ਪੜਚੋਲ ਕਰੋ

Punjab News: ਕਾਂਗਰਸ 'ਚ ਹੋਣਗੇ ਹੋਰ ਵੱਡਾ ਧਮਾਕੇ? ਬੀਜੇਪੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਨਵਜੋਤ ਸਿੱਧੂ ਨਾਲ ਮਨਪ੍ਰੀਤ ਬਾਦਲ ਦੀ ਮੁਲਾਕਾਤ ਨੇ ਖੜ੍ਹੇ ਕੀਤੇ ਕਈ ਸਵਾਲ!

Punjab News: ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਤੋਂ ਬਾਅਦ ਹੁਣ ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸਿਆਸੀ ਚਰਚਾ ਚੱਲ ਰਹੀ ਹੈ।

Punjab News: ਸੁਨੀਲ ਜਾਖੜ ਤੇ ਪੰਜਾਬ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਤੋਂ ਬਾਅਦ ਹੁਣ ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਨਵੀਂ ਸਿਆਸੀ ਚਰਚਾ ਚੱਲ ਪਈ ਹੈ। ਅਹਿਮ ਗੱਲ ਹੈ ਕਿ ਮਨਪ੍ਰੀਤ ਬਾਦਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਲ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਚ ਹਿੱਸਾ ਨਹੀਂ ਲਿਆ ਸੀ। ਫਿਰ ਕੱਲ੍ਹ 18 ਜਨਵਰੀ ਨੂੰ ਕਾਂਗਰਸ ਤੋਂ ਤੁਰੰਤ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।

 ਇਹ ਵੀ ਪੜ੍ਹੋ : ਤੁਸੀਂ ਘਰ ਤੇ ਦੁਕਾਨ 'ਚ ਬੈਠੇ ਵੀ ਨਹੀਂ ਸੇਫ! ਲੁਧਿਆਣਾ 'ਚ ਦੁਕਾਨ ਅੰਦਰ ਵੜ ਟਰੈਕਟਰ ਨੇ ਮਚਾਈ ਤਬਾਹੀ

ਇਸ ਲਈ ਨਵਜੋਤ ਸਿੱਧੂ ਨੂੰ ਜੇਲ੍ਹ ਵਿੱਚ ਮਿਲਣ ਤੋਂ ਬਾਅਦ ਮਨਪ੍ਰੀਤ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਸਿੱਧੂ ਦੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ। ਅਜਿਹੇ 'ਚ ਸਵਾਲ ਉੱਠ ਰਹੇ ਹਨ ਕਿ ਕੀ ਸਿੱਧੂ ਕਾਂਗਰਸ ਨਾਲ ਮੁੜ ਆਪਣੀ ਸਿਆਸੀ ਪਾਰੀ ਸ਼ੁਰੂ ਕਰਨਗੇ ਜਾਂ ਉਨ੍ਹਾਂ ਨੇ ਵੀ ਕੋਈ ਵੱਡਾ ਧਮਾਕਾ ਕਰਨ ਦਾ ਆਪਣਾ ਮਨ ਬਣਾ ਲਿਆ ਹੈ। ਹਾਲਾਂਕਿ ਰਾਹੁਲ ਗਾਂਧੀ ਨੇ ਸਿੱਧੂ ਨੂੰ ਪੰਜਾਬ ਕਾਂਗਰਸ 'ਚ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਗੱਲ ਕਹੀ ਹੈ।

 ਇਹ ਵੀ ਪੜ੍ਹੋ : ਹਾਈਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਹੀ ਸੀਐਮ ਮਾਨ ਬੰਦ ਕੀਤੀ ਸ਼ਰਾਬ ਫੈਕਟਰੀ, ਹੁਣ ਕਾਨੂੰਨੀ ਉਲਝਣ 'ਚ ਉਲਝ ਸਕਦਾ ਫੈਸਲਾ

ਦੂਜੇ ਪਾਸੇ ਕਾਂਗਰਸ ਨੇਤਾਵਾਂ ਦੇ ਭਾਜਪਾ 'ਚ ਸ਼ਾਮਲ ਹੋਣ ਦੇ ਸਵਾਲ 'ਤੇ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੋ ਵੀ ਉੱਥੇ ਜਾਂਦਾ ਹੈ, ਉਹ ਕਿਸੇ ਨਾ ਕਿਸੇ ਦਬਾਅ 'ਚ ਜਾਂਦਾ ਹੈ। ਉਨ੍ਹਾਂ ਨੇ ਇਸ ਦਬਾਅ ਨੂੰ ਸੀਬੀਆਈ, ਈਡੀ ਜਾਂ ਇਸ ਤਰ੍ਹਾਂ ਦਾ ਹੋਰ ਦਬਾਅ ਕਿਹਾ ਹੈ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅਜਿਹੇ ਲੋਕ ਹੁਣ ਪਾਰਟੀ 'ਚ ਨਹੀਂ ਰਹੇ ਪਰ ਆਪਣੇ ਦਾਅਵੇ ਦੇ ਅਗਲੇ ਹੀ ਦਿਨ 18 ਜਨਵਰੀ ਨੂੰ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਤੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਜਦੋਂਕਿ ਫਿਲਹਾਲ ਬਾਦਲ 'ਤੇ ਸੀਬੀਆਈ ਤੇ ਈਡੀ ਦੀ ਜਾਂਚ ਦਾ ਕੋਈ ਮਾਮਲਾ ਨਹੀਂ ਹੈ, ਜਿਸ ਕਾਰਨ ਉਹ ਕਿਸੇ ਤਰ੍ਹਾਂ ਦੇ ਦਬਾਅ 'ਚ ਰਹੇ ਹੋਣ।

ਟਾਪ ਹੈਡਲਾਈਨ

Sangrur 'ਚ ਸਾਬਕਾ ਸਰਪੰਚ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਮੌਜੂਦਾ ਸਰਪੰਚ ਸਮੇਤ 6 ਨਾਮਜ਼ਦ, 3 ਮੁਲਜ਼ਮ ਗ੍ਰਿਫ਼ਤਾਰ 
Sangrur 'ਚ ਸਾਬਕਾ ਸਰਪੰਚ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਮੌਜੂਦਾ ਸਰਪੰਚ ਸਮੇਤ 6 ਨਾਮਜ਼ਦ, 3 ਮੁਲਜ਼ਮ ਗ੍ਰਿਫ਼ਤਾਰ 
Chandigarh Farmers Protest : ਚੰਡੀਗੜ੍ਹ-ਮੋਹਾਲੀ BORDER 'ਤੇ ਲੱਗਿਆ ਕਿਸਾਨਾਂ ਦਾ ਮੋਰਚਾ ਖ਼ਤਮ , ਹੋ ਗਿਆ ਵੱਡਾ ਐਲਾਨ
Chandigarh Farmers Protest : ਚੰਡੀਗੜ੍ਹ-ਮੋਹਾਲੀ BORDER 'ਤੇ ਲੱਗਿਆ ਕਿਸਾਨਾਂ ਦਾ ਮੋਰਚਾ ਖ਼ਤਮ , ਹੋ ਗਿਆ ਵੱਡਾ ਐਲਾਨ
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
ਮੁਰਦੇ ਨੂੰ ਵੀ ਨਾ ਛੱਡਿਆ ! ਪੰਜਾਬ ਦੇ ਇਸ ਪਿੰਡ 'ਚ ਹੈਰਾਨ ਕਰਨ ਵਾਲੀ ਘਟਨਾ, ਸ਼ਮਸ਼ਾਨਘਾਟ 'ਚੋਂ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA 'ਤੇ ਹਾਈਕੋਰਟ ਸਖ਼ਤ , ਚੀਫ਼ ਜਸਟਿਸ ਬੋਲੇ- ਕੋਰਟ ਕਾਨੂੰਨ ਮੁਤਾਬਕ ਚੱਲੇਗੀ, ਕਿਸੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Embed widget