ਵਿਅਕਤੀ

ਬਠਿੰਡਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਕੋਲ ਪਿਸਤੌਲ ਸਮੇਤ ਇੱਕ ਵਿਅਕਤੀ ਨੇ ਪਹੁੰਚਣ ਦੀ ਕੋਸ਼ਿਸ਼ ਕੀਤੀ ਹੈ। ਉਕਤ ਵਿਅਕਤੀ ਬਠਿੰਡਾ ਦੇ ਪਿੰਡ ਨੰਦਗੜ੍ਹ ਥਾਣੇ ਦੇ ਮੁਖੀ ਦਾ ਰਸੋਈਆ ਦੱਸਿਆ ਜਾਂਦਾ ਹੈ। ਹਥਿਆਰ ਸਮੇਤ ਫੜੇ ਇਸ ਵਿਅਕਤੀ ਕਾਰਨ ਸਾਬਕਾ ਮੁੱਖ ਮੰਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ, ਉਹ ਸੁਰੱਖਿਅਤ ਹਨ। ਮੁੱਢਲੀ ਜਾਂਚ ਤੋਂ ਇਹ ਘਟਨਾ ਅਣਜਾਣਪੁਣੇ ਵਿੱਚ ਵਾਪਰੀ ਲਗਦੀ ਹੈ ਪਰ ਜ਼ੈੱਡ ਪਲੱਸ ਪੱਧਰ ਦੀ ਸੁਰੱਖਿਆ ਪ੍ਰਾਪਤ ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਸੰਨ੍ਹ। ਦਰਅਸਲ, ਬੁਢਲਾਡਾ ਤੋਂ ਪਰਕਾਸ਼ ਸਿੰਘ ਬਾਦਲ ਵਾਪਸ ਆਪਣੇ ਪਿੰਡ ਜਾ ਰਹੇ ਸਨ ਅਤੇ ਰਸਤੇ ਵਿੱਚ ਇੱਕ ਜਾਣ-ਪਛਾਣ ਵਾਲੇ ਪੈਟਰੋਲ ਪੰਪ 'ਤੇ ਰੁਕ ਗਏ। ਉੱਥੇ ਨੰਦਗੜ੍ਹ ਥਾਣੇ ਦਾ ਐਸਐਚਓ ਵੀ ਆਇਆ ਹੋਇਆ ਸੀ। ਥਾਣਾ ਮੁਖੀ ਦੇ ਨਾਲ ਉਸ ਦਾ ਨਿਜੀ ਰਸੋਈਆ ਵੀ ਮੌਜੂਦ ਸੀ। ਬਾਦਲ ਦੇ ਸੁਰੱਖਿਆ ਅਮਲੇ ਨੇ ਜਦ ਰਸੋਈਏ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਸਰਕਾਰੀ ਪਸਤੌਲ ਬਰਾਮਦ ਹੋਇਆ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਐਸਐਚਓ ਨੂੰ ਤੁਰੰਤ ਲਾਈਨ ਹਾਜ਼ਰ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਉੱਥੋਂ ਚਲੇ ਗਏ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਪਿਛਲੇ ਮਹੀਨੇ ਪਰਕਾਸ਼ ਸਿੰਘ ਬਾਦਲ ਦੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼ ਕੀਤਾ ਗਿਆ ਸੀ। ਹੁਣ ਬਾਦਲ ਕੋਲ ਹਥਿਆਰ ਸਮੇਤ ਕਿਸੇ ਵਿਅਕਤੀ ਦਾ ਪਹੁੰਚ ਜਾਣਾ ਉਨ੍ਹਾਂ ਦੀ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget