ਪੜਚੋਲ ਕਰੋ

Manish Sisodia Visit Schools: ਮੁੱਖ ਮੰਤਰੀ ਚੰਨੀ ਦੇ ਹਲਕੇ 'ਚ ਸਰਕਾਰੀ ਸਕੂਲਾਂ ਦਾ ਕੀ ਹਾਲ? ਮਨੀਸ਼ ਸਿਸੋਦੀਆ ਸਕੂਲਾਂ 'ਚ ਪਹੁੰਚ ਕਰਨਗੇ ਖੁਲਾਸਾ

Chananjit Singh Channi: ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਕਹਿੰਦੇ ਹਨ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਤੇ ਪੰਜਾਬ ਦੇ ਸਕੂਲ ਪੂਰੋ ਦੇਸ਼ ਵਿੱਚੋਂ ਸਭ ਤੋਂ ਵਧੀਆ ਹਨ।

Punjab Election 2022: ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਪੰਜਾਬ ਵਿੱਚ ਸਰਗਰਮ ਹੋ ਗਈ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਹੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦਾ ਸਿਆਸੀ ਮਾਹੌਲ ਭਖਾ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹਲਕੇ ਵਿੱਚ ਸਕੂਲਾਂ ਦਾ ਦੌਰਾ ਕਰਨਗੇ।

ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਕਹਿੰਦੇ ਹਨ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਤੇ ਪੰਜਾਬ ਦੇ ਸਕੂਲ ਪੂਰੋ ਦੇਸ਼ ਵਿੱਚੋਂ ਸਭ ਤੋਂ ਵਧੀਆ ਹਨ। ਅੱਜ ਮੈਂ ਉਨ੍ਹਾਂ ਦੇ ਹਲਕੇ ਵਿੱਚ ਕੁਝ ਸਰਕਾਰੀ ਸਕੂਲਾਂ ਨੂੰ ਦੇਖਣ ਜਾਵਾਂਗਾ। ਉਮੀਦ ਹੈ ਕਿ ਉਨ੍ਹਾਂ ਦੇ ਆਪਣੇ ਹਲਕੇ ਦੇ ਸਰਕਾਰੀ ਸਕੂਲ ਤਾਂ ਸਭ ਤੋਂ ਵਧੀਆ ਹੋਣਗੇ।

ਮਨੀਸ਼ ਸਿਸੋਦੀਆ ਨੇ ਅੱਗੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੇ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਮੰਗੀ, ਜਿਨ੍ਹਾਂ ਵਿੱਚ ਅਸੀਂ ਸੁਧਾਰ ਕੀਤਾ ਹੈ। ਅਸੀਂ ਤੁਰੰਤ ਸੂਚੀ ਦੇ ਦਿੱਤੀ। ਉਹ ਪੰਜਾਬ ਦੇ ਉਨ੍ਹਾਂ 250 ਸਕੂਲਾਂ ਦੀ ਸੂਚੀ ਨਹੀਂ ਦੇ ਸਕੇ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਸਿੱਖਿਆ ਵਿੱਚ ਸੁਧਾਰ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਵੀ ਪੰਜ ਸਾਲ ਮਿਲੇ ਸੀ। 'ਆਪ' ਨੂੰ ਦਿੱਲੀ 'ਚ ਵੀ ਪੰਜ ਸਾਲ ਮਿਲੇ ਸੀ। ਜੇਕਰ ਦਿੱਲੀ ਦੇ ਸਕੂਲਾਂ ਵਿੱਚ ਪੰਜ ਸਾਲਾਂ ਅੰਦਰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਦਾ ਮਾਹੌਲ ਬਣ ਸਕਦਾ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ? ਪੰਜਾਬ ਦੇ ਲੋਕ ਵੀ ਆਪਣੇ ਬੱਚਿਆਂ ਲਈ ਚੰਗੀ ਸਿੱਖਿਆ ਚਾਹੁੰਦੇ ਹਨ।

ਇਹ ਵੀ ਪੜ੍ਹੋWorld AIDS Day 2021: 1 ਦਸੰਬਰ ਨੂੰ ਮਨਾਇਆ ਜਾਂਦਾ ਵਿਸ਼ਵ ਏਡਜ਼ ਦਿਵਸ, ਜਾਣੋ ਇਸ ਦਾ ਇਤਿਹਾਸ ਤੇ ਮਹੱਤਤਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget