(Source: ECI | ABP NEWS)
Punjab News: ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡੀ ਸੌਗਾਤ! ਪੰਜਾਬ 'ਚ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲੇ ਜ਼ਰੂਰ ਦੇਣ ਧਿਆਨ...
ਪੰਜਾਬ ਵਾਸੀਆਂ ਦੇ ਲਈ ਅੱਜ ਅਹਿਮ ਦਿਨ ਹੈ। ਜੀ ਹਾਂ ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਅਹਿਮ ਤੋਹਫ਼ਾ ਦਿੱਤਾ ਜਾਏਗਾ। ਜਿਸ ਨਾਲ ਲੋਕਾਂ ਦੀ ਦਫਤਰਾਂ ਦੇ ਵਿੱਚ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਾਅ ਹੋਏਗਾ।

New Easy Registration System Starts from May 26: ਪੰਜਾਬ ਵਾਸੀਆਂ ਦੇ ਲਈ ਅੱਜ ਅਹਿਮ ਦਿਨ ਹੈ। ਜੀ ਹਾਂ ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਅਹਿਮ ਤੋਹਫ਼ਾ ਦਿੱਤਾ ਜਾ ਰਿਹਾ ਹੈ। ਜਿਸ ਨਾਲ ਲੋਕਾਂ ਦੀ ਦਫਤਰਾਂ ਦੇ ਵਿੱਚ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਾਅ ਹੋਏਗਾ।
ਅੱਜ ਤੋਂ ਨਵੀਂ ਆਸਾਨ ਰਜਿਸਟ੍ਰੇਸ਼ਨ ਪ੍ਰਣਾਲੀ ਹੋਵੇਗੀ ਸ਼ੁਰੂ
ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਸਰਕਾਰ ਵੱਲੋਂ ਮੋਹਾਲੀ ਵਿੱਚ ਅੱਜ ਯਾਨੀਕਿ 26 ਮਈ ਤੋਂ ਨਵੀਂ ਆਸਾਨ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸਦਾ ਉਦਘਾਟਨ ਕਰਨਗੇ। ਜਿਸ ਕਰਕੇ ਹਰ ਕਿਸੇ ਦੀ ਨਜ਼ਰ ਅੱਜ ਇਸ ਪ੍ਰੋਗਰਾਮ ਉੱਤੇ ਰਹੇਗੀ।
ਭ੍ਰਿਸ਼ਟਾਚਾਰ ਨੂੰ ਪਏਗੀ ਨੱਥ
ਸਰਕਾਰ ਦੇ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਵੇਗੀ। ਰਜਿਸਟਰੀ ਦੇ ਨਾਮ 'ਤੇ ਆਮ ਲੋਕਾਂ ਤੋਂ ਪੈਸੇ ਵਸੂਲਣ ਵਾਲਿਆਂ ਨੂੰ ਖਤਮ ਕੀਤਾ ਜਾਵੇਗਾ। ਹੁਣ ਰਜਿਸਟ੍ਰੇਸ਼ਨ ਹੋਵੇਗੀ ਆਸਾਨ, ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















