ਪੜਚੋਲ ਕਰੋ

ਮੰਨਾ ਕਤਲ ਕੇਸ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨ ਰਿੜਕੇਗੀ ਪੁਲਿਸ

ਮਲੋਟ 'ਚ ਦੋ ਦਸੰਬਰ ਦੀ ਸ਼ਾਮ ਨੂੰ ਸਕਾਈ ਮਾਲ ‘ਚ ਜਿਮ ਬਾਹਰ ਮਨਪ੍ਰੀਤ ਮੰਨਾ ਨਾਂ ਦੇ ਵਿਅਕਤੀ ਦਾ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ। ਇਸ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸ਼ੇਅਰ ਕਰ ਲਾਰੈਂਸ ਬਿਸ਼ਨੋਈ ਨੇ ਲਈ ਸੀ।

ਮਲੋਟ: ਇੱਥੇ ਦੋ ਦਸੰਬਰ ਦੀ ਸ਼ਾਮ ਨੂੰ ਸਕਾਈ ਮਾਲ ‘ਚ ਜਿਮ ਬਾਹਰ ਮਨਪ੍ਰੀਤ ਮੰਨਾ ਨਾਂ ਦੇ ਵਿਅਕਤੀ ਦਾ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕਤਲ ਕਰ ਦਿੱਤਾ ਸੀ। ਇਸ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸ਼ੇਅਰ ਕਰ ਲਾਰੈਂਸ ਬਿਸ਼ਨੋਈ ਨੇ ਲਈ ਸੀ। ਇਸ ਕਤਲ ਮਾਮਲੇ ‘ਚ ਮਲੋਟ ਪੁਲਿਸ ਨੇ ਪੇਸ਼ਗੀ ਵਾਂਰਟ ‘ਤੇ ਲਾਰੈਂਸ ਬਿਸ਼ਨੋਈ ਨੂੰ ਰਾਜਸਥਾਨ ਦੇ ਭਰਤਪੁਰ ਤੋਂ ਦੇਰ ਰਾਤ ਇੱਥੇ ਲਿਆਂਦਾ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੇ ਅਦਾਲਤ ਤੋਂ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਪਰ ਕੋਰਟ ਨੇ ਸਿਰਫ ਚਾਰ ਦਿਨ ਦਾ ਰਿਮਾਂਡ ਹੀ ਦਿੱਤਾ। ਹੁਣ ਪੁਲਿਸ ਉਸ ਤੋਂ ਇਸ ਕਤਲ ਮਾਮਲੇ ’ਚ ਪੁੱਛਗਿੱਛ ਕਰੇਗੀ। ਇਸ ਮੌਕੇ ਸਰਕਾਰੀ ਵਕੀਲ ਦੇ ਤੌਰ ‘ਤੇ ਰਾਕੇਸ਼ ਕੁਮਾਰ ਤੇ ਲਾਰੈਂਸ ਬਿਸ਼ਨੋਈ ਦੇ ਵਕੀਲ ਸਤਨਾਮ ਸਿੰਘ ਧੀਮਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਅੱਠ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਤੇ ਚਾਰ ਦਿਨ ਦਾ ਰਿਮਾਂਡ ਪੁਲਿਸ ਨੂੰ ਮਿਲਿਆ ਹੈ। 29 ਦਸੰਬਰ ਨੂੰ ਫੇਰ ਤੋਂ ਪੇਸ਼ ਕੀਤਾ ਜਾਵੇਗਾ। ਉਧਰ ਦੂਜੇ ਪਾਸੇ ਮਨਪ੍ਰੀਤ ਸਿੰਘ ਮੰਨਾ ਕਤਲ ਮਾਮਲੇ ਦੀ ਜਾਂਚ ਕਰ ਹਹੇ ਐਸਪੀ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਾਰੈਂਸ ਦਾ ਚਾਰ ਦਿਨ ਦਾ ਰਿਮਾਂਡ ਮਿਲਿਆ ਹੈ। ਇਸ ਦੌਰਾਨ ਉਸ ਤੋਂ ਇਸ ਮਾਮਲੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget