ਪੜਚੋਲ ਕਰੋ

ਮੈਰਿਜ ਐਨਿਵਰਸਿਰੀ ਮੌਕੇ ਗਲ ਘੁੱਟ ਮਾਰੀ ਪਤਨੀ, ਪੇਟ 'ਚ ਪਲ ਰਹੇ ਬੱਚੇ ਦੀ ਵੀ ਮੌਤ

ਐਸਐਚਓ ਨੇ ਅੱਗੇ ਦੱਸਿਆ ਕਿ ਰਾਤ ਸਮੇਂ ਹੋਏ ਝਗੜੇ ਕਾਰਨ ਰੋਹਿਤ ਨੇ ਬੀਤੇ ਦਿਨ ਤੈਸ਼ ਵਿੱਚ ਆ ਕੇ ਆਪਣੀ ਪਤਨੀ ਦਾ ਗਲ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਲੁਧਿਆਣਾ: ਸ਼ਹਿਰ ਦੇ ਭੱਟੀਆਂ ਇਲਾਕੇ 'ਚ ਵਿਅਕਤੀ ਨੇ ਮਾਮੂਲੀ ਤਕਰਾਰ ਮਗਰੋਂ ਆਪਣੀ ਗਰਭਵਤੀ ਪਤਨੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਪ੍ਰੀਤ ਵਜੋਂ ਹੋਈ ਹੈ। ਪ੍ਰੀਤ ਸੱਤ ਮਹੀਨਿਆਂ ਦੀ ਗਰਭਵਤੀ ਸੀ ਤੇ ਬੀਤੇ ਦਿਨ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਵੀ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਲੇਮ ਟਾਬਰੀ ਦੇ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਸਲੇਮ ਟਾਬਰੀ ਇਲਾਕੇ 'ਚ ਜੂਸ ਦੀ ਰੇਹੜੀ ਲਾਉਣ ਵਾਲਾ ਰੋਹਿਤ ਘਰ ਜਵਾਈ ਸੀ। ਉਹ ਸ਼ਰਾਬ ਪੀਣ ਦਾ ਆਦੀ ਸੀ ਤੇ ਨਸ਼ੇ ਦੀ ਹਾਲਤ 'ਚ ਪਤਨੀ ਨਾਲ ਕੁੱਟਮਾਰ ਵੀ ਕਰਦਾ ਸੀ। ਸ਼ੁੱਕਰਵਾਰ ਰਾਤ ਪ੍ਰੀਤ ਨੇ ਰੋਹਿਤ ਨੂੰ ਸ਼ਰਾਬ ਪੀਣ ਤੋਂ ਰੋਕਿਆ ਤੇ ਦੋਵਾਂ ਵਿਚਕਾਰ ਝਗੜਾ ਹੋਇਆ। ਐਸਐਚਓ ਨੇ ਅੱਗੇ ਦੱਸਿਆ ਕਿ ਰਾਤ ਸਮੇਂ ਹੋਏ ਝਗੜੇ ਕਾਰਨ ਰੋਹਿਤ ਨੇ ਬੀਤੇ ਦਿਨ ਤੈਸ਼ ਵਿੱਚ ਆ ਕੇ ਆਪਣੀ ਪਤਨੀ ਦਾ ਗਲ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਨਾਲ ਗਰਭਵਤੀ ਦੇ ਬੱਚੇ ਦੀ ਵੀ ਮੌਤ ਹੋ ਗਈ। ਪੁਲਿਸ ਨੇ ਥਾਣਾ ਸਲੇਮ ਟਾਬਰੀ ਵਿੱਚ ਪ੍ਰੀਤ ਦੇ ਪਿਤਾ ਮੁੰਗੇਰੀ ਲਾਲ ਦੇ ਬਿਆਨਾਂ ਦੇ ਆਧਾਰ 'ਤੇ ਰੋਹਿਤ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਫਰਾਰ ਹੈ।

ਟਾਪ ਹੈਡਲਾਈਨ

Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 
Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 
ਪਠਾਨਕੋਟ 'ਚ ਖੁੱਲ੍ਹਣਗੇ 150 ਨਵੇਂ ਰਾਸ਼ਨ ਡੀਪੋ, ਲੋਕਾਂ ਨੂੰ ਨਹੀਂ ਲੱਗਣਾ ਪਵੇਗਾ ਕਤਾਰਾਂ 'ਚ; ਕੈਬਨਿਟ ਮੰਤਰੀ ਦਾ ਵੱਡਾ ਐਲਾਨ
ਪਠਾਨਕੋਟ 'ਚ ਖੁੱਲ੍ਹਣਗੇ 150 ਨਵੇਂ ਰਾਸ਼ਨ ਡੀਪੋ, ਲੋਕਾਂ ਨੂੰ ਨਹੀਂ ਲੱਗਣਾ ਪਵੇਗਾ ਕਤਾਰਾਂ 'ਚ; ਕੈਬਨਿਟ ਮੰਤਰੀ ਦਾ ਵੱਡਾ ਐਲਾਨ
Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab News: ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget