ਪੜਚੋਲ ਕਰੋ

Panchayat Elections: ਬਿਨਾ ਚੋਣਾਂ ਕਮਿਸ਼ਨ ਪੰਜਾਬ ਦੇ ਇਸ ਪਿੰਡ 'ਚ ਪੈ ਗਈਆਂ ਵੋਟਾਂ, ਲੋਕਾਂ ਨੇ ਪੀਪੇ ਨੂੰ ਬਣਾਇਆ ਬੈਲਟ ਬਾਕਸ ਤੇ ਚੁਣ ਲਈ ਪੰਚਾਇਤ

Panchayat Elections: ਇੱਥੇ ਨਾ ਤਾਂ ਪੁਲੀਸ ਪ੍ਰਸ਼ਾਸਨ ਨੂੰ ਬੁਲਾਉਣ ਦੀ ਲੋੜ ਸੀ ਅਤੇ ਨਾ ਹੀ ਕੋਈ ਚੋਣ ਅਮਲਾ। ਇਸ ਦੌਰਾਨ ਹਰਬੰਸ ਸਿੰਘ ਨੂੰ 57 ਅਤੇ ਰਘਵੀਰ ਸਿੰਘ ਨੂੰ 94 ਵੋਟਾਂ ਮਿਲੀਆਂ, ਜਿਸ ਕਾਰਨ ਪੰਚ ਦੀ ਚੋਣ ਸ਼ਾਂਤੀਪੂਰਵਕ ਨੇਪਰੇ

ਮਾਨਸਾ ਜ਼ਿਲ੍ਹੇ ਦੇ ਇੱਕ ਪਿੰਡ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਅਜਿਹਾ ਕੰਮ ਕੀਤਾ ਹੈ, ਜਿਸ ਕਾਰਨ ਅੱਜ ਪੂਰੇ ਪੰਜਾਬ ਵਿੱਚ ਇਸ ਦੀ ਚਰਚਾ ਹੋ ਰਹੀ ਹੈ। ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ, ਪਰ ਇੱਕ ਵਾਰਡ ਵਿੱਚ ਪੰਚ ਦੀ ਚੋਣ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ, ਜਿਸ ਕਾਰਨ ਵਾਰਡ ਵਾਸੀਆਂ ਨੇ ਖੁਦ ਅਬਜ਼ਰਵਰ ਪੋਲਿੰਗ ਏਜੰਟ ਅਤੇ ਚੋਣ ਅਮਲੇ ਦੀ ਭੂਮਿਕਾ ਨਿਭਾਉਂਦੇ ਹੋਏ ਪੰਚ ਦੀ ਚੋਣ ਵੀ ਕਰਵਾਈ।  

ਇਸ ਪਿੰਡ ਨੂੰ ਨਾ ਤਾਂ ਸੁਰੱਖਿਆ ਕਰਮੀਆਂ ਦੀ ਲੋੜ ਸੀ ਅਤੇ ਨਾ ਹੀ ਸਰਕਾਰੀ ਅਫ਼ਸਰਾਂ ਦੀ। ਪਿੰਡ ਦਰਿਆਪੁਰ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ ਸੀ। ਇੱਕ ਵਾਰਡ ਵਿੱਚ ਸਰਬਸੰਮਤੀ ਨਾ ਹੋਣ ’ਤੇ ਪਿੰਡ ਵਾਸੀਆਂ ਨੇ ਪੰਚ ਦੀ ਚੋਣ ਲਈ ਦੋਵੇਂ ਪੰਚ ਉਮੀਦਵਾਰਾਂ ਦੀਆਂ ਫੋਟੋਆਂ ਟੀਨ ਦੇ ਪੀਪੇ’ਤੇ ਲਗਾ ਕੇ  ਵੋਟਾਂ ਪਾਈਆਂ।

गांव वासी खुद ही वोटिंग करते हुए

ਇੱਥੇ ਨਾ ਤਾਂ ਪੁਲੀਸ ਪ੍ਰਸ਼ਾਸਨ ਨੂੰ ਬੁਲਾਉਣ ਦੀ ਲੋੜ ਸੀ ਅਤੇ ਨਾ ਹੀ ਕੋਈ ਚੋਣ ਅਮਲਾ। ਇਸ ਦੌਰਾਨ ਹਰਬੰਸ ਸਿੰਘ ਨੂੰ 57 ਅਤੇ ਰਘਵੀਰ ਸਿੰਘ ਨੂੰ 94 ਵੋਟਾਂ ਮਿਲੀਆਂ, ਜਿਸ ਕਾਰਨ ਪੰਚ ਦੀ ਚੋਣ ਸ਼ਾਂਤੀਪੂਰਵਕ ਨੇਪਰੇ ਚੜ੍ਹੀ। ਹੁਣ ਇਸ ਪਿੰਡ ਦੀ ਸਮੁੱਚੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਗਈ ਹੈ। ਜਿਸ ਦੀ ਪੂਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget