ਪੜਚੋਲ ਕਰੋ

ਪਿਸਤੌਲ ਚੁੱਕ ਬਾਦਲ ਨਾਲ ਸੈਲਫੀ ਲੈਣ ਆਏ ਰਸੋਈਏ ਨੇ ਬੁਰਾ ਫਸਾਇਆ ਥਾਣੇਦਾਰ 

  ਚੰਡੀਗੜ੍ਹ: ਬੀਤੇ ਦਿਨ ਇੱਕ ਵਿਅਕਤੀ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਸੁਰੱਖਿਆ ਘੇਰਾ ਤੋੜ ਕੇ ਪਿਸਤੌਲ ਸਮੇਤ ਉਨ੍ਹਾਂ ਕੋਲ ਪਹੁੰਚ ਗਿਆ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਦੀ ਸੁਰੱਖਿਆ ’ਤੇ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ। ਉਕਤ ਵਿਅਕਤੀ ਬਠਿੰਡਾ ਦੇ ਪਿੰਡ ਨੰਦਗੜ੍ਹ ਥਾਣੇ ਦੇ ਮੁਖੀ ਦਾ ਰਸੋਈਆ ਹੈ ਜੋ ਥਾਣਾ ਮੁਖੀ ਦਾ ਪਿਸਤੌਲ ਚੁੱਕੀ ਫਿਰਦਾ ਸੀ।  ਹੁਣ ਸਾਹਮਣੇ ਆਇਆ ਹੈ ਕਿ ਉਹ ਸੈਲਫੀ ਲੈਣ ਲਈ ਸਾਬਕਾ ਸੀਐਮ ਬਾਦਲ ਨਜ਼ਦੀਕ ਗਿਆ ਸੀ। ਜਦੋਂ ਸੁਰੱਖਿਆ ਮੁਲਾਜ਼ਮਾਂ ਨੇ ਉਸ ਵਿਅਕਤੀ ਕੋਲ ਪਿਸਤੌਲ ਵੇਖਿਆ ਤਾਂ ਉਹ ਤੁਰੰਤ ਉਸ ਨੂੰ ਬਾਹਰ ਲੈ ਆਏ। ਇਸ ਪਿੱਛੋਂ ਥਾਣਾ ਨੰਦਗੜ੍ਹ ਮੁਖੀ ਰਵਿੰਦਰ ਸਿੰਘ ਨੇ ਉਸ ਦਾ ਬਚਾਅ ਕਰਦਿਆਂ ਕਿਹਾ ਕਿ ਇਹ ਪਿਸਤੌਲ ਉਨ੍ਹਾਂ ਦਾ ਹੈ ਤੇ ਵਿਅਕਤੀ ਉਨ੍ਹਾਂ ਦਾ ਰਸੋਈਆ ਹੈ। ਇਸ ਪਿੱਛੋਂ ਮੌਕੇ ’ਤੇ ਹਾਜ਼ਰ ਬਠਿੰਡਾ ਦੇ ਪੁਲਿਸ ਕਪਤਾਨ ਨੇ ਤੁਰੰਤ ਥਾਣਾ ਮੁਖੀ ਰਵਿੰਦਰ ਸਿੰਘ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ। ਇਹ ਵੀ ਪੜ੍ਹੋ- ਬਾਦਲ ਦੀ Z+ ਸੁਰੱਖਿਆ ਛੱਤਰੀ 'ਚ ਸੰਨ੍ਹ, ਪਿਸਤੌਲ ਲੈ ਕੇ ਨੇੜੇ ਪਹੁੰਚਿਆ ਵਿਅਕਤੀ ਦਰਅਸਲ, ਬੁਢਲਾਡਾ ਤੋਂ ਪਰਕਾਸ਼ ਸਿੰਘ ਬਾਦਲ ਵਾਪਸ ਆਪਣੇ ਪਿੰਡ ਜਾ ਰਹੇ ਸਨ ਅਤੇ ਰਸਤੇ ਵਿੱਚ ਅਕਾਲੀ ਲੀਡਰ ਜਸਵਿੰਦਰ ਸਿੰਘ ਦੇ ਪੈਟਰੋਲ ਪੰਪ 'ਤੇ ਇੱਕ ਸਮਾਗਮ ਲਈ ਰੁਕ ਗਏ। ਉੱਥੇ ਨੰਦਗੜ੍ਹ ਥਾਣੇ ਦੇ SHO ਤੇ ਬਠਿੰਡਾ ਦੇ SSP ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਪਿਛਲੇ ਮਹੀਨੇ ਪਰਕਾਸ਼ ਸਿੰਘ ਬਾਦਲ ਦੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼ ਕੀਤਾ ਗਿਆ ਸੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget