ਪੜਚੋਲ ਕਰੋ

ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਵਿਦਾਈ ਮੌਕੇ ਪਹੁੰਚੇ ਵੱਡੀ ਗਿਣਤੀ ਲੋਕ, ਪ੍ਰਸ਼ੰਸਕਾਂ ਦੀਆਂ ਅੱਖ ਨਮ, ਸੀਐਮ ਭਗਵੰਤ ਮਾਨ ਖਿਲਾਫ ਲੱਗੇ ਨਾਅਰੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਵਿਦਾਈ ਮੌਕੇ ਸੂਬੇ ਭਰ ਵਿੱਚੋਂ ਵੱਡੀ ਗਿਣਤੀ ਲੋਕ ਪਹੁੰਚੇ। ਸਿੱਧੂ ਮੂਸੇਵਾਲਾ ਦੀ ਦੀ ਦੇਹ ਨੂੰ ਅੱਜ ਸਵੇਰੇ ਮਾਨਸਾ ਦੇ ਸਿਵਲ ਹਸਪਤਾਲ ਤੋਂ ਉਸ ਦੇ ਪਿੰਡ ਮੂਸਾ ਲਿਆਇਆ ਗਿਆ।

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਵਿਦਾਈ ਮੌਕੇ ਸੂਬੇ ਭਰ ਵਿੱਚੋਂ ਵੱਡੀ ਗਿਣਤੀ ਲੋਕ ਪਹੁੰਚੇ। ਸਿੱਧੂ ਮੂਸੇਵਾਲਾ ਦੀ ਦੀ ਦੇਹ ਨੂੰ ਅੱਜ ਸਵੇਰੇ ਮਾਨਸਾ ਦੇ ਸਿਵਲ ਹਸਪਤਾਲ ਤੋਂ ਉਸ ਦੇ ਪਿੰਡ ਮੂਸਾ ਲਿਆਇਆ ਗਿਆ। ਇਸ ਦੇਹ ਨੂੰ ਲਿਜਾਣ ਵਾਲੇ ਉਨ੍ਹਾਂ ਦੇ ਪਿਤਾ ਤੇ ਹੋਰ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ। ਪਰਿਵਾਰ ਵੱਲੋਂ ਬੇਸ਼ੱਕ ਅੱਜ ਦੁਪਹਿਰ 12 ਵਜੇ ਅੰਤਿਮ ਸੰਸਕਾਰ ਦਾ ਸਮਾਂ ਦਿੱਤਾ ਗਿਆ ਸੀ ਪਰ ਲੋਕਾਂ ਦੀ ਵੱਡੇ ਤੜਕੇ ਤੋਂ ਜੁੜੀ ਭੀੜ ਤੇ ਦੇਸ਼ਾਂ-ਵਿਦੇਸ਼ਾਂ ਤੋਂ ਉਸ ਦੇ ਪ੍ਰੰਸ਼ਸਕਾਂ ਵੱਲੋਂ ਆਉਣ ਕਾਰਨ ਸਸਕਾਰ ਦਾ ਸਮਾਂ ਲੇਟ ਹੋ ਗਿਆ।

ਪੁਲਿਸ ਵੱਲੋਂ ਪਿੰਡ ਮੂਸਾ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪਿੰਡ ਵਿੱਚ ਸੋਗ ਹੈ। ਉਸ ਦੀ ਮਾਂ ਚਰਨ ਕੌਰ ਸਮੇਤ ਹੋਰਨਾਂ ਰਿਸ਼ਤੇਦਾਰਾਂ ਦਾ ਵਿਰਲਾਪ ਝੱਲਿਆ ਨਹੀਂ ਜਾ ਰਿਹਾ। ਇਸ ਦੇਹ ਲੋਕਾਂ ਦੇ ਆਖਰੀ ਦਰਸ਼ਨ ਲਈ ਰੱਖਿਆ ਗਿਆ ਹੈ। ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਮੁਰਦਾਬਾਦ ਕੀਤੀ ਗਈ।

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ 'ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ। ਪੁਲਿਸ ਨੇ ਥਾਰ ਤੋਂ ਪਿਸਤੌਲ ਬਰਾਮਦ ਕਰ ਲਿਆ ਹੈ। ਪਿਸਤੌਲ ਵਿੱਚੋਂ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ, ਇਹ ਹਾਲੇ ਜਾਂਚ ਦਾ ਵਿਸ਼ਾ ਹੈ।

 
 ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਲਿਆਂਦੀ ਗਈ। ਮ੍ਰਿਤਕ ਦੇਹ ਨੂੰ ਪ੍ਰਸ਼ੰਸਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਇਸ ਤੋਂ ਬਾਅਦ ਪਿੰਡ ਮੂਸੇ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਸਮਾਗਮ ਵਿੱਚ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਪੁੱਜਣਗੇ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਮਸ਼ਹੂਰ ਪੰਜਾਬੀ ਗਾਇਕ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget