ਪੜਚੋਲ ਕਰੋ

ਖਡੂਰ ਸਾਹਿਬ 'ਤੇ ਕਈ ਕਾਂਗਰਸੀਆਂ ਦੀ ਅੱਖ, ਡਿੰਪਾ ਤੇ ਬਾਸਰਕੇ ਨੇ ਵੀ ਠੋਕੀ ਦਾਅਵੇਦਾਰੀ

ਅੰਮ੍ਰਿਤਸਰ: ਆਗਾਮੀ ਲੋਕ ਸਭਾ ਚੋਣਾਂ ਬਾਰੇ ਕਾਂਗਰਸ ਪਾਰਟੀ ਨੇ ਟਿਕਟ ਲਈ ਪਾਰਟੀ ਦੇ ਦਾਅਵੇਦਾਰਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਕਈ ਦਾਅਵੇਦਾਰ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਕਾਂਗਰਸ ਦੇ ਕਈ ਵੱਡੇ ਲੀਡਰਾਂ ਨੇ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਪਾਰਟੀ ਸਕੱਤਰ ਕੋਲ ਅਰਜ਼ੀਆਂ ਜਮ੍ਹਾਂ ਕਰਵਾਈਆਂ। ਦਾਅਵੇਦਾਰਾਂ ਦੀ ਲਿਸਟ ਵਿੱਚ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਤੇ ਸਾਬਕਾ ਜ਼ਿਲ੍ਹਾ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਸਰਕੇ ਦੇ ਨਾਂ ਸਾਹਮਣੇ ਆਏ ਹਨ। ਇਨ੍ਹਾਂ ਤੋਂ ਇਲਾਵਾ ਜ਼ੀਰਾ ਹਲਕੇ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਵੱਲੋਂ ਵੀ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਸੂਚੀ ਅਗਲੇ ਦਿਨਾਂ ’ਚ ਹੋਰ ਵਧ ਸਕਦੀ ਹੈ। ਹਲਕਾ ਖਡੂਰ ਸਾਹਿਬ ਪਹਿਲਾਂ ਤਰਨ ਤਾਰਨ ਲੋਕ ਸਭਾ ਵਜੋਂ ਜਾਣਿਆ ਜਾਂਦਾ ਸੀ। ਪਿਛਲੇ ਤਿੰਨ ਦਹਾਕਿਆਂ ਤੋਂ ਖਡੂਰ ਸਾਹਿਬ ਉੱਪਰ ਕਾਂਗਰਸ ਪਾਰਟੀ ਦਾ ਕੋਈ ਵੀ ਉਮੀਦਵਾਰ ਕਾਮਯਾਬ ਨਹੀਂ ਹੋਇਆ। ਇਹ ਸੀਟ ਸ਼੍ਰੋਮਣੀ ਅਕਾਲੀ ਦਲ ਕੋਲ ਹੀ ਰਹੀ ਹੈ। ਪਿਛਲੀ ਵਾਰ ਇਸ ਸੀਟ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਾਂਗਰਸ ਪਾਰਟੀ ਦੇ ਲੀਡਰ ਹਰਮਿੰਦਰ ਸਿੰਘ ਗਿੱਲ ਨੂੰ ਇੱਕ ਲੱਖ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਯਾਦ ਰਹੇ ਕਿ ਇਸ ਵਾਰ ਬ੍ਰਹਮਪੁਰਾ ਹੁਣ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਟਕਸਾਲੀ ਅਕਾਲੀ ਦਲ ਦਾ ਗਠਨ ਕਰ ਚੁੱਕੇ ਹਨ। ਪਿਛਲੀ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਡੇਢ ਲੱਖ ਵੋਟਾਂ ਲੈਣ ਵਿੱਚ ਇਸ ਹਲਕੇ ਤੋਂ ਕਾਮਯਾਬ ਰਹੇ ਸਨ ਪਰ ਹੁਣ ਇਸ ਹਲਕੇ ਤੋਂ ਟਿਕਟ ਲੈਣ ਲਈ ਹੁਣ ਤੋਂ ਹੀ ਕਾਂਗਰਸ ਦੇ ਲੀਡਰਾਂ ਨੇ ਆਪਣੀ ਜ਼ੋਰ ਅਜਮਾਇਸ਼ ਸ਼ੁਰੂ ਕਰ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget