ਪੜਚੋਲ ਕਰੋ

ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧੀਆਂ, ਸੰਮਨ ਪਿੱਛੋਂ ਹੁਣ ਨੋਟਿਸ ਜਾਰੀ

ਚੰਡੀਗੜ੍ਹ: ਬਠਿੰਡਾ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਾਨਸਾ ਦੇ ਐਸਡੀਐਮ ਅਭਿਜੀਤ ਕਪਿਲਾਸ਼ ਨੇ ਖਿਹਰਾ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਸੋਮਵਾਰ ਨੂੰ ਉਨ੍ਹਾਂ ਜ਼ਿਲ੍ਹ ਮਾਨਸਾ ਦੇ ਪਿੰਡ ਢੈਪਈ ਤੋਂ ਸ਼ੁਰੂ ਕੀਤੇ ਗਏ ਰੋਡ ਸ਼ੋਅ ਤੇ ਬੋਰਡ ਲਾਉਣ ਸਬੰਧੀ ਕੋਈ ਮਨਜ਼ੂਰੀ ਨਹੀਂ ਲਈ ਸੀ। ਦੱਸ ਦੇਈਏ ਕਿ ਅੱਜ ਸੁਪਰੀਮ ਕੋਰਟ ਨੇ ਵੀ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਬਾਰੇ ਮਾਮਲੇ ਵਿੱਚ ਸੁਖਪਾਲ ਖਹਿਰਾ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਹ ਸੁਪਰੀਮ ਕੋਰਟ ਤੈਅ ਕਰੇਗਾ ਕਿ ਫਾਜ਼ਿਲਕਾ ਅਦਾਲਤ ਵੱਲੋਂ ਜਾਰੀ ਸੰਮਨ ਰੱਦ ਕੀਤੇ ਜਾਣਗੇ ਜਾਂ ਨਹੀਂ। ਦਰਅਸਲ ਨਸ਼ਾ ਤਸਕਰਾਂ ਨਾਲ ਕਥਿਤ ਸਬੰਧ ਹੋਣ ਦੇ ਇਲਜ਼ਾਮ ਹੇਠ ਫਾਜ਼ਿਲਕਾ ਅਦਾਲਤ ਨੇ ਸੁਖਪਾਲ ਖਹਿਰਾ ਖਿਲਾਫ ਸੰਮਨ ਜਾਰੀ ਕਰ ਦਿੱਤੇ ਸਨ। ਸੰਮਨ ਜਾਰੀ ਹੋਣ ਬਾਅਦ ਖਹਿਰਾ ਨੇ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਸ ’ਤੇ ਰੋਕ ਲਾਉਣ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਹਾਈ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਖਹਿਰਾ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਖਹਿਰਾ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ। ਇਸ ਵਿੱਚ ਖਹਿਰਾ ਨੇ ਫਾਜ਼ਿਲਕਾ ਅਦਾਲਤ ਵੱਲੋਂ ਉਸ ਖਿਲਾਫ ਜਾਰੀ ਸੰਮਨ ਰੱਦ ਕਰਨ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ

Embed widget