ਪੜਚੋਲ ਕਰੋ

ਅਕਾਲੀ ਦਲ ਵਿੱਚੋਂ ਜੀਕੇ ਦੀ ਹੋਵੇਗੀ ਛੁੱਟੀ!

ਮਨਜੀਤ ਸਿੰਘ ਜੀਕੇ 'ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜੀਕੇ ਇਸ ਮਾਮਲੇ ਵਿੱਚ ਪੁਲਿਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ।

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਛੁੱਟੀ ਹੋ ਸਕਦੀ ਹੈ। ਪਾਰਟੀ ਦੀ ਦਿੱਲੀ ਇਕਾਈ ਨੇ ਜੀਕੇ ਵਿਰੁੱਧ ਇਹ ਮਤਾ ਪਾਸ ਕੀਤਾ ਹੈ, ਜਿਸ ਦਾ ਨਿਬੇੜਾ ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਕੋਰ ਕਮੇਟੀ ਨੇ ਮਨਜੀਤ ਸਿੰਘ ਜੀਕੇ ਖ਼ਿਲਾਫ਼ ਮਤਾ ਪਾਸ ਕਰ ਦਿੱਤਾ ਹੈ। ਕਮੇਟੀ ਨੇ ਮਤਾ ਪਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ ਅਤੇ ਆਖਰੀ ਫੈਸਲਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਹੈ। ਦਰਅਸਲ, ਮਨਜੀਤ ਸਿੰਘ ਜੀਕੇ 'ਤੇ ਪਿਛਲੇ ਸਾਲ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ, ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਜੀਕੇ ਇਸ ਮਾਮਲੇ ਵਿੱਚ ਪੁਲਿਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ। ਹੁਣ ਪਾਰਟੀ ਮਨਜੀਤ ਸਿੰਘ ਜੀਕੇ ਖ਼ਿਲਾਫ਼ ਇਹ ਸਖ਼ਤ ਫੈਸਲਾ ਲੈ ਸਕਦੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget