ਪੜਚੋਲ ਕਰੋ

ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ PM Justin Trudeau ਨੂੰ ਚਿੱਠੀ ਲਿੱਖ ਵਿਆਹ ਦੇ ਮਾਮਲਿਆਂ 'ਚ ਵਧ ਰਹੀ ਧੋਖਾਧੜੀ ਪ੍ਰਤੀ ਕਰਵਾਇਆ ਜਾਣੂ

ਮਨੀਸ਼ਾ ਗੁਲਾਟੀ ਨੇ ਲਿਖਿਆ ਕਿ ਮੈਂ ਕੈਨੇਡਾ ਵਿਚ ਕੋਵਿਡ ਨੂੰ ਨਜਿੱਠਣ ਲਈ ਤੁਹਾਡੇ ਦ੍ਰਿੜਤਾਪੂਰਵਕ ਪ੍ਰਬੰਧਨ ਅਤੇ ਇਨ੍ਹਾਂ ਔਂਕੜੇ ਭਰੇ ਸਮੇਂ ਦੌਰਾਨ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਦਿਲੋਂ ਸ਼ੁਭਕਾਮਨਾਵਾਂ ਭੇਜਦੀ ਹਾਂ।

ਚੰਡੀਗੜ੍ਹ: ਪੰਜਾਬ ਦੀ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਦੇ ਲਈ ਕਈ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਅਤੇ ਜ਼ਿਆਦਾਤਰ ਨੌਜਵਾਨ ਲਕੀਆਂ ਦਾ ਸਹਾਰਾ ਲੈ ਕੇ ਵਿਦੇਸ਼ ਜਾਣਾ ਚਾਹੁੰਦੇ ਹਨ ਪਰ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਤਾਜ਼ਾ ਮਾਮਲਾ ਲਵਪ੍ਰੀਤ ਦੀ ਹੀ ਦੇਖਿਆ ਜਾ ਸਕਦਾ ਹੈ। ਇਸ ਦੇ ਚਲਦੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਪੱਤਰ ਲਿਖੀ ਹੈ ਜਿਸ 'ਚ ਦਿਨੋ-ਦਿਨ ਵੱਧਦੇ ਧੋਖੇਧੜੀ ਦੇ ਮਾਮਲੇ ਬਾਰੇ ਗੱਲ੍ਹਾਂ ਸਾਹਮਣੇ ਰੱਖੀਆਂ ਗਈਆਂ।

ਪੱਤਰ ਵਿਚ ਮਨੀਸ਼ਾ ਗੁਲਾਟੀ ਨੇ ਲਿਖਿਆ ਕਿ ਮੈਂ ਕੈਨੇਡਾ ਵਿਚ ਕੋਵਿਡ ਨੂੰ ਨਜਿੱਠਣ ਲਈ ਤੁਹਾਡੇ ਦ੍ਰਿੜਤਾਪੂਰਵਕ ਪ੍ਰਬੰਧਨ ਅਤੇ ਇਨ੍ਹਾਂ ਔਂਕੜੇ ਭਰੇ ਸਮੇਂ ਦੌਰਾਨ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਦਿਲੋਂ ਸ਼ੁਭਕਾਮਨਾਵਾਂ ਭੇਜਦੀ ਹਾਂ। ਇਹ ਇੱਕ ਭਿਆਨਕ ਮਹਾਂਮਾਰੀ ਹੈ ਜਿਸ ਨਾਲ ਤੁਸੀਂ ਬਾਖ਼ੂਬੀ ਤਰੀਕੇ ਨਾਲ ਨਜਿੱਠ ਰਹੇ ਹੋ।

ਉਨ੍ਹਾਂ ਅੱਗੇ ਕਿਹਾ ਕਿ ਸੱਚਮੁੱਚ, ਤੁਸੀਂ ਭਾਰਤ ਨਾਲ ਸੁਲਹਦੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦ੍ਰਿਸ਼ਟੀ ਅਤੇ ਸਮਝ ਰੱਖਦੇ ਹੋ। ਤੁਸੀਂ ਭਾਰਤੀ ਭਾਈਚਾਰੇ ਦੀ ਨਬਜ਼ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹੋ, ਖ਼ਾਸਕਰ ਪੰਜਾਬੀਆਂ ਨੂੰ ਜੋ ਤੁਹਾਡੇ ਮਹਾਨ ਦੇਸ਼ ਲਈ ਸਰਵਪੱਖੀ ਵਿਕਾਸ ਲਈ ਨਿਰੰਤਰ ਸੇਵਾ ਕਰ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਕੈਨੇਡੀਅਨ ਸਿਟੀਜ਼ਨਸ਼ਿਪ ਦੇ ਨਾਂ 'ਤੇ ਨਿਰਦੋਸ਼ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਦੁਨੀਆਂ ਭਰ ਵਿਚ ਵੱਸਦੇ ਪੰਜਾਬੀਆਂ ਵਿਚ ਵਿਆਪਕ ਪਰੇਸ਼ਾਨੀ ਅਤੇ ਨਿਰਾਸ਼ਾ ਪੈਦਾ ਹੋ ਰਹੀ ਹੈ।

PSWC ਦੀ ਚੇਅਰਪਰਸਨ ਹੋਣ ਦੇ ਨਾਤੇ ਅਤੇ ਪੰਜਾਬੀ ਡਾਇਸਪੋਰਾ ਦੀ ਨੁਮਾਇੰਦਗੀ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਇਸ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਨਿਆਂ ਦਿਵਾਉਣ ਲਈ ਕੁਝ ਤੇਜ਼ ਅਤੇ ਸਤ ਕਦਮ ਚੁੱਕੇ ਜਾਣ। ਇੱਥੋਂ ਤੱਕ ਕਿ ਇਹ ਖ਼ਬਰਾਂ ਹਨ ਕਿ ਕੁੱਝ ਫਰੌਡ ਲੋਕਾਂ ਨੇ ਵਿਆਹ ਦੇ ਪਾਕ ਰਿਸ਼ਤੇ ਦੀ ਆੜ ਵਿੱਚ ਨਿਰਦੋਸ਼ ਪੰਜਾਬੀਆਂ ਨੂੰ ਧੋਖਾ ਦੇ ਕੇ ਜਲਦੀ ਪੈਸਾ ਬਣਾਇਆ ਹੈ।

ਅਜਿਹੇ ਧੋਖੇਬਾਜ਼ ਲੋਕ ਮਨੁੱਖਤਾ 'ਤੇ ਧੱਬਾ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਅੱਗੇ ਆਖਿਆ ਕਿ ਮੈਂ ਤੁਹਾਡੇ ਧੰਨਵਾਦੀ ਹੋਵਾਂਗੀ ਜੇਕਰ ਇੱਕ ਮਜਬੂਤ ਪ੍ਰਣਾਲੀ ਲਾਗੂ ਕੀਤੀ ਜਾਵੇ, ਜਿਸ ਵਿੱਚ ਕੈਨੇਡੀਅਨ ਅਧਿਕਾਰੀ ਅਤੇ PSWC ਤਾਲਮੇਲ ਕਰਕੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੇ ਉਪਰਾਲੇ ਕਰੇ।

ਇਹ ਵੀ ਪੜ੍ਹੋ: Amarinder Singh Lunch Party: ਕੈਪਟਨ ਦੇ 21 ਜੁਲਾਈ ਦੇ ਵਿਧਾਇਕਾਂ ਨਾਲ ਲੰਚ 'ਤੇ ਰਵੀਨ ਠੁਕਰਾਲ ਨੇ ਕੀਤਾ ਟਵੀਟ, ਦਿੱਥੀ ਇਹ ਸਫਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget