ਪੜਚੋਲ ਕਰੋ

ਅਨੋਖੇ ਢੰਗ ਨਾਲ ਬੱਚਿਆਂ ਨੂੰ ਸਿੱਖੀ ਦੇ ਰਾਹ ਪਾ ਰਹੇ ਮਿਸਟਰ ਸਿੰਘ ਕਿੰਗ 

ਲੁਧਿਆਣਾ: ਲੁਧਿਆਣਾ ਦੇ ਮਾਡਲ ਟਾਊਨ ਸਥਿਤ ਮਿਸਟਰ ਸਿੰਘ ਕਿੰਗ ਬਰਗਰ ਦੀ ਰੇਹੜੀ ਚਲਾਉਣ ਵਾਲੇ ਰਵਿੰਦਰਪਾਲ ਸਿੰਘ ਨੇ ਬੱਚਿਆਂ ਤੇ ਵੱਡਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਵੱਖਰਾ ਹੀ ਉਪਰਾਲਾ ਕੀਤਾ ਹੈ। ਰਵਿਦਰਪਾਲ ਸਿੰਘ ਆਪਣੀ ਬਰਗਰਾਂ ਦੀ ਰੇਹੜੀ ’ਤੇ ਵੱਖਰੇ ਤਰੀਕੇ ਨਾਲ ਜਪੁਜੀ ਸਾਹਿਬ ਦਾ ਪਾਠ ਸੁਣਾਉਂਦੇ ਹਨ ਤੇ ਲੋਕਾਂ ਨੂੰ ਮੁਫ਼ਤ ਵਿੱਚ ਹੀ ਬਰਗਰ ਖਵਾਉਂਦੇ ਹਨ। ਇਸ ਤੋਂ ਇਲਾਵਾ ਸ੍ਰੀ ਗੁਰੂ ਗਰੰਥ ਸਾਹਿਬ ਦੇ ਦੋ ਅੰਗਾਂ ਦਾ ਪਾਠ ਪੜ੍ਹ ਕੇ ਸੁਣਾਉਣ ਵਾਲੇ ਬੱਚਿਆਂ ਨੂੰ ਉਹ ਫਰੀ ਬਰਗਰ ਤੇ ਹੋਰ ਤੋਹਫੇ ਵੀ ਦਿੰਦੇ ਹਨ।   ਇੰਨਾ ਹੀ ਨਹੀਂ, ਵਾਤਾਵਰਨ ਦੀ ਸੁਰੱਖਿਆ ਲਈ ਵੀ ਉਨ੍ਹਾਂ ਖ਼ਾਸ ਉਪਰਾਲਾ ਕੀਤਾ ਹੈ। ਆਪਣੇ ਮਾਪਿਆਂ ਨਾਲ ਇੱਕ ਪੌਦਾ ਲਾਉਂਦਿਆਂ ਦੀ ਸੈਲਫੀ ਦਿਖਾਉਣ ਵਾਲੇ ਬੱਚਿਆਂ ਨੂੰ ਵੀ ਉਹ ਫਰੀ ਬਰਗਰ ਖਵਾਉਂਦੇ ਹਨ। ਇਸ ਸਬੰਧੀ ਰਵਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ 10ਵੀਂ ਤੱਕ ਪੜ੍ਹਾਈ ਕੀਤੀ ਹੈ ਤੇ ਉਹ ਹਰ ਸਾਲ ਕੁਝ ਨਵਾਂ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਉਕਤ ਦੋਵੇਂ ਉਪਰਾਲੇ ਸਾਰੇ ਧਰਮਾਂ ਦੇ ਬੱਚਿਆਂ ਲਈ ਹੁੰਦੇ ਹਨ, ਉਹ ਬੱਚਿਆਂ ਵਿੱਚ ਕੋਈ ਭੇਦਭਾਵ ਨਹੀਂ ਕਰਦੇ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 

Tarn Taran 'ਚ ASI ਕਤਲ ਮਾਮਲੇ 'ਚ ਮੁਲਜ਼ਮ ਦਾ ਐਨਕਾਊਂਟਰ, ਗਰਲਫ੍ਰੈਂਡ ਨਾਲ ਹੋਟਲ 'ਚ ਠਹਿਰਿਆ ਸੀ

Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ

 Aadhaar Card Update :  ਬੱਚਿਆਂ ਦਾ ਆਧਾਰ ਕਾਰਡ ਬਣਿਆ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ!  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ

Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ

Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ

Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  

Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ

 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ

Embed widget