ਪੜਚੋਲ ਕਰੋ

ਜੀਕੇ ਦੀ ਫੇਸਬੁੱਕ ਨੇ ਲਿਆਂਦੀਆਂ ਅਕਾਲੀ ਦਲ ਨੂੰ ਤਾਉਣੀਆਂ

ਰਵੀ ਇੰਦਰ ਸਿੰਘ ਨਵੀਂ ਦਿੱਲੀ: ਆਪਣੀ ਪਾਰਟੀ ਦੀ ਲੀਡਰਸ਼ਿਪ ਨਾਲ ਤੜਿੰਗ ਹੋਏ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਮੁਲਾਕਾਤ ਦੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ। ਜਿਹੜੇ ਜੀਕੇ ਹੁਣ ਤਕ ਗਰਮਖ਼ਿਆਲੀਆਂ ਉਤੇ ਸਵਾਲ ਚੁੱਕਦੇ ਆਏ ਹਨ, ਅਮਰੀਕਾ ਦੌਰੇ ਤੋਂ ਬਾਅਦ ਉਹ ਮਾਨ ਜਿਹੇ ਖ਼ਾਲਿਸਤਾਨੀ ਸਮਰਥਕਾਂ ਨਾਲ ਖ਼ਾਸੀ ਨੇੜਤਾ ਵਿਖਾ ਰਹੇ ਹਨ। ਇਹ ਮੁਲਾਕਾਤ ਉਸ ਸਮੇਂ ਹੋਈ ਹੈ, ਜਦੋਂ ਜੀਕੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਖਾਂ ਵਿਖਾਈਆਂ ਜਾ ਰਹੀਆਂ ਹਨ। ਉਹ ਬਰਗਾੜੀ ਗੋਲੀ ਕਾਂਡ ਤੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਨੂੰ ਗਲਤ ਠਹਿਰਾ ਰਹੇ ਹਨ। ਦੂਜੇ ਪਾਸੇ ਵਿਦੇਸ਼ਾਂ ਵਿੱਚ ਗਰਮਖਿਆਲੀਆਂ ਦੇ ਵਿਰੋਧ ਤੇ ਕੁੱਟਮਾਰ ਦਾ ਸ਼ਿਕਾਰ ਹੋਏ ਜੀਕੇ ਦੀ ਮਾਨ ਨੂੰ ਜੱਫੀ ਦੇ ਕਈ ਅਰਥ ਕੱਢੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਤੋਂ ਬਾਅਦ ਦਿੱਲੀ 'ਚ ਪਿਆ ਅਕਾਲੀ ਦਲ ਦਾ ਖਿਲਾਰਾ! ਜੀਕੇ ਦੇ ਘਰ ਹੰਗਾਮੀ ਮੀਟਿੰਗ
ਸੂਤਰਾਂ ਮੁਤਾਬਕ ਮਾਨ ਨੇ ਜੀਕੇ ਨੂੰ ਬਰਗਾੜੀ ਆਉਣ ਦਾ ਸੱਦਾ ਦਿੱਤਾ ਹੈ, ਜਿਸ ਨੂੰ ਜੀਕੇ ਨੇ ਪ੍ਰਵਾਨ ਕਰ ਲਿਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਅਕਾਲੀ ਦਲ ਨੂੰ ਵੱਡੀ ਸੱਟ ਵੱਜੇਗੀ, ਕਿਉਂਕਿ ਹਾਲੇ ਤਕ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵੀ ਲੀਡਰ ਬਰਗਾੜੀ ਮੋਰਚੇ 'ਤੇ ਨਹੀਂ ਪਹੁੰਚਿਆ।
ਇਹ ਵੀ ਪੜ੍ਹੋ: ਮੁਸੀਬਤ ‘ਚ ਅਕਾਲੀ ਦਲ, ਮਨਜੀਤ ਸਿੰਘ ਜੀਕੇ ਨੇ ਛੱਡਿਆ ਅਹੁਦਾ
ਅਕਾਲੀ ਦਲ ਬਾਦਲ ਵਿੱਚ ਇਸ ਸਮੇਂ ਪੰਜਾਬ ਤੋਂ ਇਲਾਵਾ ਦਿੱਲੀ ਵਿੱਚ ਵੀ ਬਾਗ਼ੀ ਸੁਰਾਂ ਉੱਠੀਆਂ ਹੋਈਆਂ ਹਨ। ਜੀਕੇ ਤੇ ਮਨਜਿੰਦਰ ਸਿੰਘ ਸਿਰਸਾ ਇੱਕ-ਦੂਜੇ ਦੇ ਆਹਮੋ ਸਾਹਮਣੇ ਹਨ। ਅਜਿਹੇ ਹਾਲਾਤ ਵਿੱਚ ਖ਼ਾਲਿਸਤਾਨੀ ਸਮਰਥਕ ਸਿਮਰਨਜੀਤ ਮਾਨ ਨੂੰ ਜੀਕੇ ਵੱਲੋਂ ਸਨਮਾਨਿਤ ਕਰਨਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਇਹ ਜੱਫੀ ਜੀਕੇ ਦਾ ਸਿਆਸੀ ਪੈਂਤੜਾ ਹੈ ਜਾਂ 'ਪੰਥਕ ਦਰਦ' ਕਾਰਨ ਉਨ੍ਹਾਂ ਵਿੱਚ ਵਿਚਾਰਧਾਰਕ ਤਬਦੀਲੀਆਂ ਆ ਰਹੀਆਂ ਹਨ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

ਟਾਪ ਹੈਡਲਾਈਨ

ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget