ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਦੇ ਹੁਕਮ ‘ਤੇ ਰੋਕ

Punjab News :  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਸਰ

Punjab News :  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਸਰਕਾਰੀ ਘਰ ਨੂੰ ਖਾਲੀ ਕਰਨ ਦੇ ਗੁਲਾਟੀ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
 
ਦਰਅਸਲ 'ਚ ਮਨੀਸ਼ਾ ਗੁਲਾਟੀ ਨੂੰ 13 ਜੁਲਾਈ ਨੂੰ ਲਿਖੇ ਪੱਤਰ ਵਿੱਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸੈਕਟਰ-39 ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਸੀ ਕਿਉਂਕਿ ਉਹ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਸੇਵਾ ਵਿੱਚ ਨਹੀਂ ਹੈ। ਇਸ ਦੇ ਖਿਲਾਫ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ। ਇਸ ‘ਤੇ ਹਾਈਕੋਰਟ ਨੇ ਮਕਾਨ ਖਾਲੀ ਕਰਨ ਦੇ ਹੁਕਮਾਂ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ (Manisha Gulati) ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਦਿੱਤੇ ਗਏ ਵਾਧੇ ਨੂੰ ਰੱਦ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਫਿਰ 28 ਮਾਰਚ ਨੂੰ ਹਾਈਕੋਰਟ ਨੇ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਦੇ ਫੈਸਲੇ ਖਿਲਾਫ ਹਾਈਕੋਰਟ ਦੇ ਡਬਲ ਬੈਂਚ ਕੋਲ ਅਪੀਲ ਕੀਤੀ ਸੀ। ਇਸ ‘ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਅਤੇ ਇਹ ਪਟੀਸ਼ਨ ਫਿਲਹਾਲ ਵਿਚਾਰ ਅਧੀਨ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Embed widget