ਪੜਚੋਲ ਕਰੋ

ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਚਿਤਾਵਨੀ ! ਦਿੱਲੀ ਦੇ 'ਲੁਟੇਰਾ ਗੈਂਗ' ਤੋਂ ਰਹਿਣ ਸਾਵਧਾਨ, ਹੁਣ ਪੰਜਾਬ 'ਤੇ ਉਨ੍ਹਾਂ ਦੀਆਂ ਨਜ਼ਰਾਂ- ਸਿਰਸਾ

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਦੇ ਭਗੌੜੇ ਇੱਥੇ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟਣ ਲਈ ਆਏ ਹਨ। ਜਿਸ ਤਰ੍ਹਾਂ ਇਨ੍ਹਾਂ ਲੋਕਾਂ ਨੇ ਦਿੱਲੀ ਵਿੱਚ ਲੋਕਾਂ ਨੂੰ ਲੁੱਟਿਆ ਹੈ, ਉਸੇ ਤਰ੍ਹਾਂ ਇਹ ਪੰਜਾਬ ਨੂੰ ਲੁੱਟਣ ਲਈ ਆਏ ਹਨ।

Ludhiana News: ਪੰਜਾਬ ਵਿੱਚ 19 ਜੂਨ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ,ਜਿਸ ਨੂੰ ਲੈਕੇ ਸਿਆਸਤ ਭਖੀ ਪਈ ਹੈ, ਹਰੇਕ ਪਾਰਟੀ ਆਪਣੇ ਆਪ ਨੂੰ ਸਾਬਤ ਕਰਨ ਵਿੱਚ ਲੱਗੀ ਹੋਈ ਹੈ। ਮੈਦਾਨ ਵਿੱਚ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਪ੍ਰਚਾਰ ਕਰਨ ਵਿੱਚ ਪੂਰਾ ਜ਼ੋਰ ਲਾਇਆ ਹੋਇਆ ਹੈ।  ਸਾਰੀਆਂ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ। ਉੱਥੇ ਹੀ ਅੱਜ ਦਿੱਲੀ ਸਰਕਾਰ ਵਿੱਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਲੁਧਿਆਣਾ ਪਹੁੰਚੇ ਅਤੇ ਉਨ੍ਹਾਂ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਦੇ ਭਗੌੜੇ ਇੱਥੇ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟਣ ਲਈ ਆਏ ਹਨ। ਜਿਸ ਤਰ੍ਹਾਂ ਇਨ੍ਹਾਂ ਲੋਕਾਂ ਨੇ ਦਿੱਲੀ ਵਿੱਚ ਲੋਕਾਂ ਨੂੰ ਲੁੱਟਿਆ ਹੈ, ਉਸੇ ਤਰ੍ਹਾਂ ਇਹ ਪੰਜਾਬ ਨੂੰ ਲੁੱਟਣ ਲਈ ਆਏ ਹਨ। ਜਿਸ ਤਰ੍ਹਾਂ ਇਨ੍ਹਾਂ ਨੇ ਸ਼ਰਾਬ ਨੀਤੀ ਬਣਾ ਕੇ ਦਿੱਲੀ ਨੂੰ ਲੁੱਟਿਆ, ਉਹੀ ਨੀਤੀ ਪੰਜਾਬ ਵਿੱਚ ਵੀ ਬਣਾਈ ਗਈ ਹੈ। ਜਦੋਂ ਉਹ ਫੜੇ ਗਏ ਤਾਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਖੁਦ ਉਹੀ ਸ਼ਰਾਬ ਨੀਤੀ ਰੱਦ ਕਰ ਦਿੱਤੀ। ਉਹ ਹੀ ਪਾਲਿਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਜ਼ਬਰਦਸਤੀ ਲਾਗੂ ਕਰਵਾਈ।

ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸੱਤਾ ਦਾ ਆਨੰਦ ਲੈਣ ਲਈ ਪੰਜਾਬ ਵਿੱਚ ਆ ਗਏ ਹਨ। ਪੰਜਾਬ ਦੀਆਂ ਗੱਡੀਆਂ ਅਤੇ ਹੈਲੀਕਾਪਟਰਾਂ ਦੀ ਵੀ ਖੁੱਲ੍ਹ ਕੇ ਵਰਤੋਂ ਹੋ ਰਹੀ ਹੈ। ਜਿਸ ਦਿਨ ਇਸ ਨੇਤਾ ਨੇ ਦਿੱਲੀ ਗੁਆ ਦਿੱਤੀ, ਉਸ ਦਿਨ ਤੋਂ ਹੀ ਉਸ ਨੇ ਪੰਜਾਬ ਵਿੱਚ ਡੇਰਾ ਲਗਾ ਲਿਆ ਹੈ। ਪਹਿਲਾਂ ਕੇਜਰੀਵਾਲ ਦਿੱਲੀ ਤੋਂ ਪੰਜਾਬ ਸਰਕਾਰ ਚਲਾਉਂਦੇ ਸਨ ਪਰ ਹੁਣ ਉਨ੍ਹਾਂ ਦੇ ਪੀਏ, ਸੈਕਟਰੀ ਅਤੇ ਡਰਾਈਵਰ ਵੀ ਪੰਜਾਬ ਤੋਂ ਤਨਖਾਹ ਲੈ ਰਹੇ ਹਨ। ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸੋਸ਼ਲ ਮੀਡੀਆ ਟੀਮ ਵਿੱਚ ਕੰਮ ਕਰਨ ਵਾਲੇ ਪੰਜਾਬੀ ਨੌਜਵਾਨਾਂ ਦੀ ਬਜਾਏ ਯੂਪੀ ਜਾਂ ਹੋਰ ਰਾਜਾਂ ਦੇ ਲੋਕਾਂ ਨੂੰ ਭਰਤੀ ਕੀਤਾ ਹੈ। ਅੱਜ 'ਆਪ' ਸਰਕਾਰ ਨੇ ਗੈਰ-ਪੰਜਾਬੀ ਲੋਕਾਂ ਨੂੰ ਮੌਕਾ ਦਿੱਤਾ ਹੈ। ਇਹ ਸਾਰੇ ਸੂਬੇ ਦੇ ਲੋਕਾਂ ਦੇ ਅਧਿਕਾਰੀ ਹਨ, ਉਹ ਆਪਣੇ ਸੂਬੇ ਵਿੱਚ ਜਾ ਕੇ ਕੰਮ ਕਰਨ।

ਜ਼ਿਕਰ ਕਰ ਦਈਏ ਕਿ 19 ਜੂਨ ਨੂੰ ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ, ਜਿਸ ਲਈ ਸਾਰੀਆਂ ਪਾਰਟੀ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ। ਇਸ ਤਹਿਤ ਹੀ ਅੱਜ ਮਨਜਿੰਦਰ ਸਿੰਘ ਸਿਰਸਾ ਵੀ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੁਧਿਆਣਾ ਪਹੁੰਚੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
ਰੋਜਰ ਸੰਧੂ ਹਮਲਾ ਕੇਸ: ਸ਼ਹਿਜ਼ਾਦ ਭੱਟੀ ਖ਼ਿਲਾਫ਼ ਅਦਾਲਤ ਦਾ ਸਖ਼ਤ ਰੁਖ, ਗੈਰ-ਜ਼ਮਾਨਤੀ ਵਾਰੰਟ ਜਾਰੀ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab 'ਚ ਪਹਿਲੀ ਵਾਰ ਮੀਂਹ ਦਾ ਰੈੱਡ ਅਲਰਟ ,ਚੰਡੀਗੜ੍ਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੱਡ ਵਿੱਚ ਡਿੱਗੀ, 5 ਦੀ ਮੌਤ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget