ਪੜਚੋਲ ਕਰੋ

ਲੋਕਾਂ ਲਈ ਮਿਸਾਲ ਬਣੀ ਮਨਪ੍ਰੀਤ ਦੀ ਮੌਤ ਨਾਲ ਲੜਾਈ, ਇਲਾਜ ਲਈ ਪੈਸੇ ਵੀ ਨਹੀਂ

ਚੰਡੀਗੜ੍ਹ: ਪਿਓ ਦੀ ਮੌਤ ਤੋਂ ਬਾਅਦ ਗ਼ਰੀਬੀ ਕਾਰਨ ਪੜ੍ਹਾਈ ਦੇ ਨਾਲ ਨੌਕਰੀ ਕਰਕੇ ਆਪਣੇ ਪਰਿਵਾਰ ਦਾ ਢਿੱਡ ਭਰਕੇ ਮਿਸਲ ਬਣੀ ਮਨਪ੍ਰੀਤ ਕੌਰ, ਅੱਜ ਪੀਜੀਆਈ (ਚੰਡੀਗੜ੍ਹ) ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀ ਹੈ। ਸੜਕ ਹਾਦਸੇ ਦਾ ਸ਼ਿਕਾਰ ਹੋਈ ਇਸ ਲੜਕੀ ਦਾ ਗ਼ਰੀਬੀ ਕਾਰਨ ਇਲਾਜ ਹੋਣ ਤੋਂ ਵੀ ਅਸਮਰਥ ਹੈ। ਪਰਿਵਾਰ ਵਾਲਿਆਂ ਨੇ ਸਮਾਜ ਤੋਂ ਮਦਦ ਦੀ ਗੁਹਾਰ ਲਾਈ ਹੈ। ਇਸ ਲੜਕੀ ਨੂੰ 26 ਸਤੰਬਰ ਨੂੰ ਮਾਨਸਾ ਵਿੱਚ ਬਰਨਾਲਾ ਡਿੱਪੂ ਦੀ ਬੱਸ ਨੇ ਟੱਕਰ ਮਾਰ ਦਿੱਤੀ ਸੀ। ਇਸ ਕਾਰਨ ਹਾਦਸੇ ਵਿੱਚ ਉਸ ਦੇ ਦੋ ਚੂਲੇ ਟੁੱਟ ਗਏ ਸਨ। ਗੰਭੀਰ ਹਾਲਤ ਵਿੱਚ ਉਸ ਨੂੰ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਮਨਪ੍ਰੀਤ ਦੀ ਮਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਡਰਾਈਵਰ ਨੇ ਉਸ ਦੀ ਕੋਈ ਸਾਰ ਨਹੀਂ ਲਈ। ਪਰਿਵਾਰ ਗ਼ਰੀਬੀ ਨਾਲ ਜੂਝ ਰਿਹਾ ਹੈ। ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਉਹ ਪੜ੍ਹਾਈ ਕਰਨ ਦੇ ਨਾਲ ਪਾਰਟ ਟਾਈਮ ਨੌਕਰੀ ਕਰਕੇ ਆਪਣੇ ਛੋਟੇ ਭਰਾਵਾਂ ਦਾ ਸਹਾਰਾ ਬਣੀ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਉਸ ਤੋਂ ਤੋਂ ਇਲਾਵਾ ਉਸ ਦੇ ਘਰ ਵਿੱਚ ਹੋਰ ਕੋਈ ਕਮਾਉਣ ਵਾਲਾ ਨਹੀਂ। ਹਾਲਤ ਇਹ ਹੈ ਕਿ ਗ਼ਰੀਬੀ ਕਾਰਨ ਉਹ ਆਪਣੇ ਬੇਟੀ ਦਾ ਇਲਾਜ ਕਰਾਉਣ ਤੋਂ ਅਸਮਰਥ ਹਨ। ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜਸੇਵੀ ਸੰਸਥਾਵਾਂ ਤੋਂ ਮਦਦ ਦੀ ਮੰਗ ਕੀਤੀ ਹੈ। 'ਦੈਨਿਕ ਭਾਸਕਰ' ਅਖ਼ਬਾਰ ਮੁਤਾਬਕ ਮਾਨਸਾ ਸਿਟੀ-2 ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਪੁਲਿਸ ਨੇ ਬੱਸ ਡਰਾਈਵਰ ਉੱਤੇ ਪਰਚਾ ਦਰਜ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਰੱਲਾ ਨਿਵਾਸੀ ਮਨਪ੍ਰੀਤ ਕੌਰ ਭੀਖੀ ਕਾਲਜ ਵਿੱਚ ਜੀਐਨਐਮ ਦੀ ਪੜ੍ਹਾਈ ਕਰ ਰਹੀ ਹੈ। ਦੋ ਸਾਲ ਪਹਿਲਾ ਖੇਤ ਵਿੱਚ ਕੰਮ ਕਰਦੇ ਉਸ ਦੇ ਪਿਤਾ ਦੀ ਸਪਰੇਅ ਚੜ੍ਹਨ ਨਾਲ ਮੌਤ ਹੋ ਗਈ ਸੀ। ਉਸ ਦੇ ਘਰ ਵਿੱਚ ਦੋ ਛੋਟੇ ਭਰਾ ਤੇ ਇੱਕ ਮਾਂ ਹੈ। ਉਹ ਆਪਣੀ ਪੜਾਈ ਦੇ ਨਾਲ ਘਰ ਦਾ ਖਰਚਾ ਚਲਾਉਣ ਵਿੱਚ ਮਾਂ ਦੀ ਮਦਦ ਕਰਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget