ਪੜਚੋਲ ਕਰੋ

Deep sidhu: ਦੀਪ ਸਿੱਧੂ ਦੇ ਭਰਾ ਨੂੰ ਮਿਲਿਆ ਵੱਡਾ ਹੁਲਾਰਾ, ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਵੱਲੋਂ ਹਮਾਇਤ ਦਾ ਐਲਾਨ

Deep sidhu: ਵਾਰਿਸ ਪੰਜਾਬ ਦੇ ਸੰਸਥਾਪਕ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣਾਂ ਲੜਨਗੇ।

Deep sidhu brother will contest by election: ਵਾਰਿਸ ਪੰਜਾਬ ਦੇ ਸੰਸਥਾਪਕ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣਾਂ ਲੜਨਗੇ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਗਿੱਦੜਬਾਹਾ ਦੌਰੇ ਦੌਰਾਨ ਮਨਦੀਪ ਸਿੱਧੂ ਨੂੰ ਪੰਥਕ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਗਿੱਦੜਬਾਹਾ ਵਿੱਚ ਨੁੱਕੜ ਮੀਟਿੰਗਾਂ ਵੀ ਕੀਤੀਆਂ।

ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੇ ਗਿੱਦੜਬਾਹਾ ਆਉਣ ਦੇ ਦੋ ਮਕਸਦ ਸਨ। ਇਕ ਤਾਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਰਕ ਨਾਲ ਜਿਤਾਇਆ। ਦੂਜਾ ਮਨਦੀਪ ਸਿੰਘ ਸਿੱਧੂ ਨੂੰ ਸਾਰਿਆਂ ਨਾਲ ਜਾਣੂ ਕਰਵਾਉਣਾ ਸੀ। ਜ਼ਿਮਨੀ ਚੋਣਾਂ 'ਚ ਗਿੱਦੜਬਾਹਾ ਤੋਂ ਮਨਦੀਪ ਸਿੰਘ ਸਿੱਧੂ ਉਮੀਦਵਾਰ ਹੋਣਗੇ। ਇਸ ਦੇ ਨਾਲ ਹੀ ਜਿਸ ਫਰਕ ਨਾਲ ਤੁਸੀਂ ਮੈਨੂੰ ਜਿਤਾਇਆ ਸੀ, ਉਸੇ ਫਰਕ ਨਾਲ ਮਨਦੀਪ ਸਿੱਧੂ ਨੂੰ ਜਿਤਾਉਣਾ ਹੈ। 

ਖਾਲਿਸਤਾਨ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਤਰਸੇਮ ਸਿੰਘ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਇੱਕ ਸਮਝਦਾਰ ਵਿਅਕਤੀ ਹਨ ਅਤੇ ਜੇਕਰ ਉਹ ਜਿੱਤ ਜਾਂਦੇ ਹਨ ਤਾਂ ਉਹ ਲੋਕਾਂ ਦੀ ਆਵਾਜ਼ ਬਣ ਜਾਣਗੇ।

ਦੱਸ ਦਈਏ ਕਿ ਫਰੀਦਕੋਟ ਦੇ ਬਰਗਾੜੀ ਵਿਖੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਬੇਅਦਬੀ ਕਾਂਡ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖ ਪ੍ਰਦਰਸ਼ਨਕਾਰੀ ਗੁਰਜੀਤ ਸਿੰਘ ਪਿੰਡ ਸਰਾਵਾਂ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਹੁਣ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਵੀ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਫੌਜ 'ਚ ਨੌਕਰੀ ਕਰਦਿਆਂ ਲੱਗੀ BP ਦੀ ਬਿਮਾਰੀ, ਤਾਂ ਮਿਲੇਗੀ ਪੈਨਸ਼ਨ, HC ਨੇ ਸੁਣਾਇਆ ਵੱਡਾ ਫੈਸਲਾ, ਜਾਣੋ ਪੂਰਾ ਮਾਮਲਾ

ਸੁਖਰਾਜ ਸਿੰਘ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਅਸੀਂ ਪਿਛਲੇ ਨੌਂ ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਾਂ। ਸ਼ਾਂਤਮਈ ਧਰਨੇ ਦੌਰਾਨ ਮੇਰੇ ਪਿਤਾ ਦੀ ਹੱਤਿਆ ਕਰ ਦਿੱਤੀ ਗਈ, ਪਰ ਤਿੰਨ ਸਰਕਾਰਾਂ ਨੇ ਇਨਸਾਫ਼ ਨਹੀਂ ਦਿੱਤਾ। ਅਸੀਂ ਪ੍ਰਦਰਸ਼ਨਾਂ ਰਾਹੀਂ ਨੇਤਾਵਾਂ ਨੂੰ ਸਵਾਲ ਪੁੱਛਦੇ ਰਹੇ ਹਾਂ, ਪਰ ਜੋ ਵੀ ਸੱਤਾ ਵਿੱਚ ਆਉਂਦਾ ਹੈ, ਉਹ ਭੱਜਣ ਦੀ ਕੋਸ਼ਿਸ਼ ਕਰਦਾ ਹੈ। ਹੁਣ ਮੈਂ ਦੂਜੇ ਨੇਤਾਵਾਂ 'ਤੇ ਨਿਰਭਰ ਰਹਿਣ ਦੀ ਬਜਾਏ ਵਿਧਾਨ ਸਭਾ 'ਚ ਉਨ੍ਹਾਂ ਤੋਂ ਸਿੱਧੇ ਸਵਾਲ ਪੁੱਛਣਾ ਚਾਹੁੰਦਾ ਹਾਂ। ਅਸੀਂ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਵਿੱਚ ਆ ਕੇ ਉਨ੍ਹਾਂ ਦੇ ਨਾਲ ਲੜਾਂਗੇ। 

ਇਹ ਵੀ ਪੜ੍ਹੋ: ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਕਾਬੂ, 5 ਲੱਖ ਰੁਪਏ 'ਚ ਹੋਇਆ ਸੀ ਸੌਦਾ, ਇਦਾਂ ਬਣਾਇਆ ਸੀ ਪਲਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?

144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!

Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

Embed widget