ਪੜਚੋਲ ਕਰੋ

Punjab Government: ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਵੱਡਾ ਕਦਮ, ਪੀਡਬਲਯੂਡੀ ਦੇ ਸੁਪਰਡੈਂਟ ਇੰਜਨੀਅਰ ਨੂੰ ਮੁਅੱਤਲ

PWD Superintending Engineer suspended: ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਦੱਸ ਦਈਏ ਕਿ ਹੁਣ ਪੰਜਾਬ ਸਰਕਾਰ ਨੇ ਪੀਡਬਲਯੂਡੀ ਦੇ ਸੁਪਰਡੈਂਟ ਇੰਜਨੀਅਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Punjab News: ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਦੱਸ ਦਈਏ ਕਿ ਹੁਣ ਪੰਜਾਬ ਸਰਕਾਰ ਨੇ ਪੀਡਬਲਯੂਡੀ ਦੇ ਸੁਪਰਡੈਂਟ ਇੰਜਨੀਅਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਬਾਰੇ ਪੰਜਾਬ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿਭ੍ਰਿਸ਼ਟਾਚਾਰ ਨੂੰ ਲੈ ਕੇ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ।

ਇਸ ਦੇ ਨਾਲ ਹੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ। ਹਾਸਲ ਜਾਣਕਾਰੀ ਮੁਤਾਬਕ ਵਰਿੰਦਰ ਸਿੰਘ ਦੀ ਰਿਸ਼ਵਤ ਲੈਂਦਿਆਂ ਦੀ ਇੱਕ ਵੀਡੀਓ 2021 ‘ਚ ਵਾਇਰਲ ਹੋਈ ਸੀ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦੇ ਆਦੇਸ਼ਾਂ 'ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸਿ਼ਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫ਼ਤਰ ਪਟਿਲਾਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।

ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਿਸੇ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ‘ਤੇ ਹੀ ਲੱਗੇ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣ `ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਚੰਨ ਤੋਂ ਲਿਆਂਦੀ ਮਿੱਟੀ 'ਚ ਪੌਦੇ ਉਗਾ ਵਿਗਿਆਨੀਆਂ ਨੇ ਕੀਤਾ ਕਮਾਲ

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ, ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ...
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ, ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget