ਪੜਚੋਲ ਕਰੋ

ਮਾਨ ਸਰਕਾਰ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ: ਕੁਲਦੀਪ ਧਾਲੀਵਾਲ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ ਹੈ ਅਤੇ ਇਹ ਹੱਲ ਨਿਰਧਾਰਤ ਸਮਾਂ ਸੀਮਾਂ ‘ਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ‘ਜਨਤਾ ਦਰਬਾਰ’ ਲਾ ਕੇ ਆਪਣੇ ਵਿਭਾਗਾਂ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਵਿਭਾਗੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।

ਜ਼ਿਕਰਯੋਗ ਹੈ ਕਿ ਧਾਲੀਵਾਲ ਨੇ ਵਿਕਾਸ ਭਵਨ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਲਾਏ ‘ਜਨਤਾ ਦਰਬਾਰ’ ਵਿੱਚ 100 ਤੋਂ ਵੱਧ ਸ਼ਿਕਾਇਤਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਤੇ ਸੂਬਾ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਸਬੰਧੀ ਫੋਨ ਕਰਕੇ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।

ਧਾਲੀਵਾਲ ਨੇ ਹਰੇਕ ਮੰਗਲਵਾਰ ਸਵੇਰੇ 10:30 ਤੋਂ ਸ਼ਾਮ 4:30 ਵਜੇ ਤੱਕ ਵਿਕਾਸ ਭਵਨ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ‘ਜਨਤਾ ਦਰਬਾਰ’ ਲਾਉਣ ਦਾ ਐਲਾਨ ਵੀ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget