ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ।ਕੱਲ੍ਹ ਮਾਨ ਮੰਤਰੀ ਮੰਡਲ 'ਚ ਪੰਜਾਬ ਨਵੇਂ ਮੰਤਰੀ ਸ਼ਾਮਲ ਹੋਏ ਹਨ।ਇਨਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ।ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ।
ਜਾਣਕਾਰੀ ਮੁਤਾਬਿਕ ਮਾਨ ਸਰਕਾਰ ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੂੰ ਪਬਲਿਕ ਰਿਲੇਸ਼ਨ ਅਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ। ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਇੰਦਰਬੀਰ ਸਿੰਘ ਨਿੱਝਰ ਨੂੰ ਲੋਕਲ ਬਾਡੀਜ਼, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਅਤੇ ਸਭਿੱਆਚਾਰ ਵਿਭਾਗ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ