ਪੜਚੋਲ ਕਰੋ

ਮਾਨ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ-ਚੀਮਾ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਬਜਟ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਯੂਨੀਵਰਸਿਟੀਆਂ ਨੂੰ ਵਾਰ-ਵਾਰ ਸਰਕਾਰ ਤੱਕ ਪਹੁੰਚ ਕਰਨ ਦੀ ਲੋੜ ਨਾ ਪਵੇ।

Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਇੱਥੇ ਵਿੱਤ ਯੋਜਨਾ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਬਜਟ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਯੂਨੀਵਰਸਿਟੀਆਂ ਨੂੰ ਵਾਰ-ਵਾਰ ਸਰਕਾਰ ਤੱਕ ਪਹੁੰਚ ਕਰਨ ਦੀ ਲੋੜ ਨਾ ਪਵੇ। ਉਨ੍ਹਾਂ ਨੇ ਇਨ੍ਹਾਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੂੰ ਵੀ ਕਿਹਾ ਕਿ ਉਹ ਆਪਣਾ ਬਜ਼ਟ ਤੈਅ ਕਰਨ ਮੌਕੇ ਇਹ ਧਿਆਨ ਵਿੱਚ ਰੱਖਣ ਕਿ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਪੈਸੇ ਨਾਲ ਇਨਸਾਫ਼ ਹੋਵੇ।

ਵਿੱਤ ਮੰਤਰੀ ਨੇ ਕਿਹਾ ਕਿ ਭਾਵੇਂ ਯੂਨੀਵਰਸਿਟੀਆਂ ਖੁਦਮੁਖਤਿਆਰ ਸੰਸਥਾਵਾਂ ਹਨ, ਪਰ ਕੁਝ ਸਰਕਾਰੀ ਯੂਨੀਵਰਸਿਟੀਆਂ ਪਿਛਲੇ ਸਮੇਂ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਹਨ, ਇਸ ਲਈ ਯੂਨੀਵਰਸਿਟੀਆਂ ਨੂੰ ਸੂਬੇ ਦੇ ਨੌਜਵਾਨਾਂ ਲਈ ਮਿਆਰੀ ਅਤੇ ਕਿਫਾਇਤੀ ਸਿੱਖਿਆ ਯਕੀਨੀ ਬਣਾਉਣ ਲਈ ਭਵਿੱਖ ਦੀਆਂ ਚੁਣੌਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਨਾਲ ਬਜਟ ਸਬੰਧੀ ਫੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ 'ਤੇ ਵਾਧੂ ਬੋਝ ਪਾਏ ਬਿਨਾਂ ਆਪਣੇ ਸਰੋਤਾਂ ਤੋਂ ਆਮਦਨ ਕਮਾਉਣ ਦੇ ਨਵੀਨਤਮ ਤਰੀਕਿਆਂ 'ਤੇ ਧਿਆਨ ਦੇਣ ਦੇ ਨਾਲ-ਨਾਲ ਬੇਲੋੜੇ ਖਰਚਿਆਂ ਦੀ ਪ੍ਰਥਾ ਨੂੰ ਤਿਆਗਣ ਲਈ ਵੀ ਕਿਹਾ।

ਯੂਨੀਵਰਸਿਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਦੀ ਉਚੇਰੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਸੁਝਾਵਾਂ ਦੀ ਸਮੀਖਿਆ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਕਰੇਗੀ। ਇਸ ਦੌਰਾਨ ਉਨ੍ਹਾਂ ਸੂਬੇ ਦੀ ਹਰੇਕ ਸਰਕਾਰੀ ਯੂਨੀਵਰਸਿਟੀ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ

ਮੋਬਾਈਲ ਨੈਟਵਰਕ ਅਤੇ WiFi ਨਾ ਹੋਣ 'ਤੇ ਵੀ ਭੇਜ ਸਕਦੇ ਮੈਸੇਜ, ਬਹੁਤ ਕੰਮ ਆਵੇਗਾ ਆਹ ਫੀਚਰ, ਹੁਣੇ ਕਰ ਲਓ ਨੋਟ

ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

Embed widget