ਪੜਚੋਲ ਕਰੋ

ਮਾਨ ਸਰਕਾਰ ਸਾਰੇ ਯੋਗ ਬੱਸ ਆਪ੍ਰੇਟਰਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ- ਲਾਲਜੀਤ ਸਿੰਘ ਭੁੱਲਰ

ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ

Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ।

ਟਰਾਂਸਪੋਰਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਨੂੰ ਇਸ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰਨ ਲਈ ਆਖਦਿਆਂ ਕਿਹਾ ਕਿ ਬੱਸਾਂ ਦੀ ਸਮਾਂ-ਸਾਰਣੀ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਟਾਈਮ ਟੇਬਲ ਜਾਰੀ ਕਰਨ ਸਮੇਂ ਵੱਡੇ ਬੱਸ ਆਪ੍ਰੇਟਰਾਂ ਜਾਂ ਵੱਡੇ ਸਿਆਸੀ ਘਰਾਣਿਆਂ ਲਈ ਕੋਈ ਤਰਫ਼ਦਾਰੀ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਤੁਰੰਤ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਬੱਸ ਮਾਫ਼ੀਆ ਦੇ ਖ਼ਾਤਮੇ ਦਾ ਪ੍ਰਣ ਲਿਆ ਹੈ, ਇਸ ਲਈ ਯੋਗ ਛੋਟੇ ਬੱਸ ਆਪ੍ਰੇਟਰਾਂ ਨੂੰ ਬੱਸ ਟਾਈਮ ਟੇਬਲ ਵਿਚ ਥਾਂ ਨਾ ਦੇ ਕੇ ਅਤੇ ਵੱਡੇ ਘਰਾਣਿਆਂ ਅਤੇ ਵੱਡੇ ਬੱਸ ਆਪ੍ਰੇਟਰਾਂ ਦੀ ਤਰਫ਼ਦਾਰੀ ਕਰਨ ਵਾਲੇ ਅਧਿਕਾਰੀ ਜਾਂ ਮੁਲਾਜ਼ਮ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣੇ ਚਾਹੀਦੇ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਵੇਂ ਜਾਰੀ ਹੋਏ ਬੱਸ ਟਾਈਮ ਟੇਬਲ ਵਿੱਚ ਹੇਠਲੇ ਪੱਧਰ 'ਤੇ ਪੱਖਪਾਤ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਤਾੜਨਾ ਕੀਤੀ ਕਿ ਉਹ ਅਜਿਹੀਆਂ ਗਤੀਵਿਧੀਆਂ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਦੋਸ਼ੀ ਪਾਏ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget