ਪੜਚੋਲ ਕਰੋ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭੋਜਨ ਪਦਾਰਥਾਂ ਦੀ ਮਿਲਾਵਟ ਪ੍ਰਤੀ ਨਾ ਕਾਬਲੇ ਬਰਦਾਸ਼ਤ

Punjab News: ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਖੁਰਾਕ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਦੀਆਂ ਅਨੈਤਿਕ ਗਤੀਵਿਧੀਆਂ ਬਾਰੇ ਚਰਚਾ ਕਰਨ ਅਤੇ ਇਸ ਦੇ ਕੰਟਰੋਲ ਵਾਸਤੇ ਉਪਾਅ ਕਰਨ ਲਈ ਮੀਟਿੰਗ ਬੁਲਾਈ।

Punjab News: ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਖੁਰਾਕ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਦੀਆਂ ਅਨੈਤਿਕ ਗਤੀਵਿਧੀਆਂ ਬਾਰੇ ਚਰਚਾ ਕਰਨ ਅਤੇ ਇਸ ਦੇ ਕੰਟਰੋਲ ਵਾਸਤੇ ਉਪਾਅ ਕਰਨ ਲਈ ਮੀਟਿੰਗ ਬੁਲਾਈ।

ਮੁੱਖ ਸਕੱਤਰ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਖ਼ਤ ਹਦਾਇਤਾਂ ਹਨ ਕਿ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਦੀ ਮਿਲਾਵਟਖੋਰੀ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਅਪਣਾਏ ਜਾਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 ਖ਼ੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਦੇ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਮੁੱਖ ਸਕੱਤਰ ਨੂੰ ਫੂਡ ਸੇਫਟੀ ਵਿੰਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਐਫ.ਬੀ.ਓ. ਅਤੇ ਖਪਤਕਾਰਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਲਾਇਸੈਂਸ/ਰਜਿਸਟਰੇਸ਼ਨ, ਨਿਰੀਖਣ, ਸੈਂਪਲਿੰਗ, ਈਟ ਰਾਈਟ ਸਰਟੀਫਿਕੇਸ਼ਨ ਕਰਨਾ ਸ਼ਾਮਲ ਹਨ।

ਮੁੱਖ ਸਕੱਤਰ ਨੇ ਖੁਰਾਕ ਤੇ ਡਰੱਗ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸਟਾਫ ਦੀ ਭਰਤੀ, ਨਿਗਰਾਨੀ ਟੀਮਾਂ ਲਈ ਵਾਹਨਾਂ ਦੀ ਵਿਵਸਥਾ ਅਤੇ ਸੂਬੇ ਭਰ ਵਿੱਚ ਹੋਰ ਨਵੀਆਂ ਲੈਬ ਸਥਾਪਤ ਕਰਨ ਦੀ ਗੱਲ ਕਹੀ। ਉਨ੍ਹਾਂ ਚੈਕਿੰਗ ਟੀਮਾਂ ਦੀਆਂ ਗਤੀਵਿਧੀਆਂ ਵਧਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਕਿ ਮੱਖਣ, ਪਨੀਰ ਤੇ ਦੇਸੀ ਘਿਓ ਦੀ ਮਿਲਾਵਟ ਕਰਨ ਵਾਲਿਆਂ ਉਤੇ ਸਖਤੀ ਕਰਦਿਆਂ ਛਾਪੇਮਾਰੀ ਕੀਤੀ ਜਾਵੇ। ਇਸ ਸਬੰਧੀ ਨਿਗਰਾਨ ਟੀਮਾਂ ਦੀ ਗਿਣਤੀ ਵਧਾਈ ਜਾਵੇ।

ਮੀਟਿੰਗ ਵਿੱਚ ਵਿੱਤ ਕਮਿਸ਼ਨਰ ਸਹਿਕਾਰਤਾ ਰਵਨੀਤ ਕੌਰ, ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਅਰਸ਼ਦੀਪ ਸਿੰਘ ਥਿੰਦ, ਮਿਲਕਫੈਡ ਦੇ ਐਮ.ਡੀ. ਅਮਿਤ ਢਾਕਾ, ਪੰਜਾਬ ਐਗਰੋ ਦੇ ਐਮ.ਡੀ. ਮਨਜੀਤ ਸਿੰਘ ਬਰਾੜ, ਮਾਰਕਫੈਡ ਦੇ ਐਮ.ਡੀ. ਰਾਮਵੀਰ, ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਇੰਦਰਜੀਤ ਸਿੰਘ, ਡਾਇਰੈਕਟਰ ਲੈਬ ਰਵਨੀਤ ਕੌਰ ਤੇ ਜੁਆਇੰਟ ਕਮਿਸ਼ਨਰ ਖੁਰਾਕ ਮਨੋਜ ਖੋਸਲਾ ਵੀ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget