ਪੜਚੋਲ ਕਰੋ

ਹਰਸਿਮਰਤ ਨੇ ਅਫਸਰਸ਼ਾਹੀ ਨੂੰ ਲਲਕਾਰਿਆ, 'ਹੁਣ ਤਕ ਬੀਬਾ ਜੀ ਨੂੰ ਦੇਖਿਆ, ਹੁਣ ਪਰਮਾਤਮਾ ਦੀ ਸਿੱਖਣੀ ਨੂੰ ਦੇਖਣਗੇ'

ਧੰਨਵਾਦੀ ਦੌਰੇ ਦੌਰਾਨ ਸਰਦੂਲਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਨੇ ਕਿਹਾ ਕਿ ਹੁਣ ਤਕ ਲੋਕਾਂ ਬੀਬਾ ਜੀ ਨੂੰ ਦੇਖਿਆ ਸੀ, ਹੁਣ ਪਰਮਾਤਮਾ ਦੀ ਸਿਖਣੀ ਨੂੰ ਦੇਖਣਗੇ, ਗੁਰੂ ਦੀ ਧੀ ਨੂੰ ਦੇਖਣਗੇ।

ਚੰਡੀਗੜ੍ਹ: ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਫਸਰਸ਼ਾਹੀ ਨੂੰ ਲਲਕਾਰ ਪਾਈ ਹੈ। ਮਾਨਸਾ ਵਿੱਚ ਧੰਨਵਾਦੀ ਦੌਰੇ ਦੌਰਾਨ ਸਰਦੂਲਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਨੇ ਕਿਹਾ ਕਿ ਹੁਣ ਤਕ ਲੋਕਾਂ ਬੀਬਾ ਜੀ ਨੂੰ ਦੇਖਿਆ ਸੀ, ਹੁਣ ਪਰਮਾਤਮਾ ਦੀ ਸਿਖਣੀ ਨੂੰ ਦੇਖਣਗੇ, ਗੁਰੂ ਦੀ ਧੀ ਨੂੰ ਦੇਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ ਝੂਠਾ ਪ੍ਰਚਾਰ ਕੀਤਾ ਗਿਆ ਤੇ ਗੁਰੂ 'ਤੇ ਹਮਲੇ ਕਰਾਉਣ ਦਾ ਝੂਠਾ ਇਲਜ਼ਾਮ ਲਾਇਆ ਗਿਆ। ਆਪਣੇ ਸੰਬੋਧਨ ਵਿੱਚ ਹਰਸਿਮਰਤ ਕੌਰ ਨੇ ਕੈਪਟਨ ਸਰਕਾਰ ਖ਼ਿਲਾਫ਼ ਤਿੱਖੇ ਵਾਰ ਕੀਤੇ। ਉਨ੍ਹਾਂ ਕੈਪਟਨ ਦੀ ਦੋਫਾੜ ਹੋਈ ਸਿਟ 'ਤੇ ਹਮਲਾ ਕਰਦਿਆਂ SIT ਦੀ ਕਾਰਜਕਾਰਨੀ 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ADGP ਪ੍ਰਬੋਧ ਕੁਮਾਰ ਨੇ ਚਲਾਨ ਦੀ ਜ਼ਿੰਮੇਵਾਰੀ ਨਹੀਂ ਲਈ। ਚਲਾਨ ਨੂੰ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕੀਤਾ। ਇਸ ਦੇ ਨਾਲ ਹੀ ਉਨ੍ਹਆਂ ਕੁੰਵਰ ਵਿਜੇ ਪ੍ਰਤਾਪ 'ਤੇ ਮਨਮਾਨੀ ਕਰਨ ਦੇ ਵੀ ਇਲਜ਼ਾਮ ਲਾਏ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਦੀ ਬਣਾਈ ਹੋਈ ਐਸਆਈਟੀ ਦੇ ਅਫਸਰਾਂ ਨੇ ਹੀ ਕੁਵੰਰ ਵਿਜੇ ਦੇ ਖਿਲਾਫ ਲਿਖ ਕੇ ਭੇਜ ਦਿੱਤਾ ਕਿ ਐਸਆਈਟੀ ਸਿਆਸਤ ਤੋਂ ਪ੍ਰੇਰਿਤ ਹੈ। ਕੈਪਟਨ ਤੇ ਨਵਜੋਤ ਸਿੰਘ ਸਿੱਧੂ ਦੇ ਕਲੇਸ਼ ਬਾਰੇ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਤੇ ਕੈਪਟਨ ਆਪਸ ਵਿੱਚ ਹੀ ਇਕ ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਸਿੱਧੂ ਪਹਿਲਾਂ ਕਹਿੰਦੇ ਸੀ ਕਿ ਜੇ ਰਾਹੁਲ ਗਾਂਧੀ ਹਾਰ ਗਏ ਤਾਂ ਉਹ ਸਿਆਸਤ ਛੱਡ ਦੇਣਗੇ ਪਰ ਹੁਣ ਸਿੱਧੂ ਮੂੰਹ ਨੂੰ ਤਾਲਾ ਲਾਈ ਬੈਠੇ ਹਨ।

ਟਾਪ ਹੈਡਲਾਈਨ

Congress Sangrur Rally : ਜੇਕਰ ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ
Congress Sangrur Rally : ਜੇਕਰ ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ
ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 2.11 ਵਜੇ ਹੋਵੇਗਾ ਬਲਾਸਟ; ਮੱਚੀ ਤਰਥੱਲੀ
DA ਕੇਸ 'ਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼, ਪਟੀਸ਼ਨ ਕੀਤੀ ਦਰਜ; ਜਾਣੋ ਪੂਰਾ ਮਾਮਲਾ
DA ਕੇਸ 'ਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼, ਪਟੀਸ਼ਨ ਕੀਤੀ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਕਾਂਗਰਸ ਕਰੇਗੀ ਵੱਡਾ ਐਲਾਨ, ਜਲਦ ਜਾਰੀ ਕਰ ਸਕਦੀ ਜ਼ਿਲ੍ਹਾ ਪ੍ਰਧਾਨਾਂ ਦੀ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਹੁਣ ਕਾਂਗਰਸ ਕਰੇਗੀ ਵੱਡਾ ਐਲਾਨ, ਜਲਦ ਜਾਰੀ ਕਰ ਸਕਦੀ ਜ਼ਿਲ੍ਹਾ ਪ੍ਰਧਾਨਾਂ ਦੀ...
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਪੰਜਾਬ ਤੋਂ ਵੱਡੀ ਖ਼ਬਰ! ਝੋਟਾ ਦੇ ਕਾਤਲ ਦੀ ਦੁਕਾਨ ਢਾਹੁਣ ਵਾਲਿਆਂ ਖਿਲਾਫ ਵੱਡਾ ਐਕਸ਼ਨ! 1,200 ਲੋਕਾਂ ਖਿਲਾਫ ਕੇਸ ਦਰਜ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
ਦੀਵਾਲੀ 'ਤੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ, ਪੰਜਾਬ ਦੇ ਮੁਲਾਜਮਾਂ ਨੂੰ 3% DA ਦੀ ਕਿਸ਼ਤ ਹੋਵੇਗੀ ਜਾਰੀ, CM ਮਾਨ ਦਾ ਵੱਡਾ ਐਲਾਨ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
Embed widget