ਪੜਚੋਲ ਕਰੋ

ਡਾ. ਮਨਮੋਹਨ ਸਿੰਘ ਨੇ ਸਿੱਖ ਕਤਲੇਆਮ ਬਾਰੇ ਕੀਤਾ ਵੱਡਾ ਖੁਲਾਸਾ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਚੁਰਾਸੀ ਸਿੱਖ ਕਤਲੇਆਮ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਉਸ ਵੇਲੇ ਦੇ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ 1984 ਵਿੱਚ ਇੰਦਰ ਕੁਮਾਰ ਗੁਜਰਾਲ ਦੀ ਸਲਾਹ ਮੰਨ ਲੈਂਦੇ ਤਾਂ ਕਤਲੇਆਮ ਹੋਣਾ ਹੀ ਨਹੀਂ ਸੀ। ਡਾ. ਮਨਮੋਹਨ ਸਿੰਘ ਨੇ ਇਹ ਦਾਅਵਾ ਗੁਜਰਾਲ ਦੀ 100ਵੇਂ ਜਨਮ ਦਿਹਾੜੇ ਮੌਕੇ ਦਿੱਲੀ ਵਿੱਚ ਕਰਵਾਏ ਸਮਾਗਮ ਦੌਰਾਨ ਕੀਤਾ।

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਚੁਰਾਸੀ ਸਿੱਖ ਕਤਲੇਆਮ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਉਸ ਵੇਲੇ ਦੇ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ 1984 ਵਿੱਚ ਇੰਦਰ ਕੁਮਾਰ ਗੁਜਰਾਲ ਦੀ ਸਲਾਹ ਮੰਨ ਲੈਂਦੇ ਤਾਂ ਕਤਲੇਆਮ ਹੋਣਾ ਹੀ ਨਹੀਂ ਸੀ। ਡਾ. ਮਨਮੋਹਨ ਸਿੰਘ ਨੇ ਇਹ ਦਾਅਵਾ ਗੁਜਰਾਲ ਦੀ 100ਵੇਂ ਜਨਮ ਦਿਹਾੜੇ ਮੌਕੇ ਦਿੱਲੀ ਵਿੱਚ ਕਰਵਾਏ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 1984 ਦੇ ਦੰਗੇ ਹੋਣ ਤੋਂ ਪਹਿਲਾਂ ਸ਼ਾਮ ਨੂੰ ਗੁਜਰਾਲ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ ਕੋਲ ਗਏ ਸੀ। ਗੁਜਰਾਲ ਨੇ ਕਿਹਾ ਸੀ ਕਿ ਹਾਲਾਤ ਬੜੇ ਨਾਜ਼ੁਕ ਹਨ। ਇਸ ਲਈ ਸਰਕਾਰ ਨੂੰ ਜਲਦ ਤੋਂ ਜਲਦ ਫੌਜ ਬੁਲਾ ਲੈਣੀ ਚਾਹੀਦੀ ਹੈ। ਡਾ. ਮਨਮੋਹਨ ਸਿੰਘ ਨੇ ਦਾਅਵਾ ਕੀਤਾ ਕਿ ਜੇਕਰ ਗੁਜਰਾਲ ਦੀ ਸਲਾਹ ਮੰਨ ਲਈ ਜਾਂਦੀ ਤਾਂ ਇਸ ਕਤਲੇਆਮ ਨੂੰ ਰੋਕਿਆ ਜਾ ਸਕਦਾ ਸੀ। ਯਾਦ ਰਹੇ 1980 ਦੇ ਦਹਾਕੇ ਵਿੱਚ ਗੁਜਰਾਲ ਕਾਂਗਰਸ ਛੱਡ ਕੇ ਜਨਤਾ ਦਲ ਵਿੱਚ ਚਲੇ ਗਏ ਸਨ। 1984 ਦੌਰਾਨ ਉਨ੍ਹਾਂ ਨੇ ਇੱਕ ਮਿੱਤਰ ਦੇ ਤੌਰ 'ਤੇ ਹੀ ਨਰਸਿਮ੍ਹਾ ਨੂੰ ਸਲਾਹ ਦਿੱਤੀ ਸੀ। ਗੁਜਰਾਲ ਅਪਰੈਲ 1997 ਤੋਂ ਮਾਰਚ 1998 ਤੱਕ ਦੇਸ਼ ਦੇ 12ਵੇਂ ਪ੍ਰਧਾਨ ਮੰਤਰੀ ਵੀ ਰਹੇ ਸੀ। ਉਧਰ, ਸੀਨੀਅਰ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਬਿੱਲਕੁਲ ਸਹੀ ਕਹਿ ਰਹੇ ਹਨ। ਉਸ ਵੇਲੇ ਗ੍ਰਹਿ ਮੰਤਰੀ ਨਰਸਿਮ੍ਹਾ ਨੂੰ ਵੀ ਬਾਈਪਾਸ ਕਰ ਦਿੱਤਾ ਗਿਆ ਸੀ। ਸਾਰੇ ਨਿਰਦੇਸ਼ ਪ੍ਰਧਾਨ ਮੰਤਰੀ ਦਫਤਰ ਤੋਂ ਦਿੱਤੇ ਜਾ ਰਹੇ ਸੀ। ਉਸ ਵੇਲੇ ਰਾਜੀਵ ਗਾਂਧੀ ਪ੍ਰਧਾਨ ਮੰਤਰੀ ਸਨ। ਫੌਜ ਬੁਲਾਉਣ ਲਈ ਉਨ੍ਹਾਂ ਦੀ ਸਹਿਮਤੀ ਜ਼ਰੂਰੀ ਸੀ।

ਟਾਪ ਹੈਡਲਾਈਨ

Guru Randhawa ਦੇ ਜਿਮ 'ਤੇ ਫਾਇਰਿੰਗ ਦਾ ਮਾਮਲਾ,  ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ 2 ਸ਼ੂਟਰ ਗ੍ਰਿਫ਼ਤਾਰ 
Guru Randhawa ਦੇ ਜਿਮ 'ਤੇ ਫਾਇਰਿੰਗ ਦਾ ਮਾਮਲਾ,  ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ 2 ਸ਼ੂਟਰ ਗ੍ਰਿਫ਼ਤਾਰ 
ਬਠਿੰਡਾ ਪੈਟਰੋਲ ਬੰਬ ਹਮਲਾ: ਪੁਲਿਸ ਨੇ 2 ਮੁਲਜ਼ਮ ਕੀਤੇ ਗ੍ਰਿਫ਼ਤਾਰ, NIA ਵੀ ਜਾਂਚ ਵਿੱਚ ਜੁਟੀ
ਬਠਿੰਡਾ ਪੈਟਰੋਲ ਬੰਬ ਹਮਲਾ: ਪੁਲਿਸ ਨੇ 2 ਮੁਲਜ਼ਮ ਕੀਤੇ ਗ੍ਰਿਫ਼ਤਾਰ, NIA ਵੀ ਜਾਂਚ ਵਿੱਚ ਜੁਟੀ
Mohali 'ਚ ਜਿਮ ਦੌਰਾਨ ਵਰਕਆਉਟ ਕਰਦੇ ਨੌਜਵਾਨ ਦੀ ਮੌਤ,  5 ਮਹੀਨੇ ਪਹਿਲਾਂ ਕੀਤੀ ਸੀ ਲਵ ਮੈਰਿਜ
Mohali 'ਚ ਜਿਮ ਦੌਰਾਨ ਵਰਕਆਉਟ ਕਰਦੇ ਨੌਜਵਾਨ ਦੀ ਮੌਤ,  5 ਮਹੀਨੇ ਪਹਿਲਾਂ ਕੀਤੀ ਸੀ ਲਵ ਮੈਰਿਜ
Punjab News: ਪੰਜਾਬ ਦੇ IPS ਅਫ਼ਸਰਾਂ 'ਤੇ ਲਟਕ ਰਹੀ ਤਲਵਾਰ, ਗੁਰੂਗ੍ਰਾਮ ਪੁਲਿਸ ਕਰੇਗੀ ਪੁੱਛਗਿੱਛ: CM ਮਾਨ ਦਾ ਗੁਆਂਢੀ ਵਕੀਲ ਬਣਿਆ ਗਵਾਹ; ਜਾਂਚ ਹੋਈ ਹੋਰ ਵੀ ਸਖ਼ਤ...
ਪੰਜਾਬ ਦੇ IPS ਅਫ਼ਸਰਾਂ 'ਤੇ ਲਟਕ ਰਹੀ ਤਲਵਾਰ, ਗੁਰੂਗ੍ਰਾਮ ਪੁਲਿਸ ਕਰੇਗੀ ਪੁੱਛਗਿੱਛ: CM ਮਾਨ ਦਾ ਗੁਆਂਢੀ ਵਕੀਲ ਬਣਿਆ ਗਵਾਹ; ਜਾਂਚ ਹੋਈ ਹੋਰ ਵੀ ਸਖ਼ਤ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਵਪਾਰੀ ਦੇ ਘਰ ਫਾਇਰਿੰਗ ਕਰਨ ਵਾਲਾ ਜ਼ਖ਼ਮੀ; ਗੈਂਗਸਟਰ ਦੇ ਗੁਰਗੇ ਦਾ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਵਪਾਰੀ ਦੇ ਘਰ ਫਾਇਰਿੰਗ ਕਰਨ ਵਾਲਾ ਜ਼ਖ਼ਮੀ; ਗੈਂਗਸਟਰ ਦੇ ਗੁਰਗੇ ਦਾ...
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
AAP Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
Big Blow TO AAP Party: 'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Embed widget