ਪੜਚੋਲ ਕਰੋ

ਕੈਨੇਡਾ ਤੋਂ ਧੀ ਕੋਲੋਂ ਪਰਤੇ ਰਹੇ ਬਜ਼ੁਰਗ ਦੀ ਜਹਾਜ਼ ’ਚ ਹੀ ਮੌਤ

ਮੋਗਾ: ਪਿੰਡ ਮਧੇ ਕੇ ਦੇ ਨਗਿੰਦਰ ਸਿੰਘ (78) ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਵੈਨਕੂਵਰ ਰਹਿੰਦੀ ਆਪਣੀ ਧੀ ਨੂੰ ਮਿਲਣ ਗਿਆ ਸੀ।

ਮੋਗਾ: ਪਿੰਡ ਮਧੇ ਕੇ ਦੇ ਨਗਿੰਦਰ ਸਿੰਘ (78) ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਵੈਨਕੂਵਰ ਰਹਿੰਦੀ ਆਪਣੀ ਧੀ ਨੂੰ ਮਿਲਣ ਗਿਆ ਸੀ। ਸਾਬਕਾ ਫ਼ੌਜੀ ਨਗਿੰਦਰ ਸਿੰਘ 9 ਨਵੰਬਰ ਨੂੰ ਆਪਣੀ ਧੀ ਗੁਰਜੀਤ ਕੌਰ ਨੂੰ ਮਿਲਣ ਗਿਆ ਸੀ। ਉੱਥੋਂ ਪਿੰਡ ਮਧੇ ਕੇ ਨੂੰ ਆਉਣ ਲਈ ਹਵਾਈ ਅੱਡੇ ’ਤੇ ਆਪਣੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਕੇ ਉਹ ਜਹਾਜ਼ ਵਿੱਚ ਬੈਠ ਗਿਆ ਸੀ ਪਰ ਜਹਾਜ਼ ਦੇ ਉਡਾਣ ਭਰਨ ਤੋਂ ਪਹਿਲਾਂ ਨਗਿੰਦਰ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ। ਗੁਰਜੀਤ ਕੌਰ ਆਪਣੇ ਪਿਤਾ ਨੂੰ ਖੁਦ ਹਵਾਈ ਅੱਡੇ ’ਤੇ ਛੱਡ ਕੇ ਗਈ ਸੀ।

ਪਿੰਡ ਦੇ ਸਰਪੰਚ ਪਰਮਜੀਤ ਸਿੰਘ ਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਗਿੰਦਰ ਸਿੰਘ ਦੀ ਪਤਨੀ ਦਾ ਵੀ ਤਿੰਨ ਕੁ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਉਸ ਦਾ ਪੁੱਤਰ ਗੁਰਬਿੰਦਰ ਸਿੰਘ ਵੀ ਵਿਦੇਸ਼ ਰਹਿੰਦਾ ਹੈ।

ਟਾਪ ਹੈਡਲਾਈਨ

ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼

ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Embed widget