ਪੜਚੋਲ ਕਰੋ

ਮਨਿੰਦਰਜੀਤ ਬੇਦੀ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਨਿਯੁਕਤ

Mohali News : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਇੱਥੇ ਜਿਕਰਯੋਗ ਹੈ

Mohali News : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। 
ਇੱਥੇ ਜਿਕਰਯੋਗ ਹੈ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪ੍ਰੇਕਟਿਸ ਕਰ ਰਹੇ ਹਨ ਅਤੇ ਓਹਨਾਂ ਦੇ ਪਿਤਾ ਸਵ, ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸੀ।

 ਬੇਦੀ, ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ ਜੌ ਓਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਲੰਬੇ ਸਮੇਂ ਤੋਂ ਦਿੱਲੀ ਦੇ ਮੁੱਖਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਕੇਜਰੀਵਾਲ ਦੇ ਨਜ਼ਦੀਕੀਆਂ ਵਿੱਚੋ ਇੱਕ ਹਨ।
 
ਇਸ ਸੰਬਧੀ ਗੱਲਬਾਤ ਕਰਦਿਆਂ ਓਹਨਾਂ ਕਿਹਾ ਕਿ ਉਹ ਇਸ ਨਿਯੁਕਤੀ ਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦ ਕਰਦੇ ਹਨ।
 
ਦੱਸ ਦੇਈਏ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪ੍ਰੈਕਟਿਸ ਕਰ ਰਹੇ ਸਨ ਅਤੇ ਉਹਨਾਂ ਦੇ ਪਿਤਾ ਸਵ. ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸਨ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ

ਡੋਨਾਲਡ ਟਰੰਪ ਦੀ ਕੈਬਨਿਟ 'ਚ VVIP ਲੋਕਾਂ ਦੀ ਐਂਟਰੀ! ਐਲਨ ਮਸਕ ਅਤੇ ਭਾਰਤੀ ਮੂਲ ਦੇ ਰਾਮਾਸਵਾਮੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀਐਸਪੀ, EC ਨੇ ਜਸਬੀਰ ਸਿੰਘ ਨੂੰ ਹਟਾਇਆ, ਸਾਂਸਦ ਨੇ ਕੀਤੀ ਸੀ ਸ਼ਿਕਾਇਤ

ABP Premium

ਵੀਡੀਓਜ਼

BY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾਪਰਾਲੀ ਲੈ ਕੇ ਜਾ ਰਹੇ ਟ੍ਰੈਕਟਰ 'ਤੇ ਡਿੱਗੀ ਬਿਜਲੀ ਦੀ ਤਾਰ, ਮਚ ਗਿਆ ਭਾਂਬੜਤਰਨਤਾਰਨ 'ਚ Encoun*ter, ਬਦਮਾਸ਼ਾਂ ਨੂੰ ਕੀਤਾ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਡੋਨਾਲਡ ਟਰੰਪ ਦੀ ਕੈਬਨਿਟ 'ਚ VVIP ਲੋਕਾਂ ਦੀ ਐਂਟਰੀ! ਐਲਨ ਮਸਕ ਅਤੇ ਭਾਰਤੀ ਮੂਲ ਦੇ ਰਾਮਾਸਵਾਮੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਡੋਨਾਲਡ ਟਰੰਪ ਦੀ ਕੈਬਨਿਟ 'ਚ VVIP ਲੋਕਾਂ ਦੀ ਐਂਟਰੀ! ਐਲਨ ਮਸਕ ਅਤੇ ਭਾਰਤੀ ਮੂਲ ਦੇ ਰਾਮਾਸਵਾਮੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀਐਸਪੀ, EC ਨੇ ਜਸਬੀਰ ਸਿੰਘ ਨੂੰ ਹਟਾਇਆ, ਸਾਂਸਦ ਨੇ ਕੀਤੀ ਸੀ ਸ਼ਿਕਾਇਤ
ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀਐਸਪੀ, EC ਨੇ ਜਸਬੀਰ ਸਿੰਘ ਨੂੰ ਹਟਾਇਆ, ਸਾਂਸਦ ਨੇ ਕੀਤੀ ਸੀ ਸ਼ਿਕਾਇਤ
ਕੈਂਸਰ ਤੋਂ ਬਚਣਾ ਹੈ ਤਾਂ ਅੱਜ ਹੀ ਡਾਈਟ 'ਚ ਸ਼ਾਮਲ ਕਰ ਲਓ ਆਹ 2 ਸੂਪਰਫੂਡਸ, ਹੋਣਗੇ ਜ਼ਬਰਦਸਤ ਫਾਇਦੇ

ਤੁਸੀਂ ਵੀ ਠੰਡ 'ਚ ਜੁਰਾਬਾਂ ਪਾ ਕੇ ਸੌਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ, ਹੋ ਸਕਦੀਆਂ ਆਹ ਸਮੱਸਿਆਵਾਂ

Punjab Lottery Winner: ਪੰਜਾਬ 'ਚ ਰਿਸ਼ਤੇਦਾਰਾਂ ਕੋਲ ਆਏ ਸ਼ਖਸ ਦੀ ਰਾਤੋ-ਰਾਤ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਦੀਵਾਲੀ ਬੰਪਰ

Himansh Kohli Wedding: ਨੇਹਾ ਕੱਕੜ ਦੇ ਐਕਸ ਬੁਆਏਫ੍ਰੈਂਡ ਹਿਮਾਂਸ਼ ਕੋਹਲੀ ਨੇ ਰਚਾਇਆ ਵਿਆਹ, ਜਾਣੋ ਕੌਣ ਬਣੀ ਦੁਲਹਨ ?
ਨੇਹਾ ਕੱਕੜ ਦੇ ਐਕਸ ਬੁਆਏਫ੍ਰੈਂਡ ਹਿਮਾਂਸ਼ ਕੋਹਲੀ ਨੇ ਰਚਾਇਆ ਵਿਆਹ, ਜਾਣੋ ਕੌਣ ਬਣੀ ਦੁਲਹਨ ?
Embed widget