ਪੜਚੋਲ ਕਰੋ

Manpreet Badal: ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਪਿੱਠ ਦਰਦ ਕਰਕੇ ਮੰਗੀ 10 ਦਿਨਾਂ ਦੀ ਛੋਟ

Vigilance Bureau: ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ ਕਰਕੇ ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਮਨਪ੍ਰੀਤ ਬਾਦਲ ਨੂੰ ਕੁਝ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ

Manpreet Badal: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਂਝ ਉਨ੍ਹਾਂ ਦੇ ਵਕੀਲ ਐਸਐਸ ਭਿੰਡਰ ਨੇ ਮਨਪ੍ਰੀਤ ਬਾਦਲ ਦਾ ਪਾਸਪੋਰਟ ਵਿਜੀਲੈਂਸ ਬਿਊਰੋ ਦੇ ਬਠਿੰਡਾ ਦਫ਼ਤਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਦੇ ਵਕੀਲ ਨੇ ਮੈਡੀਕਲ ਸਰਟੀਫਿਕੇਟ ਵੀ ਪੇਸ਼ ਕੀਤਾ ਤੇ ਪਿਛਲੇ 10 ਦਿਨਾਂ ਤੋਂ ਪਿੱਠ ਦਰਦ ਕਾਰਨ ਉਨ੍ਹਾਂ ਦੀ ਨਿੱਜੀ ਪੇਸ਼ੀ ਤੋਂ ਛੋਟ ਮੰਗੀ।

ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ ਕਰਕੇ ਸੋਮਵਾਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ। ਮਨਪ੍ਰੀਤ ਬਾਦਲ ਨੂੰ ਕੁਝ ਦਿਨ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ।

ਜ਼ਿਕਰ ਕਰ ਦਈਏ ਕਿ ਵਿਜੀਲੈਂਸ ਨੇ ਸੰਮਨ ਜਾਰੀ ਕਰਕੇ ਮਨਪ੍ਰੀਤ ਬਾਦਲ ਨੂੰ ਸੋਮਵਾਰ 23 ਅਕਤੂਬਰ ਨੂੰ ਸਵੇਰੇ 10.30 ਵਜੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਦਫ਼ਤਰ ਵਿਚ ਹਾਜ਼ਰ ਹੋਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ 23 ਸਤੰਬਰ ਨੂੰ ਵਿਜੀਲੈਂਸ ਨੇ ਪਲਾਟ ਖਰੀਦ ਮਾਮਲੇ ਵਿਚ ਸਰਕਾਰ ਨੂੰ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ, ਅਸਟੇਟ ਅਫ਼ਸਰ ਪੰਕਜ ਕਾਲੀਆ ਸਮੇਤ ਛੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਲਾਟ ਵਿੱਚ ਘੋਟਾਲੇ ਵਿੱਚ ਹੋਰ ਅਹਿਮ ਤੱਥ ਸਾਹਮਣੇ ਆਉਣ ਕਾਰਨ ਮਨਪ੍ਰੀਤ ਸਿੰਘ ਬਾਦਲ ਤੋਂ ਪੁੱਛਗਿੱਛ ਕਰਨੀ ਬਹੁਤ ਜਰੂਰੀ ਹੈ ਭਾਵੇਂ ਅਦਾਲਤ ਨੇ ਜ਼ਮਾਨਤ ਦੇਕੇ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਉਨ੍ਹਾਂ ਦਾ ਪਾਸਪੋਰਟ ਵੀ ਜਮ੍ਹਾ ਕਰਵਾਉਣਾ ਹੋਵੇਗਾ। ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget