ਪੜਚੋਲ ਕਰੋ

ਮਾਨ ਨੇ ਪੰਜਾਬ ਨੂੰ ਬਣਾਇਆ ਕੇਜਰੀਵਾਲ ਦਾ ਬੈਂਕ, ਲੋਕਾਂ ਦਾ ਖ਼ੂਨ-ਪਸੀਨਾ ਨਚੋੜ ਕੇ ਕੱਢੇ ਜਾਣਗੇ ਹਜ਼ਾਰਾਂ ਕਰੋੜ ਰੁਪਏ- ਜਾਖੜ

ਇਸ ਮੌਕੇ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹੁਣ ਸਿਰਫ਼ ਪੈਸਾ ਕਮਾਉਣ ਵਿੱਚ ਲੱਗੀ ਹੋਈ ਹੈ।

Punjab News: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮੌਤ ਤੋਂ ਬਾਅਦ ਚੰਡੀਗੜ੍ਹ ਸਥਿਤ ਭਾਜਪਾ ਦਫਤਰ ਵਿੱਚ ਇੱਕ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, , ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਸੀਨੀਅਰ ਨੇਤਾ ਸ਼ਾਮਲ ਹੋਏ।

ਇਸ ਮੌਕੇ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹੁਣ ਸਿਰਫ਼ ਪੈਸਾ ਕਮਾਉਣ ਵਿੱਚ ਲੱਗੀ ਹੋਈ ਹੈ।

ਜਾਖੜ ਨੇ ਕਿਹਾ, "ਕੇਜਰੀਵਾਲ ਦੀ ਦਿੱਲੀ ਟੀਮ ਨੇ ਪੰਜਾਬ ਨੂੰ ਇੱਕ ਪੂਰਾ ਬੈਂਕ ਬਣਾ ਦਿੱਤਾ ਹੈ, ਇੱਕ ਏਟੀਐਮ ਨਹੀਂ। ਇਹ ਲੋਕ ਪੰਜਾਬ ਦਾ ਖੂਨ-ਪਸੀਨਾ ਨਿਚੋੜ ਕੇ ਹਜ਼ਾਰਾਂ ਕਰੋੜ ਰੁਪਏ ਕੱਢਣ ਦੀ ਯੋਜਨਾ ਬਣਾ ਰਹੇ ਹਨ, ਪਰ ਭਾਜਪਾ ਅਜਿਹਾ ਨਹੀਂ ਹੋਣ ਦੇਵੇਗੀ।"

ਉਨ੍ਹਾਂ ਇਹ ਵੀ ਕਿਹਾ ਕਿ ਭਗਵੰਤ ਮਾਨ ਦੇ ਸਾਹਮਣੇ ਨਾ ਝੁਕਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਜਾ ਰਿਹਾ ਹੈ, ਜਦੋਂ ਕਿ ਰਾਤ ਦੇ ਹਨੇਰੇ ਵਿੱਚ ਪੈਰ ਫੜ ਕੇ ਆਉਣ ਵਾਲੇ ਨੂੰ ਰਾਤ ਨੂੰ ਹੀ ਵਧਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਆਗੂਆਂ ਦੇ ਖਾਤਿਆਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਸੱਚਾਈ ਸਾਹਮਣੇ ਲਿਆਂਦੀ ਜਾਣੀ ਚਾਹੀਦੀ ਹੈ। ਅੰਤ ਵਿੱਚ ਜਾਖੜ ਨੇ ਕਾਂਗਰਸ ਤੇ 'ਆਪ' ਨੂੰ "ਚੋਰ-ਪੁਲਿਸ" ਜੋੜੀ ਕਿਹਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਤੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ।

ਜਾਖੜ ਨੇ ਮੀਡੀਆ ਨੂੰ ਦੱਸਿਆ ਕਿ ਜਿਸ ਤਰ੍ਹਾਂ ਲੋਕਾਂ ਨੂੰ ਧੋਖਾ ਦੇਣ ਲਈ ਫੋਨ 'ਤੇ ਸਕੀਮਾਂ ਦੱਸੀਆਂ ਜਾਂਦੀਆਂ ਹਨ ਤੇ ਭਾਰਤ ਸਰਕਾਰ ਉਨ੍ਹਾਂ ਨੂੰ ਚੇਤਾਵਨੀ ਦਿੰਦੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਚੁਟਕੀ ਲਈ, "ਹੁਣ ਪੰਜਾਬ ਸਰਕਾਰ ਖੁਦ ਇੱਕ ਅਧਿਕਾਰਤ ਪੋਂਜ਼ੀ ਸਕੀਮ ਬਣ ਗਈ ਹੈ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। 

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget