ਪੜਚੋਲ ਕਰੋ

ਫੇਸਬੁਕ 'ਤੇ ਲਾਈਵ ਹੋ ਕੀਤੀ ਖੁਦਕੁਸ਼ੀ, ਦੱਸੀ ਦੁਨੀਆਂ ਛੱਡਣ ਦੀ ਵਜਾ, ਪਿਤਾ ਨੂੰ ਕਿਹਾ ਜ਼ਿੰਮੇਵਾਰ, ਵੀਡੀਓ ਵਾਇਰਲ

ਪੁਲਿਸ ਨੇ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਪਿਓ ਗੁਰਮੇਜ ਸਿੰਘ, ਮਾਂ ਜਸਬੀਰ ਕੌਰ ਤੇ ਮਨਜਿੰਦਰ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਹੈ।

ਅੰਮ੍ਰਿਤਸਰ: ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਬੁੱਟਰ ਸਿਵੀਆ ਦੇ ਰਹਿਣ ਵਾਲੇ ਨੌਜਵਾਨ ਨੇ ਮਾਪਿਆਂ ਦੀ ਰੋਕ-ਟੋਕ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਗੁਰਜੰਟ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਖੁਦ ਨੂੰ ਗੋਲੀ ਮਾਰ ਲਈ ਤੇ ਆਪਣੀ ਮੌਤ ਦਾ ਕਾਰਨ ਆਪਣੇ ਮਾਪਿਆਂ ਸਣੇ ਕੁਝ ਰਿਸ਼ਤੇਦਾਰਾਂ ਨੂੰ ਦੱਸਿਆ। ਹੁਣ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਪੁਲਿਸ ਨੇ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਪਿਓ ਗੁਰਮੇਜ ਸਿੰਘ, ਮਾਂ ਜਸਬੀਰ ਕੌਰ ਤੇ ਮਨਜਿੰਦਰ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਹੈ। ਉਧਰ, ਮੰਗਲਵਾਰ ਨੂੰ ਉਸ ਦੇ ਪਿਤਾ ਨੇ ਮ੍ਰਿਤਕ ਦੇ ਖਿਲਾਫ ਮਕਾਨ ਦੀ ਅਲਮਾਰੀ ਤੋੜ ਕੇ ਪਿਸਤੌਲ ਖੋਹਣ ਦਾ ਕੇਸ ਦਰਜ ਕਰਵਾਇਆ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਰਮੇਜ ਸਿੰਘ ਨੇ ਆਪਣੀ ਭਤੀਜੀ ਦੇ ਮੁੰਡੇ ਗੁਰਜੰਟ ਸਿੰਘ ਨੂੰ ਗੋਦ ਲਿਆ ਸੀ। ਗੁਰਜੰਟ ਨੂੰ ਨਸ਼ੇ ਦੀ ਆਦਤ ਸੀ ਜਿਸ ਕਰਕੇ ਉਸ ਦੀ ਪਹਿਲੀ ਪਤਨੀ ਵੀ ਉਸ ਨੂੰ ਛੱਡ ਕੇ ਚਲੇ ਗਈ ਸੀ ਤੇ ਉਸ ਦਾ ਦੂਜਾ ਵਿਆਹ ਕਰਨ ਤੋਂ ਬਾਅਦ ਉਹ ਆਪਣੀ ਨਾਲ ਕੁੱਟਮਾਰ ਕਰਦਾ ਸੀ। ਹੁਣ ਪੁਲਿਸ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਮ੍ਰਿਤਕ ਗੁਰਜੰਟ ਸਿੰਘ ਨੇ ਖੁਦਕੁਸ਼ੀ ਤੋਂ ਪਹਿਲਾਂ ਕਿਹਾ ਸੀ ਕਿ ਉਸ ਦਾ ਪਿਤਾ ਗੁਰਮੇਜ ਸਿੰਘ ਉਸ ਨੂੰ ਤੇ ਉਸ ਦੀ ਪਤਨੀ ਨੂੰ ਬਹੁਤ ਪ੍ਰੇਸ਼ਾਨ ਕਰਦਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget