ਮਨਜਿੰਦਰ ਸਿਰਸਾ ਦਾ ਆਪ ਸਰਕਾਰ 'ਤੇ ਤਿੱਖਾ ਹਮਲਾ, ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ ਪਰ ਇਸ਼ਤਿਹਾਰਬਾਜ਼ੀ 'ਤੇ ਖਰਚੇ ਕੋਰੜਾਂ
ਬੀਜੇਪੀ ਆਗੂ ਮਨਜਿੰਦਰ ਸਿਰਸਾ ਨੇ ਆਮ ਆਦਮੀ ਪਾਰਟੀ 'ਤੇ ਗੰਭੀਰ ਆਰੋਪ ਲਾਏ ਹਨ।ਸਿਰਸਾ ਨੇ ਟਵੀਟ ਕਰਕੇ ਕਿਹਾ ਕਿ ਆਪ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਪਰ ਕਈ ਕਰੋੜ ਦੇ ਇਸ਼ਤਿਹਾਰ ਦਿੱਤੇ ਹਨ।
ਚੰਡੀਗੜ੍ਹ: ਬੀਜੇਪੀ ਆਗੂ ਮਨਜਿੰਦਰ ਸਿਰਸਾ ਨੇ ਆਮ ਆਦਮੀ ਪਾਰਟੀ 'ਤੇ ਗੰਭੀਰ ਆਰੋਪ ਲਾਏ ਹਨ।ਸਿਰਸਾ ਨੇ ਟਵੀਟ ਕਰਕੇ ਕਿਹਾ ਕਿ ਆਪ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਪਰ ਕਈ ਕਰੋੜ ਦੇ ਇਸ਼ਤਿਹਾਰ ਦਿੱਤੇ ਹਨ।
ਸਿਰਸਾ ਨੇ ਟਵੀਟ ਕਰ ਲਿਖਿਆ, " ਆਪ ਸਰਕਾਰ ਨੇ 100 ਦਿਨਾਂ ਦੇ ਕਾਰਜਕਾਲ 'ਚ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ ਪਰ 60 ਦਿਨਾਂ 'ਚ ਪੰਜਾਬੋਂ ਬਾਹਰਲੇ ਮੀਡੀਆ ਨੂੰ 38 ਕਰੋੜ ਦੇ ਇਸ਼ਤਿਹਾਰ ਦੇ ਕੇ ਪੰਜਾਬ ਦੇ ਖਜ਼ਾਨੇ ਨੂੰ ਉਜਾੜਿਆ ਹੈ। ਭਗਵੰਤ ਮਾਨ ਜੀ, ਤੁਸੀ ਆਪਣੇ ਦਿੱਲੀ ਬੈਠੇ 'ਆਕਾ' ਦੀ ਪ੍ਰਮੋਸ਼ਨ ਲਈ ਪੰਜਾਬ ਦੇ ਖਜ਼ਾਨੇ ਦੇ ਉਜਾੜੇ ਨੂੰ ਕਿਵੇਂ ਜਾਇਜ਼ ਠਹਿਰਾਉਂਦੇ ਹੋ?"
•@AAPPunjab ਸਰਕਾਰ ਨੇ 100 ਦਿਨਾਂ ਦੇ ਕਾਰਜਕਾਲ 'ਚ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ ਪਰ 60 ਦਿਨਾਂ 'ਚ ਪੰਜਾਬੋਂ ਬਾਹਰਲੇ ਮੀਡੀਆ ਨੂੰ ₹38cr ਦੇ ਇਸ਼ਤਿਹਾਰ ਦੇ ਕੇ ਪੰਜਾਬ ਦੇ ਖਜ਼ਾਨੇ ਨੂੰ ਉਜਾੜਿਆ@BhagwantMann ਜੀ, ਤੁਸੀ ਆਪਣੇ ਦਿੱਲੀ ਬੈਠੇ 'ਆਕਾ' ਦੀ ਪ੍ਰਮੋਸ਼ਨ ਲਈ ਪੰਜਾਬ ਦੇ ਖਜ਼ਾਨੇ ਦੇ ਉਜਾੜੇ ਨੂੰ ਕਿਵੇਂ ਜਾਇਜ਼ ਠਹਿਰਾਉਂਦੇ ਹੋ pic.twitter.com/pQytqNGMlX
— Manjinder Singh Sirsa (@mssirsa) July 3, 2022
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :