ਪੜਚੋਲ ਕਰੋ

ਰਾਜਾ ਵੜਿੰਗ ਦੀ ਹਾਰ 'ਤੇ ਖ਼ੁਦਕੁਸ਼ੀ ਕਰਨ ਵਾਲੇ ਬਿਆਨ 'ਤੇ ਦਿੱਤੀ ਸਫ਼ਾਈ, ਮਗਰੋਂ ਪ੍ਰੈਸ ਕਾਨਫਰੰਸ ਛੱਡ ਭੱਜੇ ਮਨਪ੍ਰੀਤ ਬਾਦਲ

ਜੇ ਰਾਜਾ ਵੜਿੰਗ ਚੋਣ ਹਾਰ ਗਏ ਤਾਂ ਉਹ ਖ਼ੁਦਕੁਸ਼ੀ ਕਰ ਲੈਣਗੇ, ਬਾਰੇ ਸਫ਼ਾਈ ਦਿੰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਅਜਿਹਾ ਕਹਿਣ ਪਿੱਛੇ ਮਕਸਦ ਲੋਕਾਂ ਵਿੱਚ ਉਤਸ਼ਾਹ ਭਰਨਾ ਸੀ ਤਾਂ ਕਿ ਲੋਕ ਸੋਚਣ ਕਿ ਜੇ ਸਾਡਾ ਉਮੀਦਵਾਰ ਹਾਰ ਗਿਆ ਤਾਂ ਸਮਝ ਲੈਣਾ ਕਿ ਇਹ ਸਾਡੀ ਮੌਤ ਬਰਾਬਰ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ 'ਚ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹਾਰਨ ਬਾਅਦ ਪਹਿਲੀ ਵਾਰ ਮਨਪ੍ਰੀਤ ਸਿੰਘ ਬਾਦਲ ਮੀਡੀਆ ਦੇ ਮੁਖ਼ਾਤਿਬ ਹੋਏ। ਇਸ ਦੌਰਾਨ ਉਨ੍ਹਾਂ ਆਪਣੇ ਚੋਣਾਂ ਤੋਂ ਪਹਿਲਾਂ ਦਿੱਤੇ ਬਿਆਨ ਕਿ ਜੇ ਰਾਜਾ ਵੜਿੰਗ ਚੋਣ ਹਾਰ ਗਏ ਤਾਂ ਉਹ ਖ਼ੁਦਕੁਸ਼ੀ ਕਰ ਲੈਣਗੇ, ਬਾਰੇ ਸਫ਼ਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਅਜਿਹਾ ਕਹਿਣ ਪਿੱਛੇ ਮਕਸਦ ਲੋਕਾਂ ਵਿੱਚ ਉਤਸ਼ਾਹ ਭਰਨਾ ਸੀ ਤਾਂ ਕਿ ਲੋਕ ਸੋਚਣ ਕਿ ਜੇ ਸਾਡਾ ਉਮੀਦਵਾਰ ਹਾਰ ਗਿਆ ਤਾਂ ਸਮਝ ਲੈਣਾ ਕਿ ਇਹ ਸਾਡੀ ਮੌਤ ਬਰਾਬਰ ਹੈ। ਹਾਲਾਂਕਿ ਬਾਦਲ ਕੁਝ ਸਵਾਲਾਂ ਦੇ ਜਵਾਬ ਦਿੱਤੇ ਬਗੈਰ ਵਿਚਾਲੇ ਹੀ ਸਮੇਂ ਦੀ ਘਾਟ ਦੱਸਦਿਆਂ ਪ੍ਰੈਸ ਕਾਨਫਰੰਸ ਛੱਡ ਕੇ ਭੱਜ ਗਏ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰੀ ਖੇਤਰ ਵਿੱਚ ਕਾਂਗਰਸ ਦੀਆਂ ਵੋਟਾਂ ਘੱਟ ਹੋਣ ਪਿੱਛੇ ਮੋਦੀ ਲਹਿਰ ਨੂੰ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਮੋਦੀ ਦੀ ਲਹਿਰ ਦੇ ਚੱਲਦਿਆਂ ਕਾਂਗਰਸ ਦੀ ਵੋਟ ਨੂੰ ਖੋਰਾ ਲੱਗਿਆ ਜਿਸ ਦਾ ਉਹ ਗੰਭੀਰਤਾ ਨਾਲ ਮੰਥਨ ਕਰਨਗੇ। ਪੰਜਾਬ ਵਿੱਚ ਵਧ ਰਹੇ ਨਸ਼ਿਆਂ ਬਾਰੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਮਲਟੀ ਪੋਰਮ ਪਾਲਿਸੀ ਬਣਾਉਣ ਦੀ ਲੋੜ ਹੈ। ਸਿਰਫ ਇੱਕ ਪਾਲਿਸੀ ਨਾਲ ਕੰਮ ਨਹੀਂ ਚੱਲੇਗਾ। ਸਭ ਤੋਂ ਪਹਿਲਾਂ ਨਸ਼ਿਆਂ ਦੀ ਸਪਲਾਈ ਨੂੰ ਰੋਕਣਾ ਪਏਗਾ। ਫਿਰ ਨਸ਼ੇੜੀਆਂ ਨੂੰ ਵੇਖਣਾ ਪਏਗਾ ਤੇ ਜਿਹੜੇ ਲੋਕ ਨਸ਼ਿਆਂ ਵਿੱਚ ਲੱਗ ਰਹੇ ਹਨ, ਉਨ੍ਹਾਂ ਵੱਲ ਵੀ ਧਿਆਨ ਦੇਣਾ ਪਏਗਾ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget