ਪੜਚੋਲ ਕਰੋ

ਹਵਾਰਾ ਨੂੰ ਤਿਹਾੜ ਜੇਲ੍ਹ 'ਚ ਮਿਲਣ ਮਗਰੋਂ ਜਥੇਦਾਰ ਮੰਡ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੀ ਥਾਂ 'ਤੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਫ਼ਤਹਿਗੜ੍ਹ ਸਾਹਿਬ ਵਿੱਚ 10 ਜਨਵਰੀ ਨੂੰ ਸੱਦੀ ਬੈਠਕ ਰੱਦ ਕਰ ਦਿੱਤੀ ਹੈ। ਮੰਡ ਨੇ ਇਹ ਫੈਸਲਾ ਹਵਾਰਾ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਤੋਂ ਬਾਅਦ ਲਿਆ ਹੈ। ਇਹ ਵੀ ਪੜ੍ਹੋ: ਹਵਾਰਾ ਨੇ ਪੰਥਕ ਸੰਘਰਸ਼ ਦੀ ਜ਼ਿੰਮੇਵਾਰੀ ਖੁਦ ਸੰਭਾਲੀ ਦਰਅਸਲ, ਪਿਛਲੀ 9 ਦਸੰਬਰ ਨੂੰ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਨ ਦੇ ਫੈਸਲੇ ਦੀ ਚੁਫੇਰਿਓਂ ਹੋਈ ਨੁਕਤਾਚੀਨੀ ਮਗਰੋਂ 20 ਦਸੰਬਰ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਇਕੱਤਰਤਾ ਸੱਦੀ ਸੀ ਪਰ ਫਿਰ ਉਨ੍ਹਾਂ ਇਸ ਬੈਠਕ ਨੂੰ 10 ਜਨਵਰੀ 2019 'ਤੇ ਪਾ ਦਿੱਤਾ ਗਿਆ ਸੀ। ਮੰਡ ਦੇ ਸਹਾਇਕ ਜਗਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਹਵਾਰਾ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਬੈਠਕ ਨੂੰ ਰੱਦ ਕਰਨ ਦਾ ਮਨ ਬਣਾ ਲਿਆ ਹੈ। ਉੱਧਰ, ਮੋਰਚੇ ਨੂੰ ਖ਼ਤਮ ਕੀਤੇ ਜਾਣ ਤੋਂ ਖ਼ਫ਼ਾ ਹੋਏ ਕੁਝ ਪੰਥਕ ਲੀਡਰਾਂ ਨੇ ਵੀ ਮੀਟਿੰਗਾਂ ਕੀਤੀਆਂ ਹਨ ਤੇ ਮੋਰਚੇ ਨੂੰ ਮੁੜ ਤੋਂ ਸ਼ੁਰੂ ਕਰਨ ਲਈ ਆਉਂਦੀ ਅੱਠ ਜਨਵਰੀ ਨੂੰ ਮੋਗਾ ਜ਼ਿਲ੍ਹੇ ਵਿੱਚ ਵੀ ਬੈਠਕ ਸੱਦੀ ਹੈ। ਸਬੰਧਤ ਖ਼ਬਰ: ਬਰਗਾੜੀ ਮੋਰਚਾ ਨੂੰ ਲੈ ਕੇ ਪੰਥਕ ਲੀਡਰ ਦੋਫਾੜ ਜ਼ਿਕਰਯੋਗ ਹੈ ਕਿ ਬਰਗਾਰੜੀ ਮੋਰਚਾ ਸਮਾਪਤ ਕਰਨ ਕਾਰਨ ਦੋ ਮੁਤਵਾਜ਼ੀ ਜਥੇਦਾਰਾਂ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਨੇ ਇਲਜ਼ਾਮ ਲਾਏ ਸੀ ਕਿ ਭਾਈ ਧਿਆਨ ਸਿੰਘ ਮੰਡ ਨੇ ਮਨਮਾਨੇ ਢੰਗ ਨਾਲ ਮੋਰਚਾ ਸਮਾਪਤ ਕਰਕੇ ਸਿੱਖ ਕੌਮ ਨਾਲ ਧੋਖਾ ਕੀਤਾ ਹੈ। ਹਵਾਰਾ ਨੇ ਵੀ ਕਿਹਾ ਹੈ ਕਿ ਨੇ ਜਥੇਦਾਰ ਮੰਡ ਨੇ ਮੋਰਚੇ ਨੂੰ ਸਮਾਪਤ ਕਰਨ ਦੀ ਆਪਹੁਦਰੀ ਕਾਰਵਾਈ ਕੀਤੀ ਹੈ। ਇਹ ਵੀ ਪੜ੍ਹੋ: ਬਰਗਾੜੀ ਮੋਰਚਾ ਖਤਮ, ਸੰਘਰਸ਼ ਜਾਰੀ ਰਹੇਗਾ ਹਵਾਰਾ ਨੇ ਜੇਲ੍ਹ ਅੰਦਰੋਂ ਜਾਰੀ ਚਿੱਠੀ ਵਿੱਚ ਲਿਖਿਆ ਹੈ ਕਿ ਉਹ ਜਲਦ ਹੀ ਕੌਮ ਦੀ 5 ਸਿੰਘਾਂ ’ਤੇ ਆਧਾਰਤ ਕਮੇਟੀ ਬਣਾਉਣਗੇ। ਕੋਈ ਨਵਾਂ ਸੰਘਰਸ਼ ਵਿੱਢਣ, ਰੂਪ-ਰੇਖਾ ਤੈਅ ਕਰਨ ਤੇ ਹਰੇਕ ਪੜਾਅ ’ਤੇ ਇਸ ਕਮੇਟੀ ਦੀ ਸਹਿਮਤੀ ਲਾਜ਼ਮੀ ਹੋਵੇਗੀ। ਇਸ ਤੋਂ ਸਾਫ਼ ਹੈ ਕਿ ਹਵਾਰਾ ਦੇ ਦਖ਼ਲ ਤੋਂ ਬਾਅਦ ਪੰਥਕ ਧਿਰਾਂ 'ਚ ਮੁੜ ਤੋਂ ਏਕਾ ਕਾਇਮ ਹੁੰਦਾ ਜਾਪ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Gold Silver Rate Today: ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ-ਚਾਂਦੀ ਦੀਆਂ ਦਸੰਬਰ ਮਹੀਨੇ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Embed widget