ਪੜਚੋਲ ਕਰੋ

Punjab Government: ਤਹਿਸੀਲ ਤੇ ਸਬ ਤਹਿਸੀਲ ਕੰਪਲੈਕਸਾਂ 'ਤੇ 80 ਕਰੋੜ ਖਰਚੇਗੀ ਮਾਨ ਸਰਕਾਰ, ਕਿਹਾ, ਲੋਕਾਂ ਦਾ ਪੈਸਾ ਲੋਕਾਂ ਦੇ ਨਾਮ

ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਟਾਫ਼ ਨੂੰ ਬਿਹਤਰ ਕੰਮ ਕਰਨ ਦੀ ਥਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਨੇਪਰੇ ਚਾੜ੍ਹਨ ਵਿੱਚ ਸਹੂਲਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਅੱਜ ਸੂਬਾ ਭਰ ਵਿੱਚ ਸਬ-ਡਵੀਜ਼ਨਲ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਲਈ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ-ਆਧੁਨਿਕ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧ ਵਿੱਚ ਪ੍ਰਵਾਨਗੀ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ”ਇਹ ਕਦਮ ਲੋਕਾਂ ਦੇ ਟੈਕਸ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਨਿਆਂਪੂਰਨ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੇਰੀ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਉਪ ਮੰਡਲ, ਤਹਿਸੀਲ ਅਤੇ ਸਬ-ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਟਾਫ਼ ਨੂੰ ਬਿਹਤਰ ਕੰਮ ਕਰਨ ਦੀ ਥਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਲੈਕਸ ਲੋਕਾਂ ਦੀ ਸਹੂਲਤ ਲਈ ਆਧੁਨਿਕ ਲੀਹਾਂ ‘ਤੇ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਇਮਾਰਤਾਂ ਵਿੱਚੋਂ ਦਿੜ੍ਹਬਾ ਵਿਖੇ ਸਬ-ਡਵੀਜ਼ਨ ਕੰਪਲੈਕਸ ਦੀ ਉਸਾਰੀ ‘ਤੇ 16.06 ਕਰੋੜ ਰੁਪਏ, ਚੀਮਾ ਵਿਖੇ ਸਬ-ਤਹਿਸੀਲ ਕੰਪਲੈਕਸ ‘ਤੇ 4.46 ਕਰੋੜ ਰੁਪਏ, ਬਾਲਿਆਂਵਾਲੀ ਵਿਖੇ ਸਬ-ਤਹਿਸੀਲ ਕੰਪਲੈਕਸ ‘ਤੇ 1.42 ਕਰੋੜ ਰੁਪਏ, ਗੋਨਿਆਣਾ ਮੰਡੀ ਵਿਖੇ ਸਬ-ਤਹਿਸੀਲ ਕੰਪਲੈਕਸ ‘ਤੇ 1.04 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਸਬ-ਤਹਿਸੀਲ ਕੰਪਲੈਕਸ ਨਥਾਣਾ ‘ਤੇ 1.47 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਦਸੂਹਾ ‘ਤੇ 4.49 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਕਲਾਨੌਰ ‘ਤੇ 6.49 ਕਰੋੜ ਰੁਪਏ, ਨਵੇਂ ਪ੍ਰਬੰਧਕੀ ਕੰਪਲੈਕਸ ਸੁਲਤਾਨਪੁਰ ਲੋਧੀ ‘ਤੇ 5.80 ਕਰੋੜ ਰੁਪਏ, ਫਗਵਾੜਾ ਵਿਖੇ ਪ੍ਰਸ਼ਾਸਨਿਕ ਕੰਪਲੈਕਸ ਵਿਖੇ 3.96 ਕਰੋੜ ਰੁਪਏ, ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ‘ਤੇ 5.95 ਕਰੋੜ ਰੁਪਏ, ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ‘ਤੇ 6.69 ਕਰੋੜ ਰੁਪਏ, ਬੱਸੀ ਪਠਾਣਾ ਵਿਖੇ ਪ੍ਰਬੰਧਕੀ ਕੰਪਲੈਕਸ ‘ਤੇ 8.61 ਕਰੋੜ, ਅਬੋਹਰ ਵਿਖੇ ਸਬ ਡਵੀਜ਼ਨ/ਤਹਿਸੀਲ ਕੰਪਲੈਕਸ ‘ਤੇ 3.50 ਕਰੋੜ ਰੁਪਏ, ਬਨੂੜ ਵਿਖੇ ਸਬ ਤਹਿਸੀਲ ਕੰਪਲੈਕਸ ‘ਤੇ 3.05 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਮਾਜਰੀ ‘ਤੇ 0.5 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਜ਼ੀਰਕਪੁਰ ‘ਤੇ 0.5 ਕਰੋੜ ਰੁਪਏ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਸਬ ਤਹਿਸੀਲ ਕੰਪਲੈਕਸ ‘ਤੇ 5.14 ਕਰੋੜ ਰੁਪਏ ਖਰਚੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੰਪਲੈਕਸਾਂ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ ਅਤੇ ਤੈਅ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget