ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਪਟਿਆਲਾ ਦਾ 'ਮੰਜਾਲ ਖ਼ੁਰਦ' ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਖੇਤਰ ਐਲਾਨਿਆ

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਤੀਜੇ ਖੇਤਰ 'ਮੰਜਾਲ ਖ਼ੁਰਦ' ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਵਜੋਂ ਨੋਟੀਫ਼ਾਈ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਤੀਜੇ ਖੇਤਰ 'ਮੰਜਾਲ ਖ਼ੁਰਦ' ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਵਜੋਂ ਨੋਟੀਫ਼ਾਈ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਮੁੰਜਾਲ ਖ਼ੁਰਦ ਤੋਂ ਭੇਜੇ ਸੂਰਾਂ ਦੇ ਸੈਂਪਲਾਂ ਵਿੱਚ ਵੀ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਚੀਬੱਧ ਬੀਮਾਰੀ-ਅਫ਼ਰੀਕਨ ਸਵਾਈਨ ਫ਼ੀਵਰ ਦੀ ਪ੍ਰਭਾਵੀ ਰੋਕਥਾਮ, ਨਿਯੰਤਰਣ ਅਤੇ ਖ਼ਾਤਮੇ ਲਈ "ਜਾਨਵਰਾਂ ਵਿੱਚ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009" ਦੀ ਪਾਲਣਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਕਿਹਾ ਕਿ ਬੀਮਾਰੀ ਦਾ ਕੇਂਦਰ ਐਲਾਨੇ ਇਸ ਪਿੰਡ ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਨੂੰ "ਸੰਕ੍ਰਮਿਤ ਜ਼ੋਨ" ਐਲਾਨਿਆ ਗਿਆ ਹੈ ਜਦਕਿ 10 ਕਿਲੋਮੀਟਰ ਤੱਕ ਦਾ ਖੇਤਰ "ਨਿਗਰਾਨੀ ਜ਼ੋਨ" ਹੋਵੇਗਾ ਅਤੇ ਇਸ ਖੇਤਰ ਵਿੱਚ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਬੀਮਾਰੀ ਦੇ ਅੱਗੇ ਫੈਲਾਅ ਨੂੰ ਰੋਕਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ।

ਦੱਸ ਦੇਈਏ ਕਿ ਜ਼ਿਲ੍ਹਾ ਪਟਿਆਲਾ ਦੇ ਦੋ ਖੇਤਰਾਂ 'ਬਿਲਾਸਪੁਰ' ਅਤੇ 'ਸਨੌਰੀ ਅੱਡਾ' ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਤੋਂ ਬਾਅਦ ਪੂਰੇ ਪੰਜਾਬ ਨੂੰ ਪਹਿਲਾਂ ਹੀ "ਨਿਯੰਤਰਿਤ ਖੇਤਰ" ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰਰਾਜੀ ਆਵਾਜਾਈ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget