ਪੜਚੋਲ ਕਰੋ

ਥਾਣੇ ਦੇ ਸਾਹਮਣੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹਿਆ

ਸ਼ਹਿਰ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਥਾਣੇ ਦੇ ਸਾਹਮਣੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਬੁੱਧਵਾਰ ਦੇਰ ਰਾਤ ਵਾਪਰੀ। ਸ਼ਹਿਰ ਦੇ ਲੋਕਾਂ 'ਚ ਦਹਿਸ਼ਤ ਹੈ ਕਿ ਬਦਮਾਸ਼ ਪੁਲਿਸ ਤੋਂ ਵੀ ਨਹੀਂ ਡਰਦੇ ਤੇ ਸ਼ਰੇਆਣ ਥਾਣੇ ਸਾਹਮਣੇ ਵਾਰਦਾਤ ਕਰਕੇ ਨਿਕਲ ਜਾਂਦੇ ਹਨ।

ਫ਼ਿਰੋਜ਼ਪੁਰ: ਸ਼ਹਿਰ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਥਾਣੇ ਦੇ ਸਾਹਮਣੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਬੁੱਧਵਾਰ ਦੇਰ ਰਾਤ ਵਾਪਰੀ। ਸ਼ਹਿਰ ਦੇ ਲੋਕਾਂ 'ਚ ਦਹਿਸ਼ਤ ਹੈ ਕਿ ਬਦਮਾਸ਼ ਪੁਲਿਸ ਤੋਂ ਵੀ ਨਹੀਂ ਡਰਦੇ ਤੇ ਸ਼ਰੇਆਣ ਥਾਣੇ ਸਾਹਮਣੇ ਵਾਰਦਾਤ ਕਰਕੇ ਨਿਕਲ ਜਾਂਦੇ ਹਨ। ਹਾਸਲ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਸਾਹਮਣੇ ਬਣੀ ਪੁੱਡਾ ਦੀ ਕਾਰ ਪਾਰਕਿੰਗ ਵਿੱਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਡਿੰਪੀ ਪਾਸੀ (31) ਪੁੱਤਰ ਪ੍ਰਵੀਨ ਪਾਸੀ ਵਾਸੀ ਦੁਲਚੀ ਕੇ ਵਜੋਂ ਹੋਈ ਹੈ। ਡਿੰਪੀ ਨੂੰ ਛੇ ਗੋਲੀਆਂ ਮਾਰਨ ਮਗਰੋਂ ਅਣਪਛਾਤੇ ਹਮਲਾਵਰ ਫ਼ਰਾਰ ਹੋ ਗਏ। ਮੁੱਢਲੀ ਪੜਤਾਲ ਦੌਰਾਨ ਇਸ ਵਾਰਦਾਤ ਪਿੱਛੇ ਕੋਈ ਪੁਰਾਣੀ ਰੰਜ਼ਿਸ਼ ਮੰਨੀ ਜਾ ਰਹੀ ਹੈ। ਪੁਲਿਸ ਮੁਤਾਬਕ ਡਿੰਪੀ ਨੂੰ ਰਾਤ ਅੱਠ ਵਜੇ ਦੇ ਕਰੀਬ ਕਿਸੇ ਦਾ ਫ਼ੋਨ ਆਇਆ ਸੀ। ਫ਼ੋਨ ਸੁਣਨ ਮਗਰੋਂ ਡਿੰਪੀ ਆਪਣੇ ਘਰ ਇਹ ਕਹਿ ਕੇ ਚਲਾ ਗਿਆ ਕਿ ਉਹ ਥੋੜ੍ਹੀ ਦੇਰ ਤੱਕ ਵਾਪਸ ਆ ਜਾਵੇਗਾ। ਉਹ ਆਪਣੀ ਕਾਰ ਲੈ ਕੇ ਘਰੋਂ ਨਿਕਲਿਆ ਤੇ ਥਾਣਾ ਸਿਟੀ ਦੇ ਸਾਹਮਣੇ ਬਣੀ ਕਾਰ ਪਾਰਕਿੰਗ ਵਿੱਚ ਜਿਵੇਂ ਹੀ ਉਸ ਨੇ ਕਾਰ ਖੜ੍ਹੀ ਕੀਤੀ ਤਾਂ ਪਹਿਲਾਂ ਤੋਂ ਉੱਥੇ ਮੌਜੂਦ ਹਮਲਾਵਰਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਡਿੰਪੀ ਨੂੰ ਪਹਿਲਾਂ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ ਤੇ ਮਗਰੋਂ ਲੁਧਿਆਣਾ ਰੈਫ਼ਰ ਕਰ ਦਿੱਤਾ, ਜਿੱਥੇ ਜਾਂਦਿਆਂ ਰਾਹ ਵਿੱਚ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget