ਪੜਚੋਲ ਕਰੋ

RDF case : ਕੇਂਦਰ ਦੀਆਂ ਸਕੀਮਾਂ 'ਤੇ ਆਪਣੀਆਂ ਫੋਟੋਆਂ : ਮਾਨ ਸਰਕਾਰ ਤੋਂ ਨਾਰਾਜ਼ ਮੋਦੀ ਸਰਕਾਰ - ਕਿਹਾ ਫੰਡ ਨਹੀਂ ਹੋਣਗੇ ਜਾਰੀ

RDF case : ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਫੰਡਾਂ ਨੂੰ ਰੋਕਿਆ ਹੈ ? ਇਸ ਦਾ ਖੁਲਾਸਾ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਰ ਦਿੱਤਾ ਹੈ।

ਸੰਗਰੂਰ : ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਫੰਡਾਂ ਨੂੰ ਰੋਕਿਆ ਹੈ ? ਇਸ ਦਾ ਖੁਲਾਸਾ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਰ ਦਿੱਤਾ ਹੈ। ਪੰਜਾਬ ਵਿੱਚ ਖੋਲ੍ਹੇ ਆਮ ਆਦਮੀ ਮੁਹੱਲਾਂ ਕਲੀਨਿਕਾਂ ਤੋਂ ਕੇਂਦਰ ਸਰਕਾਰ ਨਾਰਾਜ਼ ਹੈ। ਲੌਂਗੋਵਾਲ ਵਿੱਚ ਇੱਕ ਸਭਾ ਨੂੰ ਸੰਬੋਧਨ ਕਰਦਿਆਂ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ, ਕੇਂਦਰ ਵੱਲੋਂ ਚਲਾਈਆਂ ਸਕੀਮਾਂ 'ਤੇ ਆਪਣਾ ਨਾਮ ਛਾਪ ਰਹੀ ਹੈ ਅਜਿਹੇ ਵਿੱਚ ਇਹਨਾਂ ਨੂੰ ਫੰਡ ਨਹੀਂ ਦਿੱਤੀ ਜਾਣਗੇ।  ਕਿਉਂਕਿ ਕਿ ਪੰਜਾਬ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਕੇਂਦਰ ਸਰਕਾਰ ਦੀਆਂ ਸਕੀਮਾਂ 'ਤੇ ਆਪਣੀਆਂ ਫੋਟੋਆਂ ਅਤੇ ਆਪਣੀ ਸਰਕਾਰ ਦੇ ਨਾਮ ਲਗਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਵੈਲਨੈੱਸ ਸੈਂਟਰਾਂ ਨੂੰ ਪੰਜਾਬ ਸਰਕਾਰ ਨੇ ਮੁਹੱਲਾਂ ਕਲੀਨਿਕ 'ਚ ਤਬਦੀਲ ਕਰ ਦਿੱਤਾ ਹੈ। ਹੈੱਲਥ ਐਂਡ ਵੈਲਨੈੱਸ ਸੈਂਟਰਾਂ 'ਤੇ ਭਗਵੰਤ ਮਾਨ ਦੀਆਂ ਫੋਟੋਆ ਲਗਾ ਦਿੱਤੀਆਂ ਗਈਆਂ ਹਨ। ਮਨਸੁਖ ਮੰਡਾਵੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿੰਡਾਂ ਵਿੱਚ ਵੈਲਨੈੱਸ ਸੈਂਟਰ ਬਣਾਏ ਸਨ। ਪੰਜਾਬ ਸਰਕਾਰ ਨੇ ਮੇਰੀ ਯੋਜਨਾਂ ਨੂੰ ਬੰਦ ਕਰ ਦਿੱਤਾ ਇਸ ਲਈ ਗ੍ਰਾਂਟ ਵੀ ਬੰਦ ਕਰ ਦਿੱਤੀ ਗਈ ਹੈ। 

 ਕੇਂਦਰੀ ਮੰਤਰੀ ਨੇ ਕਿਹਾ ਹੈੱਲਥ ਐਂਡ ਵੈਲਨੈੱਸ ਸੈਂਟਰ ਮੋਦੀ ਸਰਕਾਰ ਨੇ ਬਣਾਏ ਹਨ ਅਤੇ ਇਹਨਾਂ ਵਿੱਚ ਕੇਂਦਰ ਸਰਕਾਰ 60 ਫੀਸਦ ਆਪਣਾ ਹਿੱਸਾ ਦਿੰਦੀ ਹੈ। ਇਹਨਾਂ ਸੈਂਟਰਾਂ ਵਿੱਚ ਜਿਹੜੀ ਦਵਾਈ ਮੁਫ਼ਤ ਦਿੱਤੀ ਜਾਂਦੀ ਹੈ, ਉਹਨਾਂ ਵਿੱਚ ਵੀ ਕੇਂਦਰ ਸਰਕਾਰ 60 ਫੀਸਦ ਪੈਸਾ ਦਿੰਦੀ ਹੈ। ਇਹਨਾਂ ਦੇ ਨਿਰਮਾਣ ਲਈ ਵੀ ਕੇਂਦਰ ਸਰਕਾਰ ਨੇ 60 ਫੀਸਦ ਵੰਡ ਦਿੱਤੇ ਸਨ। ਪਰ ਭਗਵੰਤ ਮਾਨ ਸਰਕਾਰ ਨੇ ਮੋਦੀ ਸਰਕਾਰ ਦੀ ਸਕੀਮ 'ਤੇ ਆਪਣੀਆਂ ਫੋਟੋਆਂ ਲਗਾ ਕੇ ਮੁਹੱਲਾ ਕਲੀਨਿਕ ਤਿਆਰ ਕਰ ਲਏ। ਕੇਂਦਰੀ ਸਹਿਤ ਮੰਤਰੀ ਨੇ ਕਿਹਾ ਪੰਜਾਬ ਦੇ ਲੋਕਾਂ ਨੂੰ ਗੁਰਮਾਹ ਕਰਨ ਲਈ ਹੁਣ 2 ਦਿਨਾਂ ਦਾ ਸੈਸ਼ਨ ਸੱਦ ਲਿਆ ਗਿਆ ਹੈ।

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਵੀ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿੱਚ ਭਗਵੰਤ ਮਾਨ, ਪ੍ਰਧਾਨ ਮੰਤਰੀ ਤੋਂ ਪੰਜਾਬ ਦੇ ਰੋਕੇ ਗਏ ਕੁੱਲ 5800 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮੰਗ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮਿਲਣੀ ਤੋਂ ਪਹਿਲਾਂ ਹੀ ਕੇਂਦਰੀ ਮੰਤਰੀ  ਮਨਸੁਖ ਮੰਡਾਵੀਆ ਨੇ ਸਾਫ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਨੂੰ ਫੰਡ ਜਾਰੀ ਨਹੀਂ ਕੀਤੇ ਜਾਣਗੇ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਡਿੱਗਿਆ ਤਾਪਮਾਨ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਡਿੱਗਿਆ ਤਾਪਮਾਨ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
Mohanjit Sheron Case : ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸ਼ੇਰੋਂ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ
Mohanjit Sheron Case : ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸ਼ੇਰੋਂ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ
Mohanjit Sheron ਦੀ ਕਥਿਤ ਕੁੱਟਮਾਰ ਦਾ ਮਾਮਲਾ, ਸੁਖਬੀਰ ਬਾਦਲ ਪਹੁੰਚੇ ਹਸਤਪਾਲ , ਵਿਰੋਧੀ ਧਿਰਾਂ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ
Mohanjit Sheron ਦੀ ਕਥਿਤ ਕੁੱਟਮਾਰ ਦਾ ਮਾਮਲਾ, ਸੁਖਬੀਰ ਬਾਦਲ ਪਹੁੰਚੇ ਹਸਤਪਾਲ , ਵਿਰੋਧੀ ਧਿਰਾਂ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget