ਪੜਚੋਲ ਕਰੋ

ਪੰਜਾਬ ਦੀ ਸਿਆਸਤ ‘ਚ ਮੱਚੀ ਹਲਚਲ, ਆਹ ਆਗੂ ਭਾਜਪਾ ‘ਚ ਹੋਏ ਸ਼ਾਮਲ

Punjab News: ਕਾਂਗਰਸੀ ਦੇ ਦਰਜਨਾਂ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Punjab News: ਕਾਂਗਰਸੀ ਦੇ ਦਰਜਨਾਂ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਵਿੱਚ ਪਿੰਡ ਜੱਸੋਵਾਲ (ਪਟਿਆਲਾ ਦਿਹਾਤੀ) ਤੋਂ ਸਾਬਕਾ ਸਰਪੰਚ ਯੁਵਰਾਜ ਸ਼ਰਮਾ ਅਤੇ ਪੰਚ ਹਰਦੀਪ ਸਿੰਘ ਬਲਾਕ 1 (ਪਟਿਆਲਾ ਦਿਹਾਤੀ) ਦੇ ਪ੍ਰਧਾਨ ਚਮਕੌਰ ਸਿੰਘ ਅਤੇ ਤਰਖੇੜੀ (ਨਾਭਾ) ਤੋਂ ਜਗਵੀਰ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਲ ਹਨ। ਇਹ ਸਾਰੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਸਾਬਕਾ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅਤੇ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਭਾਜਪਾ ਪਰਿਵਾਰ ਵਿੱਚ ਨਵੇਂ ਆਗੂਆਂ ਦਾ ਪਾਰਟੀ ਦਾ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ।

ਇਸ ਸ਼ਮੂਲੀਅਤ ਨੂੰ ਜ਼ਮੀਨੀ ਪੱਧਰ 'ਤੇ ਕਾਂਗਰਸ ਲਈ ਇੱਕ ਵੱਡਾ ਝਟਕਾ ਅਤੇ ਭਾਜਪਾ ਲਈ ਇੱਕ ਹੁਲਾਰਾ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਦਿਹਾਤੀ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਪਿੰਡ ਚਲੇਲਾ ਤੋਂ ਯੁਵਰਾਜ ਸ਼ਰਮਾ ਅਤੇ ਪਿੰਡ ਮੰਡੋਰ ਤੋਂ ਕਰਮਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਲਈ ਸ਼ਾਮਲ ਹਨ।

ਬਲਾਕ ਸਮਿਤੀ ਲਈ ਨਾਮਜ਼ਦ ਕੀਤੇ ਗਏ ਉਮੀਦਵਾਰਾਂ ਵਿੱਚ ਪਿੰਡ ਜੱਸੋਵਾਲ ਤੋਂ ਜਰਨੈਲ ਕੌਰ, ਮੰਡੌਰ ਤੋਂ ਕੁਲਵੰਤ ਸਿੰਘ, ਕੈਦੂਪੁਰ ਤੋਂ ਸਿੰਮੋ ਦੇਵੀ, ਅਜਨੌਦਾ ਕਲਾਂ ਤੋਂ ਜਸਬੀਰ ਕੌਰ, ਆਲੋਵਾਲ ਤੋਂ ਰਾਜਵਿੰਦਰ ਕੌਰ, ਹਿਆਣਾ ਤੋਂ ਅੰਮ੍ਰਿਤਪਾਲ ਕੌਰ, ਬਾਬੂ ਸਿੰਘ ਕਲੋਨੀ ਤੋਂ ਮਨਪ੍ਰੀਤ ਸਿੰਘ, ਰੋਹਟੀ ਛਾਨਾ ਤੋਂ ਚਮਕੌਰ ਸਿੰਘ, ਲੰਗ ਤੋਂ ਭਗਵਾਨ ਸਿੰਘ, ਦੰਦਰਾਲਾ ਰੋਡ ਖਰੌੜ ਤੋਂ ਬੇਅੰਤ ਕੌਰ ਤੋਂ ਉਮੀਦਵਾਰ ਸ਼ਾਮਲ ਹਨ।

ਚੈਲਾ ਤੋਂ ਜਸਵਿੰਦਰ ਕੌਰ, ਰਣਜੀਤ ਨਗਰ ਤੋਂ ਰਫਲਾ ਬੇਗਮ, ਸਿਉਣਾ ਤੋਂ ਗੁਰਦਾਸ ਸਿੰਘ, ਫੱਗਣ ਮਾਜਰਾ ਤੋਂ ਤਰਸੇਮ ਸਿੰਘ, ਬਾਰਾਂ ਤੋਂ ਲਖਵਿੰਦਰ ਸਿੰਘ ਆਦਿ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਕੂਕਾ, ਸਤਬੀਰ ਖਟੜਾ, ਅਤੁਲ ਜੋਸ਼ੀ, ਬਰਿੰਦਰ ਬਿੱਟੂ, ਮੰਡਲ ਪ੍ਰਧਾਨ ਗੁਰਭਜਨ ਲਚਕਾਣੀ, ਮੰਡਲ ਪ੍ਰਧਾਨ ਗੁਰਧਿਆਨ ਸਿੰਘ ਆਦਿ ਹਾਜ਼ਰ ਸਨ |

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
ਚੋਣਾਂ ਤੋਂ ਪਹਿਲਾਂ AAP ਅਤੇ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਆਹ ਆਗੂ ਕਾਂਗਰਸ 'ਚ ਹੋਏ ਸ਼ਾਮਲ
ਚੋਣਾਂ ਤੋਂ ਪਹਿਲਾਂ AAP ਅਤੇ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਆਹ ਆਗੂ ਕਾਂਗਰਸ 'ਚ ਹੋਏ ਸ਼ਾਮਲ
ਪੰਜਾਬ ਕਾਂਗਰਸ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ! ਕਿਸ ਨੂੰ ਮਿਲੇਗੀ ਟਿਕਟ? ਕਿਸ ਦੀ ਹੋਵੇਗੀ ਘਰ ਵਾਪਸੀ; ਮੀਟਿੰਗ 'ਚ ਕੀਤੀ ਚਰਚਾ
ਪੰਜਾਬ ਕਾਂਗਰਸ ਨੇ ਚੋਣਾਂ ਨੂੰ ਲੈਕੇ ਖਿੱਚੀ ਤਿਆਰੀ! ਕਿਸ ਨੂੰ ਮਿਲੇਗੀ ਟਿਕਟ? ਕਿਸ ਦੀ ਹੋਵੇਗੀ ਘਰ ਵਾਪਸੀ; ਮੀਟਿੰਗ 'ਚ ਕੀਤੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget