ਪੜਚੋਲ ਕਰੋ

Punjab News: ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ 1225 ਕਰੋੜ ਰੁਪਏ ਦਾ ਨਿਵੇਸ਼, ਪੰਜ ਹਜ਼ਾਰ ਲੋਕਾਂ ਨੂੰ ਮਿਲੇਗਾ ਰੁਜ਼ਗਾਰ

Food Processing Sector In Punjab : ਸੂਬਾ ਤਰੱਕੀ ਦੀ ਰਾਹ 'ਤੇ ਅੱਗੇ ਵਧੇਗਾ। ਇਨ੍ਹਾਂ ਸਮਝੌਤਿਆਂ 'ਤੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ ਚੱਲ ਰਹੇ ਵਿਸ਼ਵ ਫੂਡ ਇੰਡੀਆ-2023 ਦੇ ਦੂਜੇ ਐਡੀਸ਼ਨ ਵਿੱਚ ਭਾਈਵਾਲ ਰਾਜ ਵਜੋਂ ਪੰਜਾਬ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ।

Food Processing Sector In Punjab : ਭਾਰਤ ਅਤੇ ਵਿਦੇਸ਼ਾਂ ਦੀਆਂ ਕਈ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਅਤੇ ਹੋਰ ਸਹਾਇਕ ਉਦਯੋਗਾਂ ਵਿੱਚ ਦਿਲਚਸਪੀ ਦਿਖਾਈ ਹੈ ਅਤੇ 1225 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜ ਹਜ਼ਾਰ ਤੋਂ ਵੱਧ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸੂਬਾ ਤਰੱਕੀ ਦੀ ਰਾਹ 'ਤੇ ਅੱਗੇ ਵਧੇਗਾ। ਇਨ੍ਹਾਂ ਸਮਝੌਤਿਆਂ 'ਤੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ ਚੱਲ ਰਹੇ ਵਿਸ਼ਵ ਫੂਡ ਇੰਡੀਆ-2023 ਦੇ ਦੂਜੇ ਐਡੀਸ਼ਨ ਵਿੱਚ ਭਾਈਵਾਲ ਰਾਜ ਵਜੋਂ ਪੰਜਾਬ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ। ਸੂਬੇ ਦੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਮੌਕੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਦਯੋਗਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

ਇਹ ਅੰਤਰਰਾਸ਼ਟਰੀ ਮੈਗਾ ਫੂਡ ਈਵੈਂਟ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੁਆਰਾ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਰਕਾਰ ਦੇ ਸੀਨੀਅਰ ਨੁਮਾਇੰਦੇ, ਨਿਵੇਸ਼ਕ ਅਤੇ ਪ੍ਰਮੁੱਖ ਗਲੋਬਲ ਅਤੇ ਘਰੇਲੂ ਐਗਰੀ-ਫੂਡ ਕੰਪਨੀਆਂ ਦੇ ਨੇਤਾ ਮੌਜੂਦ ਸਨ। ਪਿਛਲੇ ਡੇਢ ਸਾਲ ਦੌਰਾਨ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਸਮਿਟ ਅਤੇ ਗਵਰਨਮੈਂਟ-ਇੰਡਸਟਰੀਲਿਸਟ ਮੀਟ ਪ੍ਰੋਗਰਾਮ ਕਰਵਾ ਕੇ ਪੰਜਾਬ ਵਿੱਚ ਨਿਵੇਸ਼ਕਾਂ ਦੀ ਦਿਲਚਸਪੀ ਵਿੱਚ ਵਾਧਾ ਕੀਤਾ ਹੈ। ਇਸ ਤੋਂ ਬਾਅਦ ਸੂਬੇ ਵਿੱਚ ਨਿਵੇਸ਼ ਲਈ ਰਾਹ ਪੱਧਰਾ ਹੋ ਗਿਆ ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਟਾਟਾ ਸਟੀਲ ਵਰਗੀਆਂ ਕਈ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਸੀ। ਨੀਦਰਲੈਂਡ ਦੀ ਕੰਪਨੀ ਰਾਜਪੁਰਾ ਵਿੱਚ ਆਪਣਾ ਪਲਾਂਟ ਲਗਾ ਰਹੀ ਹੈ।

ਇਨ੍ਹਾਂ ਕੰਪਨੀਆਂ ਨੇ ਦਿਖਾਈ  ਦਿਲਚਸਪੀ

ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਨਵੈਸਟ ਪੰਜਾਬ ਦੇ ਸੀਈਓਡੀਪੀਐਸ. ਖਰਬੰਦਾ ਦੇ ਨਾਲ ਐਚ.ਯੂ.ਐਲ., ਸੁਪਰ ਟੇਸਟੀ ਬੇਕਰਜ਼ ਨਵਾਰਾ (ਸਪੇਨ), ਲੂਲੂ ਗਰੁੱਪ (ਯੂਏਈ.), ਡੈਨੋਨ ਇੰਡੀਆ, ਮਾਰਸਲ ਆਗਸਟੇ (ਫਰਾਂਸ), ਵਿਸਟਾ ਫੂਡਜ਼ (ਓਐਸਆਈ ਗਰੁੱਪ ਕੰਪਨੀ, ਯੂ.ਐਸ.ਏ.) ਦੇ ਸੀ.ਈ.ਓਜ਼ ਅਤੇ ਸੀਨੀਅਰ ਪ੍ਰੋਸੈਸਿੰਗ ਕੰਪਨੀਆਂ ਦੇ ਨੁਮਾਇੰਦਿਆਂ ਨੇ ਨਿਵੇਸ਼ ਵਿੱਚ ਦਿਲਚਸਪੀ ਦਿਖਾਉਂਦੇ ਹੋਏ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਨਿਰੰਤਰ ਵਿਕਾਸਸ਼ੀਲਤਾ ਵਿੱਚ ਆਪਸੀ ਸਹਿਯੋਗ, ਵਿਕਾਸ ਅਤੇ ਮੁਹਾਰਤ ਦਾ ਅਦਾਨ ਪ੍ਰਦਾਨ ਕਰਨਾ ਸੀ। ਅਨਮੋਲ ਗਗਨ ਮਾਨ ਨੇ ਸੂਬੇ ਵਿੱਚ ਨਿਵੇਸ਼ ਕਰਨ ਵਾਲੇ ਸਾਰੇ ਨਿਵੇਸ਼ਕਾਂ ਨੂੰ ਪੂਰਨ ਸਹਿਯੋਗ ਅਤੇ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget