ਪੜਚੋਲ ਕਰੋ

ਕਾਂਗਰਸ ਦੇ ਬਰਗਾੜੀ ਰਾਗ ਅਲਾਪਣ 'ਤੇ ਅਕਾਲੀਆਂ ਨੇ ਵੀ ਮਾਰੀ ਨਗਾਰੇ ਚੋਟ

ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਰਾਹੁਲ ਗਾਂਧੀ ਉਸੇ ਰਾਜੀਵ ਗਾਂਧੀ ਦਾ ਪੁੱਤਰ ਹੈ ਜਿਸ ਨੇ ਗੁਰੂ ਸਾਹਿਬ ਦੇ ਪਵਿੱਤਰ ਅਸਥਾਨਾਂ 'ਤੇ ਹਮਲੇ ਕਰਵਾ ਕੇ ਸਿੱਖਾਂ ਦਾ ਲਹੂ ਵਹਾਇਆ ਸੀ।

ਬਠਿੰਡਾ: ਪੰਜਾਬ ਵਿੱਚ ਲੋਕ ਸਭਾ ਚੋਣਾਂ ਮੌਕੇ ਬਰਗਾੜੀ ਬੇਅਦਬੀ ਤੇ ਗੋਲ਼ੀਕਾਂਡ ਦਾ ਮੁੱਦਾ ਸਿਖਰਾਂ 'ਤੇ ਹੈ। ਜਿੱਥੇ ਕਾਂਗਰਸ ਅਕਾਲੀ ਦਲ ਨੂੰ ਇਸ ਮੁੱਦੇ 'ਤੇ ਘੇਰ ਰਹੀ ਹੈ, ਉੱਥੇ ਹੀ ਅਕਾਲੀ ਦਲ ਨੇ ਕਾਂਗਰਸ ਨੂੰ 1984 ਦਾ ਦੋਸ਼ੀ ਗਰਦਾਨ ਦਿੱਤਾ ਹੈ। ਕਾਂਗਰਸ ਵੱਲੋਂ ਅੱਜ ਬਰਗਾੜੀ ਵਿੱਚ ਰੈਲੀ ਕੀਤੀ ਗਈ ਜਿੱਥੇ ਰਾਹੁਲ ਗਾਂਧੀ ਨੇ ਲੋਕਾਂ ਨੂੰ ਪੁਲਿਸ ਫਾਇਰਿੰਗ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਯਕੀਨ ਦਿਵਾਇਆ ਉੱਥੇ ਹੀ ਅਕਾਲੀ ਦਲ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫ਼ਰੰਸ ਕਰ ਗਾਂਧੀ ਪਰਿਵਾਰ ਨੂੰ ਘੇਰਿਆ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਰਾਹੁਲ ਗਾਂਧੀ ਉਸੇ ਰਾਜੀਵ ਗਾਂਧੀ ਦਾ ਪੁੱਤਰ ਹੈ ਜਿਸ ਨੇ ਗੁਰੂ ਸਾਹਿਬ ਦੇ ਪਵਿੱਤਰ ਅਸਥਾਨਾਂ 'ਤੇ ਹਮਲੇ ਕਰਵਾ ਕੇ ਸਿੱਖਾਂ ਦਾ ਲਹੂ ਵਹਾਇਆ ਸੀ। ਉਨ੍ਹਾਂ ਬਰਗਾੜੀ ਮੋਰਚੇ ਦੇ ਆਗੂਆਂ ਤੇ ਮੁਤਵਾਜ਼ੀ ਜਥੇਦਾਰਾਂ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਨੂੰ ਵਿਦੇਸ਼ੀ ਫੰਡਿੰਗ 'ਤੇ ਸਵਾਲ ਵੀ ਚੁੱਕੇ। ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਾ ਕੇ ਪਛਤਾਵਾ ਦਿਵਸ ਮਨਾਉਣਾ ਚਾਹੀਦਾ ਹੈ ਕਿ ਉਨ੍ਹਾਂ ਸਹੁੰ ਚੁੱਕ ਕੇ ਦੋ ਸਾਲ ਬੀਤਣ 'ਤੇ ਵੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡੀ ਬੇਅਦਬੀ ਕੀ ਹੋ ਸਕਦੀ ਹੈ। ਉੱਧਰ, ਸਿਰਸਾ ਨੇ ਕਿਹਾ ਕਿ ਸਾਡੀ ਭਾਜਪਾ ਸਰਕਾਰ ਨੇ 35 ਸਾਲ ਬਾਅਦ ਸੱਜਣ ਕੁਮਾਰ ਜਿਹੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਭੇਜਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਗਦੀਸ਼ ਟਾਈਟਲਰ ਤੇ ਕਮਲਨਾਥ ਜਿਹਿਆਂ ਨੂੰ ਵੀ ਜੇਲ੍ਹ ਦੀਆਂ ਸੀਖਾਂ ਪਿੱਛੇ ਡੱਕਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget