ਪੜਚੋਲ ਕਰੋ

ਪੰਜਾਬੀਆਂ ਲਈ ਬਜਟ 'ਚ ਕੋਈ ਨਵਾਂ ਟੈਕਸ ਨਹੀਂ, ਮਨਪ੍ਰੀਤ ਦੀ ਪਟਾਰੀ 'ਚੋਂ ਹੋਰ ਕੀ ਨਿਕਲਿਆ?

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਰਹੇ ਹਨ। ਹਾਲਾਂਕਿ, ਉਨ੍ਹਾਂ ਦਾ ਭਾਸ਼ਣ ਅਕਾਲੀ ਦਲ ਵੱਲੋਂ ਕੀਤੇ ਹੰਗਾਮੇ ਕਾਰਨ ਪ੍ਰਭਾਵਿਤ ਰਿਹਾ। ਮੁਲਤਵੀ ਮਗਰੋਂ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ ਤੇ ਉਹ ਬਾਕੀ ਦਾ ਭਾਸ਼ਣ ਮੁਕੰਮਲ ਕਰ ਰਹੇ ਹਨ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਸੂਬਾ ਵਾਸੀਆਂ 'ਤੇ ਕੋਈ ਵੀ ਨਵਾਂ ਕਰ ਨਾ ਲਾਉਣ ਦਾ ਫੈਸਲਾ ਕੀਤਾ ਹੈ। ਮਨਪ੍ਰੀਤ ਬਾਦਲ ਨੇ 1,58,493 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਦੇ ਮੁੱਖ ਬਿੰਦੂ ਹੇਠ ਦਿੱਤੇ ਹਨ-
  • ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਲਈ 375 ਕਰੋੜ ਰੁਪਏ ਅਲਾਟ
  • ਬੇਜ਼ਮੀਨੇ ਖੇਤ ਮਜ਼ਦੂਰਾਂ ਤੇ ਖ਼ੁਦਕੁਸ਼ੀ ਪੀੜਤ ਨਿਮਨ ਕਿਸਾਨੀ ਪਰਿਵਾਰਾਂ ਲਈ 3,000 ਕਰੋੜ
  • ਦਿਹਾਤੀ ਤੇ ਸ਼ਹਿਰੀ ਖੇਤਰਾਂ 'ਚ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਫੰਡਾਂ ਦੀ ਦਰ ਕ੍ਰਮਵਾਰ 36.08% ਤੇ 19.94% ਵਧਾਈ
  • ਵਿੱਦਿਆ ਤੇ ਸਿਹਤ ਖੇਤਰ ਵਿੱਚ 9.75 ਫ਼ੀਸਦ ਤੇ 10.87 ਫ਼ੀਸਦ ਦੇ ਹਿਸਾਬ ਨਾਲ ਫੰਡਾਂ ਦੀ ਅਲਾਟਮੈਂਟ ਕੀਤੀ ਜਾਵੇਗੀ
  • ਸੂਬੇ 'ਤੇ ਕਰਜ਼ਾ 2,12,276 ਕਰੋੜ ਰੁਪਏ ਤੋਂ ਵੱਧ ਕੇ 2,29,612 ਕਰੋੜ ਰੁਪਏ ਹੋਇਆ
  • ਵਿੱਤੀ ਵਰ੍ਹੇ 2019-20 ਵਿੱਚ ਸੂਬੇ ਦਾ ਮਾਲੀਆ ਘਾਟਾ 11,687 ਕਰੋੜ ਰੁਪਏ ਹੋਵੇਗਾ ਤੇ ਵਿੱਤੀ ਘਾਟਾ 19,658 ਕਰੋੜ ਰੁਪਏ ਹੋਵੇਗਾ
  *ਹੋਰ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ *

ਟਾਪ ਹੈਡਲਾਈਨ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget