ਪੜਚੋਲ ਕਰੋ

ਖ਼ਜ਼ਾਨਾ ਮੰਤਰੀ ਦਾ ਜ਼ਹਿਰੀਲੀ ਸ਼ਰਾਬ 'ਤੇ ਬਿਆਨ, ਕਿਹਾ ਨਾ ਹੋਵੇ ਕੋਈ ਅਜਿਹਾ ਹਾਦਸਾ ਇਸ ਲਈ ਘੜਾਂਗੇ ਰਣਨੀਤੀ

ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੇ ਉਸ ਇਲਾਕੇ ਦਾ ਦੌਰਾ ਕੀਤਾ ਹੈ ਜਿੱਥੇ ਪਰਿਵਾਰਾਂ ਨਾਲ ਇਹ ਹਾਦਸਾ ਹੋਇਆ। ਉਨ੍ਹਾਂ ਨੂੰ ਮੁਲਾਕਾਤ ਕੀਤੀ ਜਾਏਗੀ ਤੇ ਇਸ ਦੇ ਨਾਲ ਹੀ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਬਠਿੰਡਾ: ਇੱਥੇ ਅੱਜ ਨਵੇਂ ਬਣੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਗਿੱਲ ਦੀ ਤਾਜਪੋਸ਼ੀ ਮੌਕੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੁੱਜੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਹਿਰੀਲੀ ਸ਼ਰਾਬ ਨਾਲ ਮੌਤ ਮਾਮਲੇ 'ਤੇ ਕਿਹਾ, "ਮੈਂ ਤਾਂ ਕਹਿੰਦਾ ਹਾਂ ਜੇ ਕਿਸੇ ਇਨਸਾਨ ਕੋਲ ਦਿਲ ਹੈ ਜੇ ਕਿਸੇ ਇਨਸਾਨ ਦੇ ਅੱਖਾਂ ਵਿੱਚ ਅੱਥਰੂ ਹਨ ਤਾਂ ਅਸੀਂ ਖੂਨ ਦੇ ਅੱਥਰੂ ਰੋ ਰਹੇ ਹਾਂ ਕਿ ਪੰਜਾਬ ਵਿੱਚ ਅਜਿਹਾ ਹਾਦਸਾ ਹੋਇਆ। ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੇ ਉਸ ਇਲਾਕੇ ਦਾ ਦੌਰਾ ਕੀਤਾ ਹੈ ਜਿੱਥੇ ਪਰਿਵਾਰਾਂ ਨਾਲ ਇਹ ਹਾਦਸਾ ਹੋਇਆ। ਉਨ੍ਹਾਂ ਨੂੰ ਮੁਲਾਕਾਤ ਕੀਤੀ ਜਾਏਗੀ ਤੇ ਇਸ ਦੇ ਨਾਲ ਹੀ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਖ਼ਜ਼ਾਨਾ ਮੰਤਰੀ ਦਾ ਜ਼ਹਿਰੀਲੀ ਸ਼ਰਾਬ 'ਤੇ ਬਿਆਨ, ਕਿਹਾ ਨਾ ਹੋਵੇ ਕੋਈ ਅਜਿਹਾ ਹਾਦਸਾ ਇਸ ਲਈ ਘੜਾਂਗੇ ਰਣਨੀਤੀ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਦੂਲੋਂ ਵੱਲੋਂ ਪਾਰਟੀ ਖਿਲਾਫ ਬੋਲਣ ਦੇ ਸਵਾਲ 'ਤੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਮੈਂ ਤਾਂ ਸਮਝਦਾ ਹਾਂ ਜੋ ਕਦੇ-ਕਦੇ ਪਿਓ-ਪੁੱਤ ਤੇ ਮੀਆਂ-ਬੀਬੀ ਵਿੱਚ ਵੀ ਹੋ ਜਾਂਦਾ ਹੈ, ਕੁਝ ਉਸੇ ਤਰ੍ਹਾਂ ਪਾਰਟੀ ਵਿੱਚ ਵੀ ਥੋੜ੍ਹਾ ਬਹੁਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਨੇ ਇਹ ਗੱਲ ਕਹੀ ਹੈ ਕਿ ਪਾਰਟੀ ਅੰਦਰਲੀਆਂ ਗੱਲਾਂ ਨੂੰ ਬਾਹਰ ਉਛਾਲਣ ਨਾਲ ਪਾਰਟੀ ਦੇ ਅਨੁਸਾਸ਼ਨ ਦੇ ਉਲਟ ਹੈ ਤੇ ਪਾਰਟੀ ਇਸ ਨਾਲ ਕਮਜ਼ੋਰ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਮੰਨਦਾ ਹਾਂ ਕਿ ਉਨ੍ਹਾਂ ਨੇ ਗਲਤੀ ਕੀਤੀ ਹੈ। ਉਹ ਮੰਝੇ ਹੋਏ ਸਿਆਸਤਦਾਨ ਹਨ, ਉਨ੍ਹਾਂ ਦਾ ਇਹ ਵਤੀਰਾ ਬਹੁਤ ਗਲਤ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Embed widget