ਪੜਚੋਲ ਕਰੋ

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਮਾਨ ਸਰਕਾਰ ਨੇ ਪੋਸਟ ਮੈਟ੍ਰਿਕ ਵਜ਼ੀਫ਼ਾ ਦੇਣਾ ਕੀਤਾ ਸ਼ੁਰੂ, 1084 ਕਰੋੜ ਕਰਨੇ ਪੈਣਗੇ ਅਦਾ

Post-matric scholarship : ਪੰਜਾਬ ਸਰਕਾਰ ਵੱਲੋਂ ਹਾਈ ਕੋਰਟ 'ਚ ਦੱਸਿਆ ਗਿਆ ਕਿ ਸਕਾਲਰਸ਼ਿਪ ਦੇ ਸੋਮਵਾਰ ਨੂੰ 31 ਕਰੋੜ ਤੇ ਮੰਗਲਵਾਰ ਨੂੰ 80 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ ਨੇ 28 ਜੁਲਾਈ ਨੂੰ ਅਗਲੀ

Post-matric scholarship : ਪੰਜਾਬ ਵਿੱਚ ਪ੍ਰਾਈਵੇਟ ਕਾਲਜਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾ ਜਾਰੀ ਕਰਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤੀ ਦਿਖਾਈ ਹੈ। ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸਿਆਂ ਦਾ 40 ਫੀਸਦ ਭੁਗਤਾਨ 28 ਜੁਲਾਈ ਤੱਕ ਕਰਨ ਦੇ ਹੁਕਮ ਦੇ ਦਿੱਤੇ ਹਨ। ਬੀਤੇ ਦਿਨ ਹਾਈ ਕੋਰਟ 'ਚ ਇਸ ਮੁੱਦੇ 'ਤੇ ਸੁਣਵਾਈ ਹੋਈ। ਇਸ ਦੌਰਾਨ ਮਾਨ ਸਰਕਾਰ ਨੇ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਕਾਲਜਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। 

ਪੰਜਾਬ ਸਰਕਾਰ ਵੱਲੋਂ ਹਾਈ ਕੋਰਟ 'ਚ ਦੱਸਿਆ ਗਿਆ ਕਿ ਸਕਾਲਰਸ਼ਿਪ ਦੇ ਸੋਮਵਾਰ ਨੂੰ 31 ਕਰੋੜ ਤੇ ਮੰਗਲਵਾਰ ਨੂੰ 80 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ ਨੇ 28 ਜੁਲਾਈ ਨੂੰ ਅਗਲੀ ਸੁਣਵਾਈ ’ਤੇ ਸਕਾਲਰਸ਼ਿਪ ਰਾਸ਼ੀ ਦਾ 40 ਫੀਸਦੀ ਭੁਗਤਾਨ ਕਰਕੇ ਸਟੇਟਸ ਰਿਪੋਰਟ ਦਾਇਰ ਕਰਨ ਦਾ ਆਦੇਸ਼ ਦਿੱਤਾ।

ਪਟੀਸ਼ਨਕਰਤਾ ਪੱਖ ਦੇ ਵਕੀਲ ਸਮੀਰ ਸਚਦੇਵਾ ਨੇ ਦੱਸਿਆ ਕਿ ਸਾਲ 2017 ਤੋਂ 2020 ਦੀ ਤਿੰਨ ਸਾਲ ਦੀ ਕੁਲ ਸਕਾਲਰਸ਼ਿਪ 1084 ਕਰੋੜ ਰੁਪਏ ਬਣਦੀ ਹੈ। ਅਜਿਹੇ 'ਚ ਇਸਦਾ 40 ਫ਼ੀਸਦੀ ਕਰੀਬ 400 ਕਰੋੜ ਰੁਪਏ ਬਣਦਾ ਹੈ ਤੇ ਪੰਜਾਬ ਸਰਕਾਰ ਨੇ ਹੁਣ ਤੱਕ 111 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ  289 ਕਰੋੜ ਹਾਲੇ ਵੀ ਕਾਲਜਾਂ ਦੇ ਖਾਤੇ ਵਿੱਚ ਜਾਣ ਹਨ। 

ਪੰਜਾਬ ਦੇ ਕਈ ਪ੍ਰਾਈਵੇਟ ਕਾਲਜਾਂ ਨੇ ਐਡਵੋਕੇਟ ਸਮੀਰ ਸਚਦੇਵਾ ਰਾਹੀਂ ਹਾਈ ਕੋਰਟ 'ਚ ਨਾਫਰਮਾਨੀ ਪਟੀਸ਼ਨ ਦਾਖ਼ਲ ਕਰਦਿਆਂ ਦੱਸਿਆ ਸੀ ਕਿ ਸਰਕਾਰ ਨੇ ਉਨ੍ਹਾਂ ਨੂੰ ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਜਾਰੀ ਨਹੀਂ ਕੀਤੇ, ਜਦਕਿ ਕੇਂਦਰ ਸਰਕਾਰ ਇਹ ਰਾਸ਼ੀ ਪੰਜਾਬ ਸਰਕਾਰ ਨੂੰ ਜਾਰੀ ਕਰ ਚੁੱਕੀ ਹੈ। 

ਇਸ 'ਤੇ ਹਾਈ ਕੋਰਟ ਦੇ ਨੋਟਿਸ ਦੇ ਜਵਾਬ 'ਚ ਦੱਸਿਆ ਗਿਆ ਕਿ ਵਿੱਤੀ ਵਰ੍ਹੇ 2017-20 ਦੇ ਪੈਸੇ ਜਾਰੀ ਨਹੀਂ ਕੀਤੇ ਗਏ ਹਨ। ਹਾਲਾਂਕਿ ਕੇਂਦਰ ਸਰਕਾਰ ਇਨ੍ਹਾਂ ਤਿੰਨ ਵਿੱਤੀ ਵਰ੍ਹਿਆਂ ਦੀ ਰਾਸ਼ੀ ਵੀ ਪੰਜਾਬ ਸਰਕਾਰ ਨੂੰ ਜਾਰੀ ਕਰ ਚੁੱਕੀ ਹੈ। ਹਾਈ ਕੋਰਟ ਨੇ ਇਹ ਰਾਸ਼ੀ ਜਾਰੀ ਕਰਨ ਦਾ ਆਦੇਸ਼ ਦਿੱਤਾ ਸੀ, ਇਸਦੇ ਬਾਵਜੂਦ ਇਹ ਰਾਸ਼ੀ ਜਾਰੀ ਨਹੀਂ ਕੀਤੀ ਗਈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

Education Loan Information:
Calculate Education Loan EMI

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget