ਪੜਚੋਲ ਕਰੋ

ਘਰ ਦਾ ਭੇਤੀ ਮਨਪ੍ਰੀਤ ਬਾਦਲ ਢਾਹੇਗਾ ਸ਼ਰੀਕਾਂ ਦੀ ਲੰਕਾ!

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੇ ਸ਼ਰੀਕ ਸੁਖਬੀਰ ਬਾਦਲ ਦੇ ਮਿਹਣਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਬਹੂਤ ਸਾਰੇ ਸਬੂਤ ਹਨ ਜੋ ਲੋੜ ਪੈਣ 'ਤੇ ਜੱਗ-ਜਾਹਿਰ ਕਰ ਦੇਣਗੇ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਕਹਾਵਤ ਹੈ ਕਿ 'ਘਰ ਦਾ ਭੇਤੀ ਲੰਕਾ ਢਾਹੇ', ਤੇ ਜੇ ਉਨ੍ਹਾਂ ਦੇ ਸ਼ਰੀਕ ਬਾਜ਼ ਨਾ ਆਏ ਤਾਂ ਉਹ ਲੰਕਾ ਢਾਹ ਦੇਣਗੇ। ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਸ਼ਰੀਕ ਉਸ ਨੂੰ ਵਿੱਤ ਮੰਤਰੀ ਬਣਿਆ ਵੇਖ ਨਹੀਂ ਸਕਦੇ। ਇਸ ਲਈ ਨਿੱਜੀ ਹਮਲੇ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਮਨਪ੍ਰੀਤ ਬਾਦਲ ਨੇ ਬਿਕਰਮ ਮਜੀਠੀਆ ਨੂੰ ਵੰਗਾਰਦਿਆਂ ਕਿਹਾ ਕਿ ਜੇ ਮਰਦ ਦਾ ਬੱਚਾ ਹੈ ਤਾਂ ਉਨ੍ਹਾਂ ਦੀ ਗੱਲ਼ ਸੁਣ ਕੇ ਜਾਏ। ਦਰਅਸਲ ਮੰਗਲਵਾਰ ਨੂੰ ਬਜਟ 'ਤੇ ਬਹਿਸ ਦੌਰਾਨ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਨਰਮ ਸੁਰ ਰੱਖੀ ਪਰ ਮਨਪ੍ਰੀਤ ਬਾਦਲ ਉੱਤੇ ਸਿਆਸੀ ਤੇ ਨਿੱਜੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਤਾਂ ਪਿਛਲੀ ਬਾਦਲ ਸਰਕਾਰ ਦੇ ਕਈ ਕੰਮਾਂ ਦੀ ਸਰਾਹਨਾ ਕੀਤੀ ਹੈ ਪਰ ਵਿੱਤ ਮੰਤਰੀ ਦਾ ਨਾਂਹ-ਪੱਖੀ ਰਵੱਈਆ ਪੰਜਾਬ ਦੇ ਵਿਕਾਸ ਦੇ ਰਾਹ ਵਿੱਚ ਰੋੜਾ ਹੈ। ਹਰ ਮੌਕੇ ਵਿੱਤੀ ਸੰਕਟ ਦਾ ਰੋਣਾ ਰੋਣ ਦਾ ਮਤਲਬ ਹੀ ਨਾਂਹ-ਪੱਖੀ ਮਾਨਸਿਕਤਾ ਹੈ। ਅਜਿਹੀ ਮਾਨਸਿਕਤਾ ਨਾਲ ਕੋਈ ਵੀ ਕੰਪਨੀ ਨਿਵੇਸ਼ ਨਹੀਂ ਕਰੇਗੀ। ਇਸ ਮਗਰੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਹਿਸ ਦਾ ਜਵਾਬ ਬੁੱਧਵਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ। ਅੱਜ ਮਨਪ੍ਰੀਤ ਬਾਦਲ ਪੂਰੀ ਤਿਆਰੀ ਨਾਲ ਆਏ ਪਰ ਸੁਖਬੀਰ ਬਾਦਲ ਵਿਧਾਨ ਸਭਾ ਵਿੱਚ ਨਹੀਂ ਆਏ। ਉਂਝ ਮਨਪ੍ਰੀਤ ਨੇ ਆਪਣੇ ਸ਼ਰੀਕਾਂ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ।

ਟਾਪ ਹੈਡਲਾਈਨ

Punjab News: ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਉਤੇ ਵੱਡਾ ਅਪਡੇਟ, ਹਾਈਕੋਰਟ ਵੱਲੋਂ ਸਖ਼ਤ ਹੁਕਮ...
Punjab News: ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਉਤੇ ਵੱਡਾ ਅਪਡੇਟ, ਹਾਈਕੋਰਟ ਵੱਲੋਂ ਸਖ਼ਤ ਹੁਕਮ...
 Punjab Diwali Bumper Lottery :  ਕਿਸਾਨ ਦੀ ਰਾਤੋ-ਰਾਤ ਚਮਕੀ ਕਿਸਮਤ ! 12 ਕਰੋੜ ਦੀ ਨਿਕਲੀ ਲਾਟਰੀ
 Punjab Diwali Bumper Lottery :  ਕਿਸਾਨ ਦੀ ਰਾਤੋ-ਰਾਤ ਚਮਕੀ ਕਿਸਮਤ ! 12 ਕਰੋੜ ਦੀ ਨਿਕਲੀ ਲਾਟਰੀ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget