ਪੜਚੋਲ ਕਰੋ

Mansa ’ਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਮਾਹੌਲ ਤਣਾਅਪੂਰਨ , MLA ਨੂੰ ਭੀੜ 'ਚੋਂ ਕੱਢ ਕੇ ਲੈ ਗਏ ਪੁਲਿਸ ਮੁਲਾਜ਼ਮ

Mansa Nagar Council Election : ਮਾਨਸਾ 'ਚ ਨਗਰ ਕੌਂਸਲ ਚੋਣਾਂ ਲਈ ਦਾਖਲ ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਸੋਮਵਾਰ ਨੂੰ SDM ਦਫ਼ਤਰ ਦੇ ਬਾਹਰ ਜ਼ਬਰਦਸਤ ਹੰਗਾਮਾ ਹੋਇਆ।

Mansa Nagar Council Election : ਮਾਨਸਾ 'ਚ ਨਗਰ ਕੌਂਸਲ ਚੋਣਾਂ ਲਈ ਦਾਖਲ ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਸੋਮਵਾਰ ਨੂੰ SDM ਦਫ਼ਤਰ ਦੇ ਬਾਹਰ ਜ਼ਬਰਦਸਤ ਹੰਗਾਮਾ ਹੋਇਆ। ਹਾਲਾਤ ਇੰਨੇ ਤਣਾਅਪੂਰਨ ਹੋ ਗਏ ਕਿ ਪੁਲਿਸ ਨੂੰ  ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਭੀੜ ਵਿਚੋਂ ਕੱਢ ਕੇ ਉਨ੍ਹਾਂ ਦੀ ਗੱਡੀ ਤੱਕ ਸੁਰੱਖਿਅਤ ਪਹੁੰਚਾਉਣਾ ਪਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਵਿਧਾਇਕ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਵੀ ਕੀਤੀ।

ਜਾਣਕਾਰੀ ਅਨੁਸਾਰ ਵਾਰਡ ਨੰਬਰ 18 ਤੋਂ ਆਜ਼ਾਦ ਉਮੀਦਵਾਰ ਅਰਪਿਤ ਚੌਧਰੀ ਨੇ ਵਿਧਾਇਕ ਡਾ. ਵਿਜੇ ਸਿੰਗਲਾ ’ਤੇ ਆਪਣਾ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਦੇ ਆਰੋਪ ਲਗਾਏ। ਉਨ੍ਹਾਂ ਕਿਹਾ ਕਿ ਉਸਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਅਤੇ ਵਰਕਰਾਂ ਨੇ SDM ਦਫ਼ਤਰ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਪੜ੍ਹੋ ਹੋਰ ਖ਼ਬਰਾਂ : ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਅਤੇ ਆਸ਼ਾ ਵਰਕਰਾਂ ਦੀ ਤਨਖਾਹ 'ਚ ਵਾਧਾ , ਕੇਰਲ ਸਰਕਾਰ ਦੇ ਵੱਡੇ ਫੈਸਲੇ

ਪ੍ਰਦਰਸ਼ਨ ਦੌਰਾਨ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ (PA) ਦੀ ਪ੍ਰਦਰਸ਼ਨਕਾਰੀਆਂ ਨਾਲ ਧੱਕਾਮੁੱਕੀ ਵੀ ਹੋਈ। ਹਾਲਾਤ ਵਿਗੜਦੇ ਦੇਖ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਭੀੜ ਨੂੰ ਕਾਬੂ ਕੀਤਾ ਅਤੇ ਵਿਧਾਇਕ ਨੂੰ ਸੁਰੱਖਿਅਤ ਢੰਗ ਨਾਲ ਮੌਕੇ ਤੋਂ ਰਵਾਨਾ ਕੀਤਾ।

ਅਰਪਿਤ ਚੌਧਰੀ ਨੇ ਕਿਹਾ ਕਿ ਉਹ ਵਾਰਡ ਨੰਬਰ 18 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾਵੇ। ਇਸ ਦੌਰਾਨ ਹੋਰ ਪਾਰਟੀਆਂ ਦੇ ਆਗੂ ਵੀ ਆਪਣੇ ਕਾਗਜ਼ਾਂ ਨੂੰ ਲੈ ਕੇ ਚਿੰਤਤ ਨਜ਼ਰ ਆਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget